28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-05-2026

ਲੱਖਾਂ ਦੀ ਧੋਖਾਧੜੀ ਕਰਨ ਦੇ ਦੋਸ਼ ਤਹਿਤ ਨੌਜਵਾਨ ਖ਼ਿਲਾਫ਼ ਕੇਸ ਦਰਜ <br/>

Ad Position 21
No active advertisement
ਅਜੀਤ ਡੈਸਕ 25-05-2026
ਲੁਧਿਆਣਾ, 24 ਮਈ (ਪਰਮਿੰਦਰ ਸਿੰਘ ਆਹੂਜਾ)-ਲੱਖਾਂ ਦੀ ਧੋਖਾਧੜੀ ਕਰਨ ਦੇ ਦੋਸ਼ ਤਹਿਤ ਪੁਲਿਸ ਨੇ ਨੌਜਵਾਨ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਥਾਣਾ ਸਰਾਭਾ ਨਗਰ ਦੀ ਪੁਲਿਸ ਨੂੰ ਸ਼ਿਕਾਇਤ ਦਿੰਦਿਆਂ ਜਗਦੀਪ ਸਿੰਘ ਨੇ ਦੱਸਿਆ ਕਿ ਮੁਲਜ਼ਮ ਨੇ ਆਪਣਾ ਪੰਜਾਬ ਰਿਜ਼ੋਰਟਸ, ਸਾਊਥ ਸਿਟੀ 'ਚ ਕੰਮ ਕਰਦੇ ਸਮੇਂ 27 ਦੁਕਾਨਦਾਰਾਂ ਨੂੰ ਚਾਕਲੇਟ ਸਪਲਾਈ ਕਰਕੇ ਬਣਦੀ ਰਕਮ 3 ਲੱਖ 89 ਹਜ਼ਾਰ 481 ਰੁਪਏ ਆਪਣੇ ਪਾਸ ਰੱਖ ਕੇ ਫਰਮ ਪਾਸ ਜਮ੍ਹਾ ਨਾ ਕਰਵਾ ਕੇ ਧੋਖਾਧੜੀ ਕੀਤੀ | ਜਾਂਚ ਅਧਿਕਾਰੀ ਏ. ਐਸ. ਆਈ. ਅਜੀਤਪਾਲ ਸਿੰਘ ਨੇ ਦੱਸਿਆ ਕਿ ਮੁੱਦਈ ਦੇ ਬਿਆਨਾਂ 'ਤੇ ਰੋਬਿਨ ਜੋਸ਼ੀ ਖ਼ਿਲਾਫ਼ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ, ਪਰ ਹਾਲ ਦੀ ਘੜੀ ਇਸ ਮਾਮਲੇ ਵਿਚ ਕੋਈ ਗਿ੍ਫ਼ਤਾਰੀ ਨਹੀਂ ਕੀਤੀ ਗਈ ਹੈ |

Ad Position 22
No active advertisement
ਪਿਛਲੀ ਖ਼ਬਰ ਬਿਜਲੀ ਨਿਗਮ ਦੇ ਕੱਚੇ ਕਾਮਿਆਂ ਨੂੰ ਨਿਗਮ ਅਧੀਨ ਲੈਣ ਦੇ ਫ਼ੈਸਲੇ ਦਾ ਮਹਿਦੂਦਾਂ ਨੇ ਕੀਤਾ ਧੰਨਵਾਦ <br/> ਅਗਲੀ ਖ਼ਬਰ ਡੀ. ਏ. ਵੀ. ਪਬਲਿਕ ਸਕੂਲ ਪੱਖੋਵਾਲ ਰੋਡ ਵਿਖੇ 10ਵੀਂ ਜਮਾਤ ਵਲੋਂ ਉਤਮਤਾ ਦਾ ਸ਼ਾਨਦਾਰ ਪ੍ਰਦਰਸ਼ਨ <br/>
Ad Position 24