28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-05-2026

ਸਿੱਖ ਮਿਸ਼ਨਰੀ ਪਬਲਿਕ ਹਾਈ ਸਕੂਲ ਵਿਖੇ ਸਕੂਲ ਪ੍ਰਬੰਧਕ ਕਮੇਟੀ ਤੇ ਮਾਪਿਆਂ ਦੀ ਮੀਟਿੰਗ <br/>

Ad Position 21
No active advertisement
ਅਜੀਤ ਡੈਸਕ 25-05-2026
ਲੁਧਿਆਣਾ, 24 ਮਈ (ਭੁਪਿੰਦਰ ਸਿੰਘ ਬੈਂਸ)-ਸਿੱਖ ਮਿਸ਼ਨਰੀ ਪਬਲਿਕ ਹਾਈ ਸਕੂਲ ਵਿਖੇ ਸਕੂਲ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਡਾ. ਰਣਜੀਤ ਸਿੰਘ, ਜਗਜੀਤ ਸਿੰਘ ਤੇ ਪਿ੍ੰਸੀਪਲ ਪ੍ਰਦੀਪ ਕੌਰ ਵਲੋਂ ਬੱਚਿਆਂ ਦੇ ਮਾਪਿਆਂ ਨਾਲ ਮੀਟਿੰਗ ਕੀਤੀ ਗਈ | ਮੀਟਿੰਗ 'ਚ ਡਾ. ਰਣਜੀਤ ਸਿੰਘ ਤੇ ਸੈਕਟਰੀ ਜਗਜੀਤ ਸਿੰਘ ਵਲੋਂ ਮਾਪਿਆਂ ਨੂੰ ਬੱਚਿਆਂ ਦੀ ਰੋਜ਼ਾਨਾ ਪੜ੍ਹਾਈ, ਘਰੇਲੂ ਮਾਹੌਲ, ਸਮੇਂ ਦੀ ਪਾਬੰਦੀ ਤੇ ਮੋਬਾਈਲ ਫੋਨ ਦੇ ਸਹੀ ਇਸਤੇਮਾਲ ਬਾਰੇ ਜਾਗਰੂਕ ਕੀਤਾ | ਉਨ੍ਹਾਂ ਕਿਹਾ ਕਿ ਮਾਪਿਆਂ ਦੀ ਨਿਗਰਾਨੀ ਤੇ ਪੇ੍ਰਰਨਾ ਨਾਲ ਬੱਚੇ ਹੋਰ ਚੰਗਾ ਪ੍ਰਦਰਸ਼ਨ ਕਰ ਸਕਦੇ ਹਨ |


Ad Position 22
No active advertisement
ਪਿਛਲੀ ਖ਼ਬਰ ਐਨ. ਐਸ. ਪੀ. ਐਸ. ਵਿਖੇ ਪੂਲ ਪਾਰਟੀ ਦਾ ਆਯੋਜਨ <br/> ਅਗਲੀ ਖ਼ਬਰ ਸੀਸੂ ਨੇ ਦੂਜਾ 360 ਉਦਯੋਗਿਕ ਸੁਰੱਖਿਆ ਐਕਸਪੋ ਤੇ ਕਾਨਫਰੰਸ ਕਰਵਾਈ <br/>
Ad Position 24