29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-05-2026

ਰਾਜਪਾਲ ਕਟਾਰੀਆ 22 ਜੂਨ ਨੂੰ ਸਮਕਲਪ ਲੁਧਿਆਣਾ ਦੇ ਸਾਲਾਨਾ ਸਨਮਾਨ ਸਮਾਰੋਹ 'ਚ ਮੁੱਖ ਮਹਿਮਾਨ ਵਜੋਂ ਕਰਨਗੇ ਸ਼ਿਰਕਤ <br/>

Ad Position 21
No active advertisement
ਅਜੀਤ ਡੈਸਕ 28-05-2026
ਲੁਧਿਆਣਾ, 27 ਮਈ (ਪਰਮਿੰਦਰ ਸਿੰਘ ਆਹੂਜਾ)-ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਸਮਕਲਪ ਲੁਧਿਆਣਾ ਦੇ ਸਾਲਾਨਾ ਸਨਮਾਨ ਸਮਾਰੋਹ ਵਿਚ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਣ ਦਾ ਸੱਦਾ ਸਵੀਕਾਰ ਕਰ ਲਿਆ ਹੈ¢ ਇਹ ਪ੍ਰੋਗਰਾਮ 22 ਜੂਨ ਨੂੰ ਲੁਧਿਆਣਾ 'ਚ ਕਰਵਾਇਆ ਜਾਵੇਗਾ¢ ਸਮਕਲਪ ਲੁਧਿਆਣਾ ਦੇ ਪ੍ਰਧਾਨ ਨਰਿੰਦਰ ਮਿੱਤਲ ਨੇ ਹਰੀਸ਼ ਸੱਗੜ ਅਤੇ ਰਾਜੇਸ਼ ਨÏਹਰੀਆ ਦੇ ਨਾਲ ਚੰਡੀਗੜ੍ਹ ਵਿਖੇ ਰਾਜਪਾਲ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਇਸ ਵੱਕਾਰੀ ਸਾਲਾਨਾ ਪ੍ਰੋਗਰਾਮ ਵਿਚ ਸ਼ਾਮਿਲ ਹੋਣ ਲਈ ਰਸਮੀ ਸੱਦਾ ਦਿੱਤਾ | ਇਸ ਮÏਕੇ ਨਰਿੰਦਰ ਮਿੱਤਲ ਨੇ ਦੱਸਿਆ ਕਿ ਪ੍ਰੋਗਰਾਮ ਦÏਰਾਨ ਪੰਜਾਬ ਭਰ ਤੋਂ ਭਾਰਤੀ ਸਿਵਲ ਸੇਵਾ ਪ੍ਰੀਖਿਆ 'ਚ ਚੁਣੇ ਗਏ ਵਿਦਿਆਰਥੀਆਂ, ਜਿਨ੍ਹਾਂ ਵਿਚ ਆਈ.ਏ.ਐਸ., ਆਈ.ਪੀ.ਐਸ. ਅਤੇ ਹੋਰ ਵੱਕਾਰੀ ਸੇਵਾਵਾਂ ਦੇ ਅਧਿਕਾਰੀ ਸ਼ਾਮਿਲ ਹਨ, ਨੂੰ ਉਨ੍ਹਾਂ ਦੀਆਂ ਸ਼ਾਨਦਾਰ ਪ੍ਰਾਪਤੀਆਂ ਲਈ ਸਨਮਾਨਿਤ ਕੀਤਾ ਜਾਵੇਗਾ¢

Ad Position 22
No active advertisement
ਪਿਛਲੀ ਖ਼ਬਰ ਗੈਰ-ਕਾਨੂੰਨੀ ਤÏਰ 'ਤੇ ਨਸ਼ਾ ਛੁਡਾਊ ਕੇਂਦਰ ਚਲਾਉਣ ਵਾਲਿਆਂ 'ਤੇ ਮਾਮਲਾ ਦਰਜ <br/> ਅਗਲੀ ਖ਼ਬਰ ਤੇਜ਼ ਰਫ਼ਤਾਰ ਟਰੈਕਟਰ ਟਰਾਲੀ ਨੇ ਸਾਈਕਲ ਸਵਾਰ ਨੂੰ ਲਿਆ ਲਪੇਟ 'ਚ, ਮੌਕੇ 'ਤੇ ਮÏਤ <br/>
Ad Position 24