20-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-05-2026

ਸ਼ੱਕੀ ਹਾਲਾਤ 'ਚ ਨੌਜਵਾਨ ਵਲੋਂ ਖ਼ੁਦਕੁਸ਼ੀ

Ad Position 21
No active advertisement
ਅਜੀਤ ਡੈਸਕ 26-05-2026

ਲੁਧਿਆਣਾ, 25 ਮਈ (ਪਰਮਿੰਦਰ ਸਿੰਘ ਆਹੂਜਾ)-ਥਾਣਾ ਜਮਾਲਪੁਰ ਦੇ ਘੇਰੇ ਅੰਦਰ ਪੈਂਦੇ ਇਲਾਕੇ ਮੁੰਡੀਆਂ ਕਲਾ ਮਿ੍ਤਕ ਵਿਅਕਤੀ ਦੀ ਪਛਾਣ ਸÏਰਭ ਪੁੱਤਰ ਸ਼ਤਰੂਘਨ ਭਾਰਤੀ ਵਜੋਂ ਹੋਈ ਹੈ¢ ਮੁੰਡੀਆਂ ਚੌਕੀ ਦੇ ਏ.ਐਸ.ਆਈ. ਪੁਰਸ਼ੋਤਮ ਸਿੰਘ ਨੇ ਮÏਕੇ 'ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿਚ ਲੈ ਲਿਆ ਅਤੇ ਸਿਵਲ ਹਸਪਤਾਲ ਵਿਚ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਪਰਿਵਾਰ ਨੂੰ ਸÏਾਪ ਦਿੱਤੀ ¢ ਜਾਂਚ ਅਧਿਕਾਰੀ ਨੇ ਦੱਸਿਆ ਕਿ ਮਿ੍ਤਕ ਨÏਜਵਾਨ ਪਿਛਲੇ ਕਾਫ਼ੀ ਸਮੇਂ ਤੋਂ ਪ੍ਰੇਸ਼ਾਨ ਸੀ¢ ਮਿ੍ਤਕ ਵਿਅਕਤੀ ਦੇ ਪਿਤਾ ਸ਼ਤਰੂਘਨ ਭਾਰਤੀ ਦੇ ਬਿਆਨਾਂ ਦੇ ਆਧਾਰ 'ਤੇ ਪੁਲਿਸ ਨੇ ਆਈ.ਪੀ.ਸੀ. ਦੀ ਧਾਰਾ 194 ਤਹਿਤ ਕਾਰਵਾਈ ਕੀਤੀ ਹੈ |

Ad Position 22
No active advertisement
ਪਿਛਲੀ ਖ਼ਬਰ ਪੰਜਾਬ 'ਚ ਬੰਬ ਧਮਕੀਆਂ ਨਾਲ ਦਹਿਸ਼ਤ, ਮਾਨ ਸਰਕਾਰ ਨਾਕਾਮ-ਅਮਰਿੰਦਰ ਸਿੰਘ ਰਾਜਾ ਵੜਿੰਗ <br/> ਅਗਲੀ ਖ਼ਬਰ ਗਰਮੀ ਕਾਰਨ ਸਵੇਰੇ 7.30 ਤੋਂ ਦੁਪਹਿਰ 3.30 ਵਜੇ ਤੱਕ ਖੁੱਲ੍ਹੇ ਰਹਿਣਗੇ ਸੇਵਾ ਕੇਂਦਰ <br/>
Ad Position 24