28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-05-2026

ਗੁਰੂ ਨਾਨਕ ਖ਼ਾਲਸਾ ਕਾਲਜ ਦੀ ਵਿਦਿਆਰਥਣ ਅੱਵਲ <br/>

Ad Position 21
No active advertisement
ਅਜੀਤ ਡੈਸਕ 28-05-2026
ਲੁਧਿਆਣਾ, 27 ਮਈ (ਜਸਵਿੰਦਰ ਸਿੰਘ)-ਗੁਰੂ ਨਾਨਕ ਖਾਲਸਾ ਕਾਲਜ ਫਾਰ ਵੁਮੈਨ, ਗੁੱਜਰਖਾਨ ਕੈਂਪਸ ਦੀਆਂ ਵਿਦਿਆਰਥਣਾਂ ਨੇ ਦਸੰਬਰ 2025 ਵਿੱਚ ਹੋਈ ਪੋਸਟ ਗ੍ਰੈਜੂਏਟ ਡਿਪਲੋਮਾ ਇਨ ਮਾਸ ਕਮਿਊਨੀਕੇਸ਼ਨ ਪਹਿਲੇ ਸਮੈਸਟਰ ਦੀ ਪ੍ਰੀਖਿਆ 'ਚ ਚੋਟੀ ਦੇ ਸਥਾਨ ਪ੍ਰਾਪਤ ਕਰਕੇ ਕਾਲਜ ਦਾ ਨਾਮ ਰੌਸ਼ਨ ਕੀਤਾ | ਜਗਪ੍ਰੀਤ ਕੌਰ ਅਰੋੜਾ ਨੇ 80.6% ਅੰਕ ਪ੍ਰਾਪਤ ਕਰਕੇ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ | ਸੁਨੈਨਾ ਗੁਪਤਾ ਨੇ 74.8% ਅੰਕ ਪ੍ਰਾਪਤ ਕਰਕੇ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਵਿਚੋਂ 8ਵਾਂ ਸਥਾਨ ਪ੍ਰਾਪਤ ਕੀਤਾ | ਪਿ੍ੰਸੀਪਲ, ਡਾ. ਮਨੀਤਾ ਕਾਹਲੋਂ ਨੇ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਸ਼ਾਨਦਾਰ ਪ੍ਰਦਰਸ਼ਨ ਲਈ ਵਧਾਈ ਦਿੱਤੀ |

Ad Position 22
No active advertisement
ਪਿਛਲੀ ਖ਼ਬਰ ਰਾਜਸ਼੍ਰੀ 50 ਵੀਕਲੀ ਲਾਟਰੀ ਦੇ 21 ਲੱਖ ਦੇ ਖੁਸ਼ਕਿਸਮਤ ਜੇਤੂ ਨੂੰ 21 ਲੱਖ ਰੁਪਏ ਦਾ ਬੈਂਕ ਡਰਾਫਟ ਭੇਟ <br/> ਅਗਲੀ ਖ਼ਬਰ ਡਾ. ਸਰਬਜੀਤ ਕÏਰ ਸੋਹਲ ਦੀ ਪੁਸਤਕ 'ਦਿ ਬਲੀਡਿੰਗ ਵੁਮੈਨ' 'ਤੇ ਕਰਵਾਈ ਵਿਚਾਰ ਚਰਚਾ <br/>
Ad Position 24