06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2026

ਗੁਰੂ ਨਾਨਕ ਦਰਬਾਰ ਝਾਂਡੇ ਵਿਖੇ ਪੂਰਨਮਾਸ਼ੀ ਦਾ ਦਿਹਾੜਾ ਮਨਾਇਆ <br/>

Ad Position 21
No active advertisement
ਅਜੀਤ ਡੈਸਕ 03-06-2026
ਇਆਲੀ/ਥਰੀਕੇ, 2 ਜੂਨ (ਮਨਜੀਤ ਸਿੰਘ ਦੁੱਗਰੀ)-ਫ਼ਿਰੋਜ਼ਪੁਰ ਸੜਕ ਸਥਿਤ ਰੂਹਾਨੀਅਤ ਦੇ ਕੇਂਦਰ ਗੁਰੂ ਨਾਨਕ ਦਰਬਾਰ ਪਿੰਡ ਝਾਂਡੇ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਹੇਠ ਅਤੇ ਸੁਆਮੀ ਸੰਤ ਰਾਮਪਾਲ ਸਿੰਘ ਝਾਂਡੇ ਦੀ ਅਗਵਾਈ 'ਚ ਜੇਠ ਮਹੀਨੇ ਦੀ ਪੂਰਨਮਾਸ਼ੀ ਦਾ ਦਿਹਾੜਾ ਮਨਾਇਆ ਗਿਆ | ਇਸ ਮੌਕੇ ਦੇਸ਼ ਵਿਦੇਸ਼ ਤੋਂ ਪਹੁੰਚੀਆਂ ਸੰਗਤਾਂ ਨਾਲ ਸੁਆਮੀ ਸੰਤ ਰਾਮਪਾਲ ਸਿੰਘ ਨੇ ਵਿਚਾਰਾਂ ਦੀ ਸਾਂਝ ਪਾਉਂਦਿਆਂ ਕਿਹਾ ਕਿ ਇਨਸਾਨੀਅਤ ਦਾ ਧਰਮ ਹੀ ਸਭ ਤੋਂ ਉਤਮ ਹੈ, ਜਿਸ ਨੂੰ ਨਿਭਾਉਣ ਲਈ ਸਾਨੂੰ ਬਿਨਾਂ ਕਿਸੇ ਭੇਦ ਭਾਵ ਦੇ ਲੋੜਵੰਦਾਂ ਦੀ ਸੇਵਾ ਕਰ ਕੇ ਆਪਣਾ ਜੀਵਨ ਸਫਲ ਕਰਨਾ ਚਾਹੀਦਾ ਹੈ | ਸਮਾਪਤੀ 'ਤੇ ਸੰਗਤ ਵਲੋਂ ਸਰਬੱਤ ਦੇ ਭੱਲੇ ਲਈ ਅਰਦਾਸ ਬੇਨਤੀ ਕੀਤੀ ਗਈ | ਇਸ ਮੌਕੇ ਸੰਤ ਪਰਮਜੋਤ ਸਿੰਘ, ਨਵਯੁੱਗ ਸਿੰਘ, ਭਾਈ ਸੁਖਦੇਵ ਸਿੰਘ, ਪ੍ਰਧਾਨ ਅਜੈਬ ਸਿੰਘ, ਗੁਰਪ੍ਰੀਤ ਸਿੰਘ ਪੈਕ, ਜਗਮੀਤ ਸਿੰਘ, ਯੁਵਰਾਜ ਸਿੰਘ, ਪਰਮਜੀਤ ਸਿੰਘ, ਸੁਖਵਿੰਦਰ ਸਿੰਘ ਗਰੇਵਾਲ, ਅੰਮਿ੍ਤਪਾਲ ਸਿੰਘ, ਸਿਮੂ ਸਿੰਘ, ਧਰਮਵੀਰ ਸਿੰਘ, ਦਰਸ਼ਨ ਸਿੰਘ ਭਨਹੋੜ ਸੈਕਟਰੀ, ਗੁਰਦਿੱਤ ਸਿੰਘ, ਜੇ.ਈ. ਕੁਲਵੰਤ ਸਿੰਘ, ਗੁਰਪ੍ਰੀਤ ਸਿੰਘ ਸੁਖਸ਼ਮ, ਕੁਲਦੀਪ ਸਿੰਘ, ਬਹਾਦੁਰ ਸਿੰਘ ਮੁੰਡੀਆਂ, ਦਵਿੰਦਰ ਸਿੰਘ ਬਰਾੜ, ਅੱਛਰ ਸਿੰਘ, ਹਰਵੇਲ ਸਿੰਘ ਰਾਮੂਵਾਲੀਆ, ਇਕਬਾਲ ਸਿੰਘ, ਤੇਜਿੰਦਰ ਸਿੰਘ, ਮਾਸਟਰ ਕਰਮਜੀਤ, ਹਰਜੀਤ ਸਿੰਘ ਖਾੜਾ, ਜਗਦੇਵ ਸਿੰਘ, ਹਰਬੰਸ ਸਿੰਘ, ਗੁਰਜੰਟ ਸਿੰਘ ਰਾਮਗੜ੍ਹ, ਡਾ. ਮੁਕੇਸ਼, ਪ੍ਰੀਤਮ ਸਿੰਘ, ਵਿਜੇ ਕੁਮਾਰ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਕੱਲ੍ਹ ਡਾਇਰੈਕਟਰ ਦਫ਼ਤਰ ਧਰਨੇ 'ਚ ਵੱਡੀ ਗਿਣਤੀ ਵਿਚ ਹੋਵਾਂਗੇ ਸ਼ਾਮਿਲ-ਜ਼ਿਲ੍ਹਾ ਆਗੂ ਅਗਲੀ ਖ਼ਬਰ ਸੀਸੂ ਭਲਕੇ ਲਗਾ ਰਿਹਾ ਸੀਸੂ ਕੰਪਲੈਕਸ 'ਚ ਮੈਗਾ ਨੌਕਰੀ ਮੇਲਾ <br/>
Ad Position 24