19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2026

ਨਿੱਜੀ ਸਕੂਲਾਂ ਵਲੋਂ ਛੁੱਟੀਆਂ ਨੰੂ ਲੈ ਕੇ ਸੂਬਾ ਸਰਕਾਰ ਦੇ ਨਿਰਦੇਸ਼ਾਂ ਦੀਆਂ ਉਡਾਈਆਂ ਜਾ ਰਹੀਆਂ ਹਨ ਧੱਜੀਆਂ

Ad Position 21
No active advertisement
ਅਜੀਤ ਡੈਸਕ 05-06-2026
ਸ਼ਹਿਰ ਦੇ ਕੁੱਝ ਨਾਮੀ ਨਿੱਜੀ ਸਕੂਲਾਂ ਵਲੋਂ ਸੂਬਾ ਸਰਕਾਰ ਦੇ ਛੁੱਟੀਆਂ ਕਰਨ ਦੇ ਨਿਰਦੇਸ਼ਾਂ ਦੀ ਪਾਲਣਾ ਨਹੀਂ ਕੀਤੀ ਜਾ ਰਹੀ ਹੈ ਅਤੇ ਇਨ੍ਹਾਂ ਸਕੂਲਾਂ ਵਲੋਂ ਬੱਚਿਆਂ ਨੰੂ ਬਿਨਾਂ ਵਰਦੀ ਤੋਂ ਸਕੂਲਾਂ ਵਿਚ ਪੜ੍ਹਾਈ ਲਈ ਬੁਲਾਇਆ ਜਾ ਰਿਹਾ ਹੈ, ਜਿਸ 'ਤੇ ਬੱਚਿਆਂ ਦੇ ਮਾਪਿਆਂ ਵਿਚ ਰੋਸ ਪਾਇਆ ਜਾ ਰਿਹਾ ਹੈ | ਉਨ੍ਹਾਂ ਦਾ ਕਹਿਣਾ ਹੈ ਕਿ ਜਦ ਸੂਬਾ ਸਰਕਾਰ ਨੇ ਗਰਮੀਆਂ ਕਾਰਨ ਸਕੂਲਾਂ ਨੂੰ ਬੰਦ ਕਰਨ ਦੇ ਨਿਰਦੇਸ਼ ਜਾਰੀ ਕਰ ਦਿੱਤੇ ਹਨ ਤਾਂ ਇਨ੍ਹਾਂ ਸਕੂਲਾਂ ਵਲੋਂ ਸਰਕਾਰ ਦੇ ਨਿਰਦੇਸ਼ਾਂ ਨੂੰ ਕਿਉਂ ਨਹੀਂ ਮੰਨਿਆ ਜਾ ਰਿਹਾ ਹੈ | ਉਨ੍ਹਾਂ ਵਲੋਂ ਜ਼ਿਲ੍ਹਾ ਸਿੱਖਿਆ ਅਧਿਕਾਰੀ ਤੋਂ ਇਸ ਮਾਮਲੇ ਦੀ ਜਾਂਚ ਕਰਨ ਦੀ ਮੰਗ ਕੀਤੀ ਗਈ ਹੈ | ਜਦ ਇਸ ਸਬੰਧੀ ਜ਼ਿਲ੍ਹਾ ਸਿੱਖਿਆ ਅਧਿਕਾਰੀ ਨਾਲ ਸੰਪਰਕ ਕਰਨਾ ਚਾਹਿਆ ਤਾਂ ਉਨ੍ਹਾਂ ਨਾਲ ਸੰਪਰਕ ਨਹੀਂ ਹੋ ਸਕਿਆ |

Ad Position 22
No active advertisement
ਪਿਛਲੀ ਖ਼ਬਰ ਕੇਂਦਰੀ ਜੇਲ੍ਹ 'ਚੋਂ ਅਫ਼ੀਮ ਬਰਾਮਦ ਅਗਲੀ ਖ਼ਬਰ ਬੁੱਢੇ ਦਰਿਆ 'ਚ ਗੰਦਗੀ ਸੁੱਟਣ ਦੇ ਮਾਮਲੇ 'ਚ ਡੇਅਰੀ ਮਾਲਕਾਂ ਖ਼ਿਲਾਫ਼ ਕੇਸ ਦਰਜ
Ad Position 24