03-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-05-2026

ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ-1 ਦੁੱਗਰੀ ਵਿਖ਼ੇ ਵਿਸ਼ੇਸ਼ ਗੁਰਮਤਿ ਸਮਾਗਮ <br/>

Ad Position 21
No active advertisement
ਅਜੀਤ ਡੈਸਕ 21-05-2026
ਲੁਧਿਆਣਾ, 20 ਮਈ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ-1 ਦੁੱਗਰੀ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਗੁ: ਸਾਹਿਬ ਦੀ ਪ੍ਰਬੰਧਕ ਕਮੇਟੀ ਅਤੇ ਸੰਗਤਾਂ ਦੇ ਸਹਿਯੋਗ ਨਾਲ ਕਰਵਾਏ ਗਏ | ਅੰਮਿ੍ਤ ਵੇਲੇ ਤੋਂ ਗੁਰਬਾਣੀ ਦਾ ਪ੍ਰਵਾਹ ਆਰੰਭ ਹੋਇਆ, ਜੋ ਕਿ ਦੇਰ ਸ਼ਾਮ ਤੱਕ ਚੱਲਦਾ ਰਿਹਾ, ਜਿਸ ਵਿਚ ਰਾਗੀ ਜੱਥਿਆਂ ਨੇ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ | ਸਮਾਗਮਾਂ 'ਚ ਵੱਡੀ ਗਿਣਤੀ 'ਚ ਸੰਗਤਾਂ ਨੇ ਗੁਰੂ ਘਰ ਹਾਜ਼ਰੀਆਂ ਭਰਕੇ ਆਪਣਾ ਜੀਵਨ ਸਫਲਾ ਕੀਤਾ | ਗੁਰੂ ਘਰ ਦੇ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਬੈਨੀਪਾਲ, ਗੁਰਦੀਪ ਸਿੰਘ ਕਾਲੜਾ ਅਤੇ ਪਰਮਜੀਤ ਸਿੰਘ ਨੇ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਨਾਲ ਭਾਈ ਜਸਵੀਰ ਸਿੰਘ ਜੱਸ ਲੁਧਿਆਣੇ ਵਾਲਿਆਂ ਦੇ ਕੀਰਤਨੀ ਜੱਥੇ ਨੂੰ ਸਨਮਾਨਿਤ ਕੀਤਾ | ਸਮਾਗਮ 'ਚ ਚੇਅਰਮੈਨ ਬਲਜੀਤ ਸਿੰਘ ਸੇਠੀ, ਸੀਨੀਅਰ ਪਰਮਿੰਦਰ ਸਿੰਘ, ਕਰਤਾਰ ਸਿੰਘ ਬਰਾੜ, ਦਰਸ਼ਨ ਸਿੰਘ, ਜਗਮੋਹਨ ਸਿੰਘ, ਸਰਬਜੀਤ ਸਿੰਘ ਚਗਰ, ਮਲਕੀਤ ਸਿੰਘ, ਯਸਪਾਲ ਸਿੰਘ, ਗੁਰਦੀਪ ਸਿੰਘ ਕਾਲੜਾ, ਰਜਿੰਦਰ ਸਿੰਘ ਭਾਟੀਆ, ਸੁਖਵਿੰਦਰ ਪਾਲ ਸਿੰਘ, ਚਰਨਜੀਤ ਸਿੰਘ ਪਾਇਲ, ਹਰਨੇਕ ਸਿੰਘ, ਮਨਜੀਤ ਸਿੰਘ ਪਾਇਲ, ਗੁਰਚਰਨ ਸਿੰਘ, ਹਰਨੇਕ ਸਿੰਘ, ਪਰਮਜੀਤ ਸਿੰਘ, ਅਮਰਜੀਤ ਸਿੰਘ, ਬਲਬੀਰ ਸਿੰਘ, ਡਾਕਟਰ ਪ੍ਰੇਮ ਸਿੰਘ ਚਾਵਲਾ, ਤਰਲੋਕ ਸਿੰਘ ਸਚਦੇਵਾ, ਕਿ੍ਪਾਲ ਸਿੰਘ ਕਾਲੜਾ, ਜਗਜੀਵਨ ਸਿੰਘ ਸੋਹਨਪਾਲ, ਕਿ੍ਪਾਲ ਸਿੰਘ ਕਾਲੜਾ, ਵਰਿੰਦਰ ਮੋਹਨ ਸਿੰਘ, ਜਗਜੀਤ ਸਿੰਘ, ਤਰਲੋਕ ਸਿੰਘ, ਮਨਿੰਦਰ ਸਿੰਘ, ਜਸਵਿੰਦਰ ਸਿੰਘ, ਹਰਪਾਲ ਸਿੰਘ, ਚਮਨ ਸਿੰਘ, ਕਰਮ ਸਿੰਘ ਅਤੇ ਤਜਿੰਦਰ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਗੁਰੂ ਨਾਨਕ ਪਬਲਿਕ ਸਕੂਲ ਦੇ 23 ਕੈਡਿਟਾਂ ਨੇ ਏ ਸਰਟੀਫਿਕੇਟ ਪ੍ਰਾਪਤ ਕੀਤੇ <br/> ਅਗਲੀ ਖ਼ਬਰ ਜਾਇਦਾਦ ਦੇ ਮਾਮਲੇ 'ਚ ਲੱਖਾਂ ਦੀ ਧੋਖਾਧੜੀ ਕਰਨ ਦੇ ਦੋਸ਼ ਤਹਿਤ ਪ੍ਰਾਪਰਟੀ ਡੀਲਰ ਸਮੇਤ 3 ਖ਼ਿਲਾਫ਼ ਕੇਸ ਦਰਜ <br/>
Ad Position 24