28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-05-2026

ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ-1 ਦੁੱਗਰੀ ਵਿਖ਼ੇ ਵਿਸ਼ੇਸ਼ ਕੀਰਤਨ ਸਮਾਗਮ <br/>

Ad Position 21
No active advertisement
ਅਜੀਤ ਡੈਸਕ 28-05-2026
ਲੁਧਿਆਣਾ, 27 ਮਈ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ-1 ਦੁੱਗਰੀ ਵਿਖੇ ਵਿਸ਼ੇਸ਼ ਕੀਰਤਨ ਸਮਾਗਮ ਗੁ: ਸਾਹਿਬ ਦੀ ਪ੍ਰਬੰਧਕ ਕਮੇਟੀ ਅਤੇ ਸੰਗਤਾਂ ਦੇ ਸਹਿਯੋਗ ਨਾਲ ਕਰਵਾਏ ਗਏ | ਅੰਮਿ੍ਤ ਵੇਲੇ ਤੋਂ ਗੁਰਬਾਣੀ ਦਾ ਪ੍ਰਵਾਹ ਆਰੰਭ ਹੋਇਆ, ਜਿਸ ਵਿਚ ਭਾਈ ਮਨਿੰਦਰ ਸਿੰਘ ਨਾਢਾ ਸਾਹਿਬ ਵਾਲਿਆਂ ਦੇ ਕੀਰਤਨੀ ਜੱਥੇ ਨੇ ਇਲਾਹੀ ਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ | ਗੁਰੂ ਘਰ ਦੇ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਬੈਨੀਪਾਲ ਨੇ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ | ਸਮਾਗਮ 'ਚ ਚੇਅਰਮੈਨ ਬਲਜੀਤ ਸਿੰਘ ਸੇਠੀ, ਸੀਨੀਅਰ ਮੈਂਬਰ ਪਰਮਿੰਦਰ ਸਿੰਘ, ਕਰਤਾਰ ਸਿੰਘ ਬਰਾੜ, ਦਰਸ਼ਨ ਸਿੰਘ, ਜਗਮੋਹਨ ਸਿੰਘ, ਸਰਬਜੀਤ ਸਿੰਘ ਚਗਰ, ਮਲਕੀਤ ਸਿੰਘ, ਯਸਪਾਲ ਸਿੰਘ, ਗੁਰਦੀਪ ਸਿੰਘ ਕਾਲੜਾ, ਰਜਿੰਦਰ ਸਿੰਘ ਭਾਟੀਆ, ਸੁਖਵਿੰਦਰ ਪਾਲ ਸਿੰਘ, ਚਰਨਜੀਤ ਸਿੰਘ ਪਾਇਲ, ਹਰਨੇਕ ਸਿੰਘ, ਮਨਜੀਤ ਸਿੰਘ ਪਾਇਲ, ਗੁਰਚਰਨ ਸਿੰਘ, ਹਰਨੇਕ ਸਿੰਘ, ਪਰਮਜੀਤ ਸਿੰਘ, ਅਮਰਜੀਤ ਸਿੰਘ, ਬਲਬੀਰ ਸਿੰਘ, ਡਾਕਟਰ ਪ੍ਰੇਮ ਸਿੰਘ ਚਾਵਲਾ, ਤਰਲੋਕ ਸਿੰਘ ਸਚਦੇਵਾ, ਕਿ੍ਪਾਲ ਸਿੰਘ ਕਾਲੜਾ, ਜਗਜੀਵਨ ਸਿੰਘ ਸੋਹਨਪਾਲ, ਕਿ੍ਪਾਲ ਸਿੰਘ ਕਾਲੜਾ, ਵਰਿੰਦਰ ਮੋਹਨ ਸਿੰਘ, ਜਗਜੀਤ ਸਿੰਘ, ਤਰਲੋਕ ਸਿੰਘ, ਮਨਿੰਦਰ ਸਿੰਘ, ਜਸਵਿੰਦਰ ਸਿੰਘ, ਹਰਪਾਲ ਸਿੰਘ, ਚਮਨ ਸਿੰਘ, ਕਰਮ ਸਿੰਘ, ਤਜਿੰਦਰ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਪੰਜਾਬੀ ਯੂਨੀਵਰਸਿਟੀ ਅਗੋਂ ਲੰਘਦੇ ਹਾਈਵੇ ਨਾਲ ਪਟਿਆਲਾ ਨੂੰ ਜਾਂਦੀ ਸਲਿਪ ਸੜਕ ਦੇ ਟੁੱਟਣ ਕਾਰਨ ਲੋਕ ਕਰ ਰਹੇ ਨੇ ਸਮੱਸਿ... ਅਗਲੀ ਖ਼ਬਰ ਭੋਗ 'ਤੇ ਵਿਸ਼ੇਸ਼-ਸਾਬਕਾ ਸਰਪੰਚ ਆੜ੍ਹਤੀ ਸੁਖਦੇਵ ਸਿੰਘ ਝੱਜ ਵਲੀਪੁਰ ਕਲਾਂ ਵਾਲੇ (ਹੰਬੜਾਂ)
Ad Position 24