21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-05-2026

ਨਨਕਾਣਾ ਸਾਹਿਬ ਸੀ.ਸੈਕੰ. ਸਕੂਲ ਖ਼ਾਸੀ ਕਲਾਂ ਦਾ ਬਾਰ੍ਹਵੀਂ ਦਾ ਨਤੀਜਾ ਸ਼ਾਨਦਾਰ <br/>

Ad Position 21
No active advertisement
ਅਜੀਤ ਡੈਸਕ 24-05-2026
ਭਾਮੀਆਂ ਕਲਾਂ, 23 ਮਈ (ਜਤਿੰਦਰ ਭੰਬੀ)-ਨਨਕਾਣਾ ਸਾਹਿਬ ਐਜੂਕੇਸ਼ਨ ਟਰੱਸਟ ਗਿੱਲ ਪਾਰਕ ਲੁਧਿਆਣਾ ਦੀ ਰਹਿਨੁਮਾਈ ਹੇਠ ਚੱਲ ਰਹੇ ਨਨਕਾਣਾ ਸਾਹਿਬ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਖ਼ਾਸੀ ਕਲਾਂ ਦਾ ਬਾਰ੍ਹਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ | 10+2 ਮੈਡੀਕਲ ਦੇ ਵਿਦਿਆਰਥੀਆਂ 'ਚੋਂ ਦਿਲਪ੍ਰੀਤ ਕÏਰ ਨੇ 92 ਫ਼ੀਸਦੀ ਅੰਕ ਲੈ ਕੇ ਸਕੂਲ 'ਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ | ਇਸੇ ਤਰ੍ਹਾਂ ਕੁਲਜੀਤ ਕÏਰ ਨੇ ਕਾਮਰਸ ਵਿਚੋਂ 87.4 ਫ਼ੀਸਦੀ ਅੰਕ ਲੈ ਕੇ ਦੂਸਰਾ ਸਥਾਨ ਹਾਸਿਲ ਕੀਤਾ ਅਤੇ ਅਰਸ਼ਦੀਪ ਸਿੰਘ ਢਿੱਲੋਂ ਨੇ ਨਾਨ ਮੈਡੀਕਲ 'ਚੋਂ 79.4 ਫ਼ੀਸਦੀ ਅੰਕ ਲੈ ਕੇ ਤੀਸਰਾ ਸਥਾਨ ਹਾਸ ਕੀਤਾ | ਇਸ ਮÏਕੇ ਸਕੂਲ ਦੇ ਪਿ੍ੰਸੀਪਲ ਹਰਦੀਪ ਸਿੰਘ ਕਾਹਲੋਂ ਨੇ ਵਿਦਿਆਰਥੀ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਭਵਿੱਖ ਨੂੰ ਸੁਨਹਿਰਾ ਬਣਾਉਣ ਲਈ ਸਕੂਲੀ ਪੱਧਰ ਦੀ ਪੜ੍ਹਾਈ ਦਾ ਆਪਣਾ ਹੀ ਮਹੱਤਵ ਹੈ | ਉਨ੍ਹਾਂ ਵਿਦਿਆਰਥੀਆਂ ਨੂੰ ਹੋਰ ਸਖ਼ਤ ਮਿਹਨਤ ਕਰਨ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਉਹ ਅਗਲੇਰੀ ਪੜ੍ਹਾਈ ਲਈ ਵੱਧ ਤੋਂ ਵੱਧ ਸਮਾਂ ਪੜ੍ਹਾਈ ਲਈ ਦੇਣ ਤਾਂ ਹੀ ਉਹ ਆਪਣੀ ਮੰਜ਼ਿਲ ਹਾਸਲ ਕਰ ਸਕਦੇ ਹਨ | ਸਕੂਲ ਦੇ ਪ੍ਰਬੰਧਕ ਕਮੇਟੀ ਦੇ ਵਧੀਕ ਸਕੱਤਰ ਕਰਮਜੀਤ ਸਿੰਘ ਗਰੇਵਾਲ, ਪਿ੍ਤਪਾਲ ਸਿੰਘ ਗਰੇਵਾਲ, ਦਲਜੀਤ ਸਿੰਘ ਆਦਿ ਮੈਂਬਰਾਂ ਵਲੋਂ ਅਧਿਆਪਕਾਂ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ ਗਈ |

Ad Position 22
No active advertisement
ਪਿਛਲੀ ਖ਼ਬਰ ਕੈਬਨਿਟ ਮੰਤਰੀ ਮੁੰਡੀਆਂ ਦੇ ਉਪਰਾਲੇ ਸਦਕਾ ਸਰਕਾਰੀ ਸਕੂਲ ਜਮਾਲਪੁਰ 'ਚ ਲਗਾਈਆਂ ਟਾਈਲਾਂ ਦਾ ਉਦਘਾਟਨ ਕੌਂਸਲਰ ਗਰੇਵਾਲ ਨੇ... ਅਗਲੀ ਖ਼ਬਰ ਯੂ.ਪੀ.ਐਸ.ਸੀ. ਪ੍ਰੀਖਿਆ ਦੇ ਸੁਚਾਰੂ ਸੰਚਾਲਨ ਲਈ ਧਾਰਾ 163 ਲਾਗੂ <br/>
Ad Position 24