10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-05-2026

ਕੁੰਦਨ ਵਿੱਦਿਆ ਮੰਦਰ ਸੀਨੀਅਰ ਸੈਕੰਡਰੀ ਸਕੂਲ ਵਿਖੇ ਵਰਕਸ਼ਾਪ ਕਰਵਾਈ <br/>

Ad Position 21
No active advertisement
ਅਜੀਤ ਡੈਸਕ 27-05-2026
ਲੁਧਿਆਣਾ, 26 ਮਈ (ਭੁਪਿੰਦਰ ਸਿੰਘ ਬੈਂਸ)-ਕੁੰਦਨ ਵਿੱਦਿਆ ਮੰਦਰ ਸੀਨੀਅਰ ਸੈਕੰਡਰੀ ਸਕੂਲ, ਸਿਵਲ ਲਾਈਨਜ਼ ਵਿਖੇ ਸਕੂਲ ਦੇ ਸਹਾਇਕ ਸਟਾਫ਼ ਅਤੇ ਸਹਾਇਕਾਂ ਨੂੰ ਸਸ਼ਕਤ ਬਣਾਉਣ ਦੇ ਉਦੇਸ਼ ਨਾਲ ਇਕ ਵਰਕਸ਼ਾਪ ਕਰਵਾਈ ਗਈ | ਵਰਕਸ਼ਾਪ ਅਨੁਸ਼ਾਸਨ, ਵਿਵਹਾਰ, ਟੀਮ ਵਰਕ, ਸੰਚਾਰ, ਸਫ਼ਾਈ ਅਤੇ ਉਨ੍ਹਾਂ ਦੀਆਂ ਰੋਜ਼ਾਨਾ ਭੂਮਿਕਾਵਾਂ ਵਿਚ ਜ਼ਿੰਮੇਵਾਰੀ ਦੀ ਮਹੱਤਤਾ 'ਤੇ ਕੇਂਦਰਿਤ ਸੀ | ਇੰਟਰਐਕਟਿਵ ਵਿਚਾਰ-ਵਟਾਂਦਰੇ ਅਤੇ ਪ੍ਰੇਰਣਾਦਾਇਕ ਮਾਰਗਦਰਸ਼ਨ ਰਾਹੀਂ ਸਟਾਫ਼ ਮੈਂਬਰਾਂ ਨੂੰ ਸਤਿਕਾਰ, ਕਦਰ ਅਤੇ ਵਿਸ਼ਵਾਸ ਅਤੇ ਮਾਣ ਨਾਲ ਆਪਣੀ ਸਮਰਪਿਤ ਸੇਵਾ ਜਾਰੀ ਰੱਖਣ ਲਈ ਉਤਸ਼ਾਹਿਤ ਕੀਤਾ ਗਿਆ | ਵਰਕਸ਼ਾਪ ਵਿਚ ਦਿਲਚਸਪ ਗਤੀਵਿਧੀਆਂ ਅਤੇ ਇੰਟਰਐਕਟਿਵ ਸੈਸ਼ਨ ਵੀ ਸ਼ਾਮਿਲ ਸਨ, ਜਿਨ੍ਹਾਂ ਵਿਚ ਸਟਾਫ਼ ਮੈਂਬਰਾਂ ਨੇ ਉਤਸ਼ਾਹ ਨਾਲ ਹਿੱਸਾ ਲਿਆ |

Ad Position 22
No active advertisement
ਪਿਛਲੀ ਖ਼ਬਰ ਢੰਡਾਰੀ ਖੁਰਦ 'ਚ ਜੰਗੀ ਪੱਧਰ 'ਤੇ ਚੱਲ ਰਹੇ ਵਿਕਾਸ ਦੇ ਕੰਮ-ਕੌਂਸਲਰ ਸੁਖਜਿੰਦਰ ਕੌਰ <br/> ਅਗਲੀ ਖ਼ਬਰ ਨਹਿਰੂ ਸਿਧਾਂਤ ਕੇਂਦਰ ਟਰੱਸਟ ਨੇ ਵਿਦਿਆਰਥੀਆਂ ਨੂੰ ਵਜ਼ੀਫਾ ਰਾਸ਼ੀ ਵੰਡੀ <br/>
Ad Position 24