14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2026

ਕੁੰਵਰ ਨਰਿੰਦਰ ਸਿੰਘ ਨੇ ਕੇਵਲ ਸਿੰਘ ਢਿਲੋਂ ਨੰੂ ਪ੍ਰਧਾਨ ਬਣਨ 'ਤੇ ਦਿੱਤੀ ਵਧਾਈ <br/>

Ad Position 21
No active advertisement
ਅਜੀਤ ਡੈਸਕ 04-06-2026
ਲੁਧਿਆਣਾ, 3 ਜੂਨ (ਭੁਪਿੰਦਰ ਸਿੰਘ ਬੈਂਸ)-ਸੀਨੀਅਰ ਭਾਜਪਾ ਆਗੂ ਕੁੰਵਰ ਨਰਿੰਦਰ ਸਿੰਘ ਨੇ ਪੰਜਾਬ ਭਾਜਪਾ ਦੇ ਨਵ ਨਿਯੁਕਤ ਪ੍ਰਧਾਨ ਕੇਵਲ ਸਿੰਘ ਢਿਲੋਂ ਨੰੂ ਵਧਾਈ ਅਤੇ ਸ਼ੁਭਕਾਮਨਾਵਾਂ ਦਿੰਦਿਆਂ ਉਨ੍ਹਾਂ ਦਾ ਵਿਸੇਸ਼ ਸਨਮਾਨ ਕੀਤਾ | ਇਸ ਮੌਕੇ ਕੁੰਵਰ ਨਰਿੰਦਰ ਸਿੰਘ ਨੇ ਕਿਹਾ ਕਿ ਕੇਵਲ ਸਿੰਘ ਢਿਲੋਂ ਇਕ ਤਜਰਬੇਕਾਰ, ਮਿਹਨਤੀ ਅਤੋ ਲੋਕਾਂ ਨਾਲ ਜੁੜੇ ਹੋਏ ਆਗੂ ਹਨ | ਜਿਨ੍ਹਾਂ ਦੀ ਅਗਵਾਈ ਹੇਠ ਪੰਜਾਬ ਭਾਜਪਾ ਨੰੂ ਨਵੀਂ ਦਿਸ਼ਾ ਅਤੇ ਹੋਰ ਮਜ਼ਬੂਤੀ ਮਿਲੇਗੀ | ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਦੀਆਂ ਉਮੀਦਾਂ 'ਤੇ ਖਰਾ ਉਤਰਦਿਆਂ ਪਾਰਟੀ ਨੰੂ ਜ਼ਮੀਨੀ ਪੱਧਰ 'ਤੇ ਹੋਰ ਮਜ਼ਬੂਤ ਕਰਨ ਲਈ ਢਿਲੋਂ ਦੀ ਅਗਵਾਈ ਅਹਿਮ ਸਾਬਤ ਹੋਵੇਗੀ | ਕੁੰਵਰ ਨਰਿੰਦਰ ਸਿੰਘ ਨੇ ਵਿਸ਼ਵਾਸ਼ ਪ੍ਰਗਟਾਇਆ ਕਿ ਨਵੇਂ ਪ੍ਰਧਾਨ ਦੀ ਅਗਵਾਈ ਹੇਠ ਭਾਜਪਾ ਪੰਜਾਬ ਵਿਚ ਆਪਣਾ ਜਨ ਆਧਾਰ ਹੋਰ ਵਧਾਏਗੀ ਅਤੇ ਸੰਗਠਨ ਨੰੂ ਨਵੀਆਂ ਉਚਾਈਆਂ ਤੱਕ ਲੈਕੇ ਜਾਵੇਗੀ |

Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਰਕਾਰ ਨੇ ਠੇੇਕੇਦਾਰੀ ਸਿਸਟਮ ਖਤਮ ਕਰਕੇ ਕਰਮਚਾਰੀਆਂ ਲਈ ਇਕ ਨਵੇਂ ਯੁੱਗ ਦੀ ਸ਼ੁਰੂਆਤ ਕੀਤੀ-ਵਿਜੈ ਦਾਨਵ <br/>... ਅਗਲੀ ਖ਼ਬਰ ਮਾਮਲਾ ਡੀਜ਼ਲ, ਪੈਟਰੋਲ ਅਤੇ ਗੈਸ ਦੇ ਵਧਾਏ ਰੇਟਾਂ ਦਾ ਵਪਾਰੀਆਂ, ਕਿਸਾਨਾਂ ਤੇ ਆਮ ਲੋਕਾਂ 'ਚ ਪਾਇਆ ਜਾ ਰਿਹਾ ਭਾਰੀ ਰੋਸ...
Ad Position 24