06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2026

ਜੇਲ੍ਹ 'ਚੋਂ ਨਸ਼ੀਲੀਆਂ ਗੋਲੀਆਂ ਬਰਾਮਦ

Ad Position 21
No active advertisement
ਅਜੀਤ ਡੈਸਕ 03-06-2026
ਲੁਧਿਆਣਾ, 2 ਜੂਨ (ਪਰਮਿੰਦਰ ਸਿੰਘ ਆਹੂਜਾ)-ਕੇਂਦਰੀ ਜੇਲ੍ਹ ਵਿਚ ਅਧਿਕਾਰੀਆਂ ਵਲੋਂ ਕੀਤੀ ਗਈ ਚੈਕਿੰਗ ਦÏਰਾਨ ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ¢ ਪੁਲਿਸ ਵਲੋਂ ਇਸ ਸੰਬੰਧੀ ਜੇਲ੍ਹ ਦੇ ਸਹਾਇਕ ਸੁਪਰੀਡੈਂਟ ਜਸਵਿੰਦਰ ਸਿੰਘ ਦੀ ਸ਼ਿਕਾਇਤ 'ਤੇ ਅਭਿਨੰਦਨ ਉਰਫ਼ ਸੰਨੀ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ | ਪੁਲਿਸ ਅਨੁਸਾਰ ਜਦੋਂ ਜੇਲ੍ਹ ਅਧਿਕਾਰੀਆਂ ਨੇ ਚੈਕਿੰਗ ਕੀਤੀ ਤਾਂ ਉਕਤ ਕਥਿਤ ਦੋਸ਼ੀ ਪਾਸੋਂ 39 ਨਸ਼ੀਲੀ ਗੋਲੀਆਂ ਬਰਾਮਦ ਕੀਤੀਆਂ ਗਈਆਂ | ਜੇਲ੍ਹ ਅਤੇ ਪੁਲਿਸ ਅਧਿਕਾਰੀ ਇਸ ਗੱਲ ਦੀ ਜਾਂਚ ਕਰ ਰਹੇ ਹਨ ਕਿ ਇਹ ਨਸ਼ੀਲੀਆਂ ਗੋਲੀਆਂ ਜੇਲ੍ਹ ਅੰਦਰ ਕਿਸ ਤਰੀਕੇ ਨਾਲ ਪਹੁੰਚਾਈਆਂ ਗਈਆਂ ਹਨ |

Ad Position 22
No active advertisement
ਪਿਛਲੀ ਖ਼ਬਰ ਵੱਡਾ ਗੁਰਦੁਆਰਾ ਸਾਹਿਬ ਢੰਡਾਰੀ ਕਲਾਂ ਵਿਖੇ ਸਮਾਗਮ <br/> ਅਗਲੀ ਖ਼ਬਰ ਕੱਲ੍ਹ ਦੇ ਡਾਇਰੈਕਟਰ ਦਫ਼ਤਰ ਧਰਨੇ 'ਚ ਵੱਡੀ ਗਿਣਤੀ 'ਚ ਸ਼ਾਮਿਲ ਹੋਵਾਂਗੇ-ਸਮਰਾ, ਮਾਨੂੰਪੁਰ
Ad Position 24