06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2026

ਸ਼੍ਰੋਮਣੀ ਅਕਾਲੀ ਦਲ ਹਲਕਾ ਪੂਰਬੀ ਦੀ ਮੀਟਿੰਗ ਨੇ ਧਾਰਿਆ ਰੈਲੀ ਦਾ ਰੂਪ <br/>

Ad Position 21
No active advertisement
ਮੀਟਿੰਗ ਦÏਰਾਨ ਰਣਜੀਤ ਸਿੰਘ ਢਿੱਲੋਂ ਭੁਪਿੰਦਰ ਸਿੰਘ ਭਿੰਦਾ ਤੇ ਕੁਲਦੀਪ ਸਿੰਘ ਖ਼ਾਲਸਾ ਨੂੰ ਸਨਮਾਨਿਤ ਕਰਦੇ ਹੋਏ ਤੇਜਾ ਸਿੰਘ ਖਾਲਸਾ ਅਤੇ ਹੋਰ | ਤਸਵੀਰ-ਸੇਵਕ ਸਿੰਘ <br/> 03-06-2026
ਲੁਧਿਆਣਾ, 2 ਜੂਨ (ਪਰਮਿੰਦਰ ਸਿੰਘ ਆਹੂਜਾ)-ਸ਼੍ਰੋਮਣੀ ਅਕਾਲੀ ਦਲ ਲੁਧਿਆਣਾ ਪੂਰਬੀ ਦੀ ਮੀਟਿੰਗ ਜਥੇਦਾਰ ਤੇਜਾ ਸਿੰਘ ਖਾਲਸਾ ਦੀ ਅਗਵਾਈ ਹੇਠ ਹੋਈ¢ ਇਸ ਮÏਕੇ ਵਿਸ਼ੇਸ਼ ਤÏਰ 'ਤੇ ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਵਿਧਾਇਕ ਰਣਜੀਤ ਸਿੰਘ ਢਿੱਲੋਂ ਅਤੇ ਪ੍ਰਧਾਨ ਭੁਪਿੰਦਰ ਸਿੰਘ ਭਿੰਦਾ ਵਿਸ਼ੇਸ਼ ਤÏਰ 'ਤੇ ਹਾਜ਼ਰ ਹੋਏ¢ ਮੀਟਿੰਗ ਦÏਰਾਨ ਪੰਜਾਬ ਦੇ ਮÏਜੂਦਾ ਰਾਜਨੀਤਿਕ, ਸਮਾਜਿਕ ਅਤੇ ਆਰਥਿਕ ਹਾਲਾਤਾਂ 'ਤੇ ਵਿਸਥਾਰਪੂਰਵਕ ਚਰਚਾ ਕੀਤੀ ਗਈ¢ ਆਗੂਆਂ ਨੇ ਆਉਣ ਵਾਲੀ ਵੋਟਰ ਸੂਚੀਆਂ ਦੀ ਸੁਧਾਈ ਪ੍ਰਕਿਰਿਆ 'ਚ ਪੰਜਾਬੀਆਂ ਨੂੰ ਪੂਰੀ ਸਾਵਧਾਨੀ ਅਤੇ ਜਾਗਰੂਕਤਾ ਨਾਲ ਹਿੱਸਾ ਲੈਣ ਦੀ ਅਪੀਲ ਕਰਦਿਆਂ ਕਿਹਾ ਕਿ ਹਰ ਯੋਗ ਵੋਟਰ ਦਾ ਨਾਂਅ ਵੋਟਰ ਸੂਚੀ ਵਿਚ ਦਰਜ ਹੋਣਾ ਅਤੇ ਬਣਿਆ ਰਹਿਣਾ ਲੋਕਤੰਤਰ ਦੀ ਮਜ਼ਬੂਤੀ ਲਈ ਬਹੁਤ ਜ਼ਰੂਰੀ ਹੈ¢ ਮੀਟਿੰਗ ਵਿਚ ਪੰਜਾਬ ਦੀ ਮÏਜੂਦਾ ਆਮ ਆਦਮੀ ਪਾਰਟੀ ਸਰਕਾਰ ਦੇ ਸਾਢੇ ਚਾਰ ਸਾਲਾਂ ਦੇ ਕਾਰਜਕਾਲ ਦਾ ਵੀ ਮੁਲਾਂਕਣ ਕੀਤਾ ਗਿਆ¢ ਆਗੂਆਂ ਨੇ ਦੋਸ਼ ਲਗਾਇਆ ਕਿ ਸਰਕਾਰ ਆਪਣੇ ਚੋਣ ਵਾਅਦਿਆਂ ਅਤੇ ਗਾਰੰਟੀਆਂ ਨੂੰ ਪੂਰਾ ਕਰਨ ਵਿਚ ਅਸਫਲ ਰਹੀ ਹੈ¢ ਪੰਜਾਬ ਅੱਜ ਵੀ ਨਸ਼ਿਆਂ, ਬੇਰੁਜ਼ਗਾਰੀ, ਕਰਜ਼ੇ, ਕਾਨੂੰਨ-ਵਿਵਸਥਾ ਦੀ ਗਿਰਾਵਟ ਅਤੇ ਕਿਸਾਨੀ ਸੰਕਟ ਵਰਗੀਆਂ ਗੰਭੀਰ ਸਮੱਸਿਆਵਾਂ ਨਾਲ ਜੂਝ ਰਿਹਾ ਹੈ, ਜਦਕਿ ਸਰਕਾਰ ਲੋਕਾਂ ਦੀਆਂ ਬੁਨਿਆਦੀ ਸਮੱਸਿਆਵਾਂ ਦੇ ਹੱਲ ਦੀ ਬਜਾਏ ਸਿਰਫ਼ ਇਸ਼ਤਿਹਾਰਬਾਜ਼ੀ ਤੱਕ ਸੀਮਤ ਹੋ ਕੇ ਰਹਿ ਗਈ ਹੈ¢ ਮੀਟਿੰਗ ਵਿਚ ਪੰਜਾਬ ਦੇ ਹਿਤਾਂ ਦੀ ਰੱਖਿਆ, ਪੰਜਾਬੀਅਤ, ਪੰਥਕ ਸੋਚ ਅਤੇ ਖੇਤਰੀ ਅਧਿਕਾਰਾਂ ਨੂੰ ਮਜ਼ਬੂਤ ਕਰਨ ਲਈ ਵੱਡੀ ਗਿਣਤੀ ਵਿਚ ਪੰਜਾਬੀਆਂ ਨੂੰ ਸ਼੍ਰੋਮਣੀ ਅਕਾਲੀ ਦਲ ਨਾਲ ਜੁੜਨ ਦਾ ਸੱਦਾ ਦਿੱਤਾ ਗਿਆ¢ ਇਸ ਮÏਕੇ ਇਸ ਮÏਕੇ ਜਥੇਦਾਰ ਕੁਲਦੀਪ ਸਿੰਘ ਖਾਲਸਾ, ਕਮਲਜੀਤ ਸਿੰਘ ਨਿੱਕੂ ਗਰੇਵਾਲ, ਸਿਮਰਨਜੀਤ ਸਿੰਘ ਹਨੀ, ਸਿਮਰਨ ਓਬਰਾਏ, ਜਤਿੰਦਰ ਸਿੰਘ ਖਾਲਸਾ, ਪ੍ਰਦੀਪ ਸਿੰਘ ਮੁੰਡੀ, ਨੇਕ ਸਿੰਘ ਸੇਖੇਵਾਲ ਅਤੇ ਹੋਰ ਅਕਾਲੀ ਆਗੂ ਅਤੇ ਵਰਕਰ ਹਾਜ਼ਰ ਸਨ¢ ਇਸ ਸਮੇਂ ਤੇਜਾ ਸਿੰਘ ਖਾਲਸਾ ਵਲੋਂ ਰਣਜੀਤ ਸਿੰਘ ਢਿੱਲੋਂ, ਭੁਪਿੰਦਰ ਸਿੰਘ ਭਿੰਦਾ, ਕੁਲਦੀਪ ਸਿੰਘ ਖਾਲਸਾ ਅਤੇ ਹੋਰ ਆਗੂਆਂ ਨੂੰ ਸਿਰੋਪਾਉ ਦੇ ਕੇ ਸਨਮਾਨਿਤ ਵੀ ਕੀਤਾ ਗਿਆ |

Ad Position 22
No active advertisement
ਪਿਛਲੀ ਖ਼ਬਰ ਝਾਂਡੇ ਸੜਕ 'ਤੇ ਖੁੱਲੇ੍ਹ ਨਵੇਂ ਸ਼ਰਾਬ ਦੇ ਠੇਕੇ ਦੇ ਵਿਰੋਧ 'ਚ ਸੁਆਮੀ ਸੰਤ ਰਾਮਪਾਲ ਸਿੰਘ ਝਾਂਡੇ ਦੀ ਅਗਵਾਈ ਹੇਠ ਰੋਸ ਪ... ਅਗਲੀ ਖ਼ਬਰ ਲੁਧਿਆਣਾ ਸਬਜ਼ੀ ਮੰਡੀ ਆੜ੍ਹਤੀ ਐਸੋਸੀਏਸ਼ਨ ਨੇ ਸਬ ਤਹਿਸੀਲ ਬਣਨ 'ਤੇ ਵਿਧਾਇਕ ਬੱਗਾ ਨੂੰ ਦਿੱਤੀਆਂ ਵਧਾਈਆਂ <br/>
Ad Position 24