21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-05-2026

ਸ਼ੱਕੀ ਹਾਲਾਤ ਵਿਚ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ

Ad Position 21
No active advertisement
ਅਜੀਤ ਡੈਸਕ 31-05-2026
ਲੁਧਿਆਣਾ, 30 ਮਈ (ਪਰਮਿੰਦਰ ਸਿੰਘ ਆਹੂਜਾ)-ਥਾਣਾ ਦੁੱਗਰੀ ਦੇ ਘੇਰੇ ਅੰਦਰ ਪੈਂਦੇ ਇਲਾਕੇ ਨਿਰਮਲ ਨਗਰ ਵਿਚ ਇਕ ਨÏਜਵਾਨ ਵਲੋਂ ਸ਼ੱਕੀ ਹਾਲਾਤਾਂ ਵਿਚ ਖ਼ੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਮਿ੍ਤਕ ਦੀ ਸ਼ਨਾਖ਼ਤ ਜਸਕਰਨ ਸਿੰਘ ਵਜੋਂ ਕੀਤੀ ਗਈ ਹੈ, ਜਿਸਦੀ ਉਮਰ 28 ਸਾਲ ਦੇ ਕਰੀਬ ਸੀ, ਪੁਲਿਸ ਅਨੁਸਾਰ ਜਸਕਰਨ ਸਿੰਘ ਪਿਛਲੇ ਕੁੱਝ ਸਮੇਂ ਤੋਂ ਪਰੇਸ਼ਾਨ ਸੀ | ਉਸਨੇ ਅੱਜ ਆਪਣੇ ਘਰ ਵਿਚ ਹੀ ਫਾਹਾ ਲਗਾ ਕੇ ਖ਼ੁਦਕੁਸ਼ੀ ਕਰ ਲਈ | ਸੂਚਨਾ ਮਿਲਦੇ ਪੁਲਿਸ ਅਧਿਕਾਰੀ ਮÏਕੇ 'ਤੇ ਪਹੁੰਚੇ | ਪੁਲਿਸ ਦਾ ਕਹਿਣਾ ਹੈ ਕਿ ਹਾਲ ਦੀ ਘੜੀ ਲਾਸ਼ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤੀ ਹੈ ਤੇ ਜਾਂਚ ਕੀਤੀ ਜਾ ਰਹੀ ਹੈ | ਜਾਂਚ ਦÏਰਾਨ ਜਿਹੜੇ ਵੀ ਤੱਥ ਸਾਹਮਣੇ ਆਉਣਗੇ, ਉਸ ਮੁਤਾਬਿਕ ਕਾਰਵਾਈ ਲਈ ਕਿਹਾ ਜਾ ਰਿਹਾ ਹੈ¢

Ad Position 22
No active advertisement
ਪਿਛਲੀ ਖ਼ਬਰ ਨੀਟ ਦੇ ਪ੍ਰਸ਼ਨ ਪੱਤਰ ਲਿਜਾਉਣ ਲਈ ਭਾਰਤੀ ਹਵਾਈ ਸੈਨਾ ਦੀ ਵਰਤੋਂ ਕਰਨਾ ਨਿੰਦਣਯੋਗ–ਸੀ.ਪੀ.ਆਈ. <br/> ਅਗਲੀ ਖ਼ਬਰ ਅਰੋੜਾ ਮਹਾਂਸਭਾ ਲੁਧਿਆਣਾ ਨੇ ਸ੍ਰੀ ਅਰੂਟ ਮਹਾਰਾਜ ਦਾ ਜਨਮ ਦਿਵਸ ਮਨਾਇਆ <br/>
Ad Position 24