14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-06-2026

ਲੁਧਿਆਣਾ ਰਿਟੇਲ ਕੈਮਿਸਟ ਐਸੋਸੀਏਸ਼ਨ ਵਲੋਂ ਦਵਾਈਆਂ ਦੀਆਂ ਦੁਕਾਨਾਂ ਚਾਰ ਦਿਨ ਬੰਦ ਰੱਖੀਆਂ ਜਾਣਗੀਆਂ-ਅਮਨ ਆਹੂਜਾ

Ad Position 21
No active advertisement
ਅਜੀਤ ਡੈਸਕ 07-06-2026
ਲੁਧਿਆਣਾ, 6 ਜੂਨ (ਡਾ. ਤਰਲੋਚਨ ਸਿੰਘ)-ਗਰਮੀਆਂ ਦੀਆਂ ਛੁੱਟੀਆਂ ਕਾਰਨ ਲੁਧਿਆਣਾ ਰਿਟੇਲ ਕੈਮਿਸਟ ਐਸੋਸੀਏਸ਼ਨ ਵਲੋਂ 12, 13, 14 ਅਤੇ 15 ਜੂਨ ਨੂੰ ਆਪਣੀਆਂ ਦਵਾਈਆਂ ਦੀਆਂ ਸਾਰੀਆਂ ਦੁਕਾਨਾਂ ਬੰਦ ਰੱਖੀਆਂ ਜਾਣਗੀਆਂ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਐਸੋਸੀਏਸ਼ਨ ਦੇ ਪ੍ਰਧਾਨ ਅਮਨ ਆਹੂਜਾ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਐਸੋਸੀਏਸ਼ਨ ਵਲੋਂ 12 ਤੋਂ 15 ਜੂਨ ਤੱਕ ਦਵਾਈਆਂ ਦੀਆਂ ਸਾਰੀਆਂ ਦੁਕਾਨਾਂ ਬੰਦ ਰੱਖਣ ਦਾ ਫ਼ੈਸਲਾ ਕੀਤਾ ਗਿਆ ਹੈ | ਉਨ੍ਹਾਂ ਦੱਸਿਆ ਕਿ ਇਨ੍ਹਾਂ ਦਿਨਾਂ ਦੌਰਾਨ ਨਰਸਿੰਗ ਹੋਮਜ਼ ਅਤੇ ਹਸਪਤਾਲਾਂ ਦੇ ਬਾਹਰ ਦੁਕਾਨਾਂ ਖੁੱਲ੍ਹੀਆਂ ਰਹਿਣਗੀਆਂ |

Ad Position 22
No active advertisement
ਪਿਛਲੀ ਖ਼ਬਰ ਭਾਰਤ-ਅਮਰੀਕਾ ਟਰੇਡ ਡੀਲ ਖ਼ਿਲਾਫ਼ ਭਾਰਤੀ ਕਿਸਾਨ ਯੂਨੀਅਨ ਚੜੂਨੀ ਵਲੋਂ ਪੁਤਲਾ ਫੂਕ ਪ੍ਰਦਰਸ਼ਨ <br/> ਅਗਲੀ ਖ਼ਬਰ ਸ਼ਾਂਤਮਈ ਧਰਨਾ ਦੇ ਰਹੇ ਬਿਜਲੀ ਕਾਮਿਆਂ 'ਤੇ ਪੁਲਿਸ ਵਲੋਂ ਕੀਤੇ ਲਾਠੀਚਾਰਜ ਦੀ ਸਲੂਜਾ ਵਲੋਂ ਨਿੰਦਾ <br/>
Ad Position 24