ਲੁਧਿਆਣਾ, 25 ਮਈ (ਜਸਵਿੰਦਰ ਸਿੰਘ)-ਗੁਰੂ ਨਾਨਕ ਖਾਲਸਾ ਕਾਲਜ ਫ਼ਾਰ ਵੁਮੈਨ, ਗੁੱਜਰਖਾਨ ਕੈਂਪਸ ਦੀਆਂ ਵਿਦਿਆਰਥਣਾਂ ਨੇ ਦਸੰਬਰ 2025 ਵਿਚ ਹੋਈਆਂ ਐਮ.ਏ. ਪਹਿਲੇ ਸਮੈਸਟਰ ਦੀਆਂ ਪ੍ਰੀਖਿਆਵਾਂ 'ਚ ਸ਼ਾਨਦਾਰ ਨਤੀਜਾ ਪ੍ਰਾਪਤ ਕਰਕੇ ਕਾਲਜ ਦਾ ਨਾਂਅ ਰÏਸ਼ਨ ਕੀਤਾ¢ ਹਰਜੋਤ ਕÏਰ ਨੇ 63.5% ਅੰਕ ਪ੍ਰਾਪਤ ਕਰਕੇ ਕਾਲਜ ਵਿਚ ਪਹਿਲਾ ਸਥਾਨ ਪ੍ਰਾਪਤ ਕੀਤਾ¢ ਸਿਮਰਨ ਨੇ 60% ਅੰਕ ਪ੍ਰਾਪਤ ਕਰਕੇ ਕਾਲਜ ਵਿਚ ਦੂਜਾ ਸਥਾਨ ਪ੍ਰਾਪਤ ਕੀਤਾ ਜਦੋਂ ਕਿ ਖ਼ੁਸ਼ੀ ਜਾਂਗੜਾ ਨੇ 59.5% ਅੰਕ ਪ੍ਰਾਪਤ ਕਰਕੇ ਕਾਲਜ ਵਿਚ ਤੀਜਾ ਸਥਾਨ ਪ੍ਰਾਪਤ ਕੀਤਾ¢ ਕਾਲਜ ਪਿ੍ੰਸੀਪਲ, ਡਾ. ਮਨੀਤਾ ਕਾਹਲੋਂ ਨੇ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਸ਼ਾਨਦਾਰ ਪ੍ਰਦਰਸ਼ਨ ਲਈ ਵਧਾਈ ਦਿੱਤੀ¢