ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆ ਨੇ ਕੌਮੀ ਹੱਕਾਂ ਦੇ ਰਾਖੇ ਵਜੋਂ ਆਪਣੀ ਪਹਿਚਾਣ ਬਣਾਈ-ਭੁਪਿੰਦਰ ਸਿੰਘ ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਵਲੋਂ ਘੱਲੂਘਾਰੇ ਨੂੰ ਸਮਰਪਿਤ ਕੀਰਤਨ ਸਮਾਗਮ
ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਕਰਵਾਏ ਸਮਾਗਮ ਦੌਰਾਨ ਰਾਗੀ ਸਿੰਘਾਂ ਦਾ ਸਨਮਾਨ ਕਰਦੇ ਹੋਏ ਮੁੱਖ ਸੇਵਾਦਾਰ ਭੁਪਿੰਦਰ ਸਿੰਘ ਅਤੇ ਹੋਰ | ਤਸਵੀਰ-ਸੇਵਕ ਸਿੰਘ
<br/>
08-06-2026