22-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-06-2026

ਸੰਤ ਈਸ਼ਰ ਸਿੰਘ ਸਕੂਲ ਵਿਖੇ ਪੁਸਤਕ ਪ੍ਰਦਰਸ਼ਨੀ ਲਗਾਈ <br/>

Ad Position 21
No active advertisement
ਅਜੀਤ ਡੈਸਕ 06-06-2026
ਡਾਬਾ/ਲੁਹਾਰਾ, 5 ਜੂਨ (ਕੁਲਵੰਤ ਸਿੰਘ ਸੱਪਲ)-ਸੰਤ ਈਸ਼ਰ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਈਸ਼ਰ ਨਗਰ ਵਿਖੇ ਪੰਥ ਰਤਨ ਗਿਆਨੀ ਸੰਤ ਸਿੰਘ ਮਸਕੀਨ ਅਤੇ ਹੋਰ ਗੁਰਮੁਖ ਵਿਦਵਾਨਾਂ ਦੀਆਂ ਪੁਸਤਕਾਂ ਦੀ ਪ੍ਰਦਰਸ਼ਨੀ ਲਗਾਈ ਗਈ | ਇਸ ਦੌਰਾਨ ਵਿਦਿਆਰਥੀਆਂ ਨੂੰ ਉਨ੍ਹਾਂ ਦੁਆਰਾ ਬਾਣੀ ਨੂੰ ਅਰਥਾਂ ਨਾਲ ਪੜ੍ਹਨ ਦੀ ਪ੍ਰੇਰਨਾ ਦਿੱਤੀ ਗਈ¢ ਸਕੂਲ ਪਿ੍ੰਸੀਪਲ ਕਸ਼ਮੀਰ ਸਿੰਘ ਧੁੰਨਾ ਨੇ ਪੁਸਤਕ ਪ੍ਰਦਰਸ਼ਨੀ 'ਚ ਆਏ ਗੁਰਮੁਖਾਂ ਦਾ ਨਿੱਘਾ ਸਵਾਗਤ ਕੀਤਾ ਅਤੇ ਉਨ੍ਹਾਂ ਦਾ ਧੰਨਵਾਦ ਕੀਤਾ¢

Ad Position 22
No active advertisement
ਪਿਛਲੀ ਖ਼ਬਰ ਗੁਰੂ ਅਰਜਨ ਦੇਵ ਜੀ ਅਤੇ ਘੱਲੂਘਾਰਾ ਦੇ ਸਮੂਹ ਸ਼ਹੀਦਾਂ ਦੀ ਯਾਦ 'ਚ ਖ਼ੂਨਦਾਨ ਕੈਂਪ ਲਗਾਇਆ ਅਗਲੀ ਖ਼ਬਰ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ-1 ਦੁੱਗਰੀ ਵਿਖ਼ੇ ਕੀਰਤਨ ਸਮਾਗਮ <br/>
Ad Position 24