20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-05-2026

ਭਾਜਪਾ ਆਗੂ ਕਮਲਜੀਤ ਸਿੰਘ ਚੀਨੂੰ ਨੇ ਕੇਵਲ ਸਿੰਘ ਢਿੱਲੋਂ ਨੰੂ ਦਿੱਤੀ ਵਧਾਈ <br/>

Ad Position 21
No active advertisement
ਅਜੀਤ ਡੈਸਕ 31-05-2026
ਲੁਧਿਆਣਾ, 30 ਮਈ (ਭੁਪਿੰਦਰ ਸਿੰਘ ਬੈਂਸ)-ਭਾਜਪਾ ਦੇ ਸੀਨੀਅਰ ਆਗੂ ਕਮਲਜੀਤ ਸਿੰਘ ਚੀਨੰੂ ਨੇ ਪੰਜਾਬ ਭਾਜਪਾ ਦੇ ਨਵ ਨਿਯੁਕਤ ਪ੍ਰਦਾਨ ਕੇਵਲ ਸਿੰਘ ਢਿੱਲੋਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੰੂ ਨਵੀਂ ਜ਼ਿੰਮੇਵਾਰੀ ਲਈ ਵਧਾਈ ਦਿੱਤੀ | ਇਸ ਮੌਕੇ ਕਮਲਜੀਤ ਸਿੰਘ ਚੀਨੰੂ ਨੇ ਕੇਵਲ ਸਿੰਘ ਢਿੱਲੋਂ ਦੀ ਲੀਡਰਸ਼ਿਪ ਅਤੇ ਰਾਜਨੀਤਿਕ ਤਜਰਬੇ ਦੀ ਸ਼ਲਾਘਾ ਕਰਦਿਆਂ ਵਿਸ਼ਵਾਸ ਜਤਾਇਆ ਕਿ ਉਨ੍ਹਾਂ ਦੀ ਅਗਵਾਈ ਹੇਠ ਪੰਜਾਬ ਭਾਜਪਾ ਹੋਰ ਮਜ਼ਬੂਤ ਹੋਵੇਗੀ ਅਤੇ ਸੂਬੇ ਵਿਚ ਪਾਰਟੀ ਨੰੂ ਨਵੀਂ ਦਿਸ਼ਾ ਮਿਲੇਗੀ |

Ad Position 22
No active advertisement
ਪਿਛਲੀ ਖ਼ਬਰ ਬੁੱਢੇ ਦਰਿਆ ਵਿਚ ਗੰਦਗੀ ਸੁੱਟਣ ਦੇ ਮਾਮਲੇ 'ਚ ਡੇਅਰੀ ਮਾਲਕਾਂ ਖ਼ਿਲਾਫ਼ ਕੇਸ ਦਰਜ ਅਗਲੀ ਖ਼ਬਰ ਪਸਾਰ ਮਾਹਿਰਾਂ ਦੀ ਨਿੱਜੀ ਤੰਦਰੁਸਤੀ ਲਈ ਪੀ.ਏ.ਯੂ. ਵਲੋਂ ਵਿਸ਼ੇਸ਼ ਕੋਰਸ ਕਰਵਾਇਆ <br/>
Ad Position 24