10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-05-2026

ਡਿਜੀਟਲ ਜਨਗਣਨਾ 2027 ਦੇ ਗਣਨਾ... <br/>

Ad Position 21
No active advertisement
ਅਜੀਤ ਡੈਸਕ 27-05-2026
(ਸਫਾ 5 ਦੀ ਬਾਕੀ)
ਅਧਿਕਾਰੀਆਂ ਨੇ ਚੱਲ ਰਹੇ ਕੰਮ 'ਤੇ ਸੰਤੁਸ਼ਟੀ ਜਤਾਉਂਦੇ ਹੋਏ ਸਰਵੇ ਦੀ ਰਫ਼ਤਾਰ ਹੋਰ ਤੇਜ਼ ਕਰਨ ਲਈ ਜ਼ਰੂਰੀ ਨਿਰਦੇਸ਼ ਜਾਰੀ ਕੀਤੇ | ਇਸ ਮੌਕੇ ਨਗਰ ਨਿਗਮ ਜ਼ੋਨ ਡੀ ਦਫ਼ਤਰ, ਸਰਾਭਾ ਨਗਰ ਵਿਖੇ ਨਿਗਮ ਕਮਿਸ਼ਨਰ ਕਮ ਪਿ੍ੰਸੀਪਲ ਸੈਂਸਸ ਅਫ਼ਸਰ ਡਾ. ਨੀਰੂ ਕਤਿਆਲ ਗੁਪਤਾ ਦੀ ਅਗਵਾਈ ਹੇਠ ਸੈਂਸਸ ਚਾਰਜ ਅਫ਼ਸਰਾਂ ਨਾਲ ਇਕ ਵਿਸ਼ੇਸ਼ ਮੀਟਿੰਗ ਵੀ ਕੀਤੀ ਗਈ | ਮੀਟਿੰਗ ਦੌਰਾਨ ਡੋਰ-ਟੂ-ਡੋਰ ਸਰਵੇ ਵਿਚ ਜੁੜੇ ਅਧਿਕਾਰੀਆਂ ਤੋਂ ਫੀਡਬੈਕ ਲਿਆ ਗਿਆ | ਪਹਿਲੇ ਚਰਨ ਤਹਿਤ ਚੱਲ ਰਹੇ ਡੋਰ ਟੂ ਡੋਰ ਸਰਵੇ 13 ਜੂਨ 2026 ਤੱਕ ਜਾਰੀ ਰਹੇਗਾ | ਇਸ ਦੌਰਾਨ ਸ਼ਹਿਰ ਵਾਸੀਆਂ ਤੋਂ ਮਕਾਨਾਂ ਅਤੇ ਰਿਹਾਇਸ਼ੀ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ | ਨਿਗਮ ਕਮਿਸ਼ਨਰ ਡਾ. ਨੀਰੂ ਕਤਿਆਲ ਗੁਪਤਾ ਨੇ ਲੋਕਾਂ ਨੰੂ ਅਪੀਲ ਕੀਤੀ ਕਿ ਉਹ ਘਰਾਂ ਵਿਚ ਆਉਣ ਵਾਲੇ ਗਿਣਤੀ ਕਰਮਚਾਰੀਆਂ ਨਾਲ ਪੂਰਾ ਸਹਿਯੋਗ ਕਰਨ | ਉਨ੍ਹਾਂ ਕਿਹਾ ਕਿ ਸਰਵੇ ਦੌਰਾਨ ਸਰਕਾਰੀ ਸੂਚੀ ਅਨੁਸਾਰ ਸਿਰਫ਼ 33 ਸਵਾਲ ਪੁੱਛੇ ਜਾਣਗੇ ਅਤੇ ਕੋਈ ਵੀ ਦਸਤਾਵੇਜ਼ ਜਾਂ ਓ.ਟੀ.ਪੀ. ਨਹੀਂ ਮੰਗਿਆ ਜਾਵੇਗਾ |

Ad Position 22
No active advertisement
ਪਿਛਲੀ ਖ਼ਬਰ ਸ੍ਰੀ ਅਖੰਡ ਪਾਠ ਅਤੇ ਸਹਿਜ ਸੰਪਟ ਪਾਠਾਂ ਦੇ ਪਾਏ ਭੋਗ <br/> ਅਗਲੀ ਖ਼ਬਰ ਸਵਰਨਕਾਰ ਦੇ ਘਰੋਂ ਲੱਖਾਂ ਦੀ ਨਕਦੀ, ਗਹਿਣੇ ਅਤੇ ਪਿਸਤੌਲ ਚੋਰੀ ਕਰਨ ਵਾਲੀ ਅÏਰਤ ਕਾਬੂ <br/>
Ad Position 24