22-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-06-2026

ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ-1 ਦੁੱਗਰੀ ਵਿਖ਼ੇ ਕੀਰਤਨ ਸਮਾਗਮ <br/>

Ad Position 21
No active advertisement
ਅਜੀਤ ਡੈਸਕ 06-06-2026
ਲੁਧਿਆਣਾ, 5 ਜੂਨ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ-1 ਦੁੱਗਰੀ ਵਿਖੇ ਗੁਰਮਤਿ ਸਮਾਗਮ ਗੁ: ਸਾਹਿਬ ਦੀ ਪ੍ਰਬੰਧਕ ਕਮੇਟੀ ਅਤੇ ਸੰਗਤਾਂ ਦੇ ਸਹਿਯੋਗ ਨਾਲ ਸ਼ਰਧਾਪੂਰਵਕ ਕਰਵਾਏ ਗਏ | ਅੰਮਿ੍ਤ ਵੇਲੇ ਤੋਂ ਗੁਰਬਾਣੀ ਦਾ ਪ੍ਰਵਾਹ ਆਰੰਭ ਹੋਇਆ | ਇਨ੍ਹਾਂ ਸਮਾਗਮਾਂ 'ਚ ਦੋ ਬੱਚੀਆਂ ਬੀਬਾ ਗੁਰਬਾਣੀ ਕੌਰ ਅਤੇ ਬੀਬਾ ਹਰਸ਼ੀਨ ਕੌਰ ਨੇ ਛੋਟੀ ਉਮਰ ਵਿਚ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ | ਗੁਰੂ ਘਰ ਦੇ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਬੈਨੀਪਾਲ ਨੇ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ | ਸੰਗਤਾਂ 'ਚ ਚੇਅਰਮੈਨ ਬਲਜੀਤ ਸਿੰਘ ਸੇਠੀ, ਸੀਨੀਅਰ ਮੈਂਬਰ ਪਰਮਿੰਦਰ ਸਿੰਘ, ਕਰਤਾਰ ਸਿੰਘ ਬਰਾੜ, ਦਰਸ਼ਨ ਸਿੰਘ, ਜਗਮੋਹਨ ਸਿੰਘ, ਸਰਬਜੀਤ ਸਿੰਘ ਚਗਰ, ਮਲਕੀਤ ਸਿੰਘ, ਯਸਪਾਲ ਸਿੰਘ, ਗੁਰਦੀਪ ਸਿੰਘ ਕਾਲੜਾ, ਰਜਿੰਦਰ ਸਿੰਘ ਭਾਟੀਆ, ਸੁਖਵਿੰਦਰ ਪਾਲ ਸਿੰਘ, ਚਰਨਜੀਤ ਸਿੰਘ ਪਾਇਲ, ਹਰਨੇਕ ਸਿੰਘ, ਮਨਜੀਤ ਸਿੰਘ ਪਾਇਲ, ਗੁਰਚਰਨ ਸਿੰਘ, ਹਰਨੇਕ ਸਿੰਘ, ਪਰਮਜੀਤ ਸਿੰਘ, ਅਮਰਜੀਤ ਸਿੰਘ, ਬਲਬੀਰ ਸਿੰਘ, ਡਾਕਟਰ ਪ੍ਰੇਮ ਸਿੰਘ ਚਾਵਲਾ, ਤਰਲੋਕ ਸਿੰਘ ਸਚਦੇਵਾ, ਤਰਲੋਕ ਸਿੰਘ, ਪਰਮਜੀਤ ਸਿੰਘ, ਜਗਜੀਵਨ ਸਿੰਘ ਸੋਹਨਪਾਲ, ਵਰਿੰਦਰ ਮੋਹਨ ਸਿੰਘ, ਮਨਿੰਦਰ ਸਿੰਘ, ਜਸਵਿੰਦਰ ਸਿੰਘ, ਹਰਪਾਲ ਸਿੰਘ, ਚਮਨ ਸਿੰਘ, ਕਰਮ ਸਿੰਘ, ਤਜਿੰਦਰ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸੰਤ ਈਸ਼ਰ ਸਿੰਘ ਸਕੂਲ ਵਿਖੇ ਪੁਸਤਕ ਪ੍ਰਦਰਸ਼ਨੀ ਲਗਾਈ <br/> ਅਗਲੀ ਖ਼ਬਰ ਹਮਲਾਵਰਾਂ ਵਲੋਂ ਕੀਤੇ ਕਾਤਲਾਨਾ ਹਮਲੇ 'ਚ ਚਾਰ ਨੌਜਵਾਨ ਜ਼ਖ਼ਮੀ <br/>
Ad Position 24