28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-05-2026

ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ-1 ਦੁੱਗਰੀ ਵਿਖੇ ਦੋ ਰੋਜ਼ਾ ਵਿਸ਼ੇਸ਼ ਗੁਰਮਤਿ ਸਮਾਗਮ <br/>

Ad Position 21
No active advertisement
ਅਜੀਤ ਡੈਸਕ 25-05-2026
ਲੁਧਿਆਣਾ, 24 ਮਈ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ-1 ਦੁੱਗਰੀ ਵਿਖੇ ਦੋ ਰੋਜ਼ਾ ਸਮਾਗਮ ਗੁ: ਸਾਹਿਬ ਦੀ ਪ੍ਰਬੰਧਕ ਕਮੇਟੀ ਤੇ ਸੰਗਤਾਂ ਦੇ ਸਹਿਯੋਗ ਸਦਕਾ ਕਰਵਾਏ ਗਏ | ਇਨ੍ਹਾਂ ਸਮਾਗਮਾਂ 'ਚ ਰਾਗੀ ਸਿੰਘਾਂ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕੀਤਾ ਤੇ ਕਥਾ ਵਾਚਕਾਂ ਵਲੋਂ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ ਗਈ | ਗੁਰੂ ਘਰ ਦੇ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਬੈਨੀਪਾਲ ਨੇ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ | ਅਰਦਾਸ ਹੁਕਮਨਾਮੇ ਤੋਂ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤਾਇਆ | ਸੰਗਤਾਂ 'ਚ ਚੇਅਰਮੈਨ ਬਲਜੀਤ ਸਿੰਘ ਸੇਠੀ, ਪਰਮਿੰਦਰ ਸਿੰਘ, ਕਰਤਾਰ ਸਿੰਘ ਬਰਾੜ, ਗੁਰਦੀਪ ਸਿੰਘ ਕਾਲੜਾ, ਮਲਕੀਤ ਸਿੰਘ, ਵਰਿੰਦਰ ਮੋਹਨ ਸਿੰਘ, ਯਸ਼ਪਾਲ ਸਿੰਘ, ਬਲਬੀਰ ਸਿੰਘ, ਰਘਬੀਰ ਸਿੰਘ, ਡਾਕਟਰ ਪ੍ਰੇਮ ਸਿੰਘ ਚਾਵਲਾ, ਸਰਬਜੀਤ ਸਿੰਘ ਚਗਰ, ਜਗਮੋਹਨ ਸਿੰਘ, ਚਰਨਜੀਤ ਸਿੰਘ ਪਾਇਲ, ਮਨਜੀਤ ਸਿੰਘ ਪਾਇਲ, ਪਰਮਜੀਤ ਸਿੰਘ, ਤਰਲੋਕ ਸਿੰਘ ਸੱਚਦੇਵਾ, ਤਰਲੋਕ ਸਿੰਘ, ਅਮਰਜੀਤ ਸਿੰਘ, ਜਗਜੀਵਨ ਸਿੰਘ ਸੋਹਣਪਾਲ, ਕਿ੍ਪਾਲ ਸਿੰਘ ਕਾਲੜਾ, ਬਲਬੀਰ ਸਿੰਘ ਜੋੜਾ ਘਰ ਵਾਲੇ, ਬੀਬੀ ਦਵਿੰਦਰ ਕੌਰ, ਮਨਜੀਤ ਕੌਰ, ਕੁਲਜੀਤ ਕੌਰ, ਬਲਵਿੰਦਰ ਕੌਰ ਬੱਤਰਾ, ਸਿਮਰਨ ਕੌਰ, ਅਮਿ੍ਤਪਾਲ ਕੌਰ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਸੁਰੱਖਿਆ ਕਰਮਚਾਰੀਆਂ ਦਾ ਸਿਖਲਾਈ ਕੋਰਸ ਸਮਾਪਤ <br/> ਅਗਲੀ ਖ਼ਬਰ ਪੀ. ਏ. ਯੂ. ਵਲੋਂ ਨਾਗਪੁਰ ਸਥਿਤ ਕੰਪਨੀ ਨਾਲ ਨਰਮੇ ਦੀ ਵਿਕਸਿਤ ਕਿਸਮ ਲਈ ਸਮਝੌਤਾ <br/>
Ad Position 24