14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2026

ਮੇਅਰ ਪਿ੍ੰਸੀਪਲ ਇੰਦਰਜੀਤ ਕੌਰ ਨੇ ਆਲ ਇੰਡੀਆ ਕੌਂਸਲ ਆਫ ਮੇਅਰਜ਼ ਦੀ ਮੀਟਿੰਗ 'ਚ ਲਿਆ ਹਿੱਸਾ <br/>

Ad Position 21
No active advertisement
ਅਜੀਤ ਡੈਸਕ 04-06-2026
ਲੁਧਿਆਣਾ, 3 ਜੂਨ (ਭੁਪਿੰਦਰ ਸਿੰਘ ਬੈਂਸ)-ਮੇਅਰ ਪਿੰ੍ਰਸੀਪਲ ਇੰਦਰਜੀਤ ਕੌਰ ਵਲੋਂ ਰਿਸ਼ੀ ਕੇਸ਼ (ਉਤਰਾਖੰਡ) ਵਿਚ ਆਲ ਇੰਡੀਆ ਕੌਂਸਲ ਆਫ਼ ਮੇਅਰਜ਼ (ਏ.ਆਈ.ਸੀ.ਐਮ.) ਦੀ 117ਵੀਂ ਕਾਰਜਕਾਰਨੀ ਮੀਟਿੰਗ ਵਿਚ ਹਿੱਸਾ ਲਿਆ ਗਿਆ | ਮੀਟਿੰਗ 'ਚ ਸ਼ਹਿਰੀ ਵਿਕਾਸ, ਸਫ਼ਾਈ, ਜਨਤਕ ਸਹੂਲਤਾਂ ਅਤੇ ਨਗਰ ਨਿਗਮਾਂ ਨਾਲ ਸਬੰਧਿਤ ਮਹੱਤਵਪੂਰਨ ਵਿਸ਼ਿਆਂ 'ਤੇ ਸਾਰਥਕ ਚਰਚਾ ਹੋਈ | ਮੀਟਿੰਗ ਵਿਚ ਮੇਅਰ ਪਿ੍ੰਸੀਪਲ ਇੰਦਰਜੀਤ ਕੌਰ ਨੇ ਲੁਧਿਆਣਾ ਸ਼ਹਿਰ ਦੇ ਵਿਕਾਸ, ਬਿਹਤਰ ਸ਼ਹਿਰੀ ਸਹੂਲਤਾਂ ਅਤੇ ਲੋਕ ਹਿਤਾਂ ਨਾਲ ਸਬੰਧਿਤ ਮੁੱਦਿਆਂ ਨੂੰ ਜ਼ੋਰਦਾਰ ਢੰਗ ਨਾਲ ਪੇਸ਼ ਕੀਤਾ |

Ad Position 22
No active advertisement
ਪਿਛਲੀ ਖ਼ਬਰ ਪ੍ਰਧਾਨ ਢੀਂਡਸਾ ਤੇ ਇੰਦਰਜੀਤ ਗਿੱਲ ਨੇ ਜਾਣਿਆ ਕੌਂਸਲਰ ਜੱਗਾ ਦਾ ਹਾਲ-ਚਾਲ <br/> ਅਗਲੀ ਖ਼ਬਰ ਜੂਨ '84 ਘੱਲੂਘਾਰੇ ਦੇ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਸਮਾਗਮ <br/>
Ad Position 24