25-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-06-2026

ਘਰ ਦੇ ਬਾਹਰ ਖੜੇ੍ਹ ਸਾਈਕਲ ਚੋਰੀ

Ad Position 21
No active advertisement
ਅਜੀਤ ਡੈਸਕ 08-06-2026
ਲੁਧਿਆਣਾ, 7 ਜੂਨ (ਪਰਮਿੰਦਰ ਸਿੰਘ ਆਹੂਜਾ)-ਥਾਣਾ ਜੋਧੇਵਾਲ ਪੁਲਿਸ ਨੂੰ ਸ਼ਿਕਾਇਤ ਦਿੰਦਿਆਂ ਰੀਆ ਭੱਟ ਨੇ ਦੱਸਿਆ ਕਿ ਉਸਦੇ ਲੜਕੇ ਅਤੇ ਲੜਕੀ ਦਾ ਸਾਈਕਲ ਘਰ ਦੇ ਬਾਹਰ ਲਿਫਟ ਦੇ ਅੱਗੇ ਖੜੇ ਕੀਤੇ ਸਨ, ਜਦੋਂ ਉਸਨੇ ਦੇਖਿਆ ਤਾਂ ਸਾਈਕਲ ਉਥੇ ਨਹੀਂ ਸਨ, ਜਿਸਨੂੰ ਕੋਈ ਅਣਪਛਾਤਾ ਵਿਅਕਤੀ ਚੋਰੀ ਕਰਕੇ ਲੈ ਗਿਆ | ਜਾਂਚ ਅਧਿਕਾਰੀ ਥਾਣੇਦਾਰ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਮੁਦਈ ਦੇ ਬਿਆਨਾਂ ਤੇ ਕੇਸ ਦਰਜ ਕਰ ਲਿਆ ਹੈ |

Ad Position 22
No active advertisement
ਪਿਛਲੀ ਖ਼ਬਰ ਐਡ. ਰਾਹੁਲ ਪੁਹਾਲ ਨੂੰ ਜ਼ਿਲ੍ਹਾ ਕਾਂਗਰਸ ਐਸ.ਸੀ. ਵਿੰਗ ਦਾ ਚੇਅਰਮੈਨ ਬਣਨ 'ਤੇ ਕੀਤਾ ਸਨਮਾਨਿਤ <br/> ਅਗਲੀ ਖ਼ਬਰ ਘਰ 'ਤੇ ਇੱਟਾਂ-ਰੋੜੇ ਅਤੇ ਸ਼ਰਾਬ ਦੀਆਂ ਬੋਤਲਾਂ ਨਾਲ ਹਮਲਾ ਕਰਨ ਵਾਲਿਆਂ ਖਿਲਾਫ਼ ਕੇਸ ਦਰਜ
Ad Position 24