10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-06-2026

ਸ਼ੱਕੀ ਹਾਲਤ 'ਚ ਨÏਜਵਾਨ ਨੇ ਕੀਤੀ ਖ਼ੁਦਕੁਸ਼ੀ

Ad Position 21
No active advertisement
ਅਜੀਤ ਡੈਸਕ 09-06-2026

ਲੁਧਿਆਣਾ, 8 ਜੂਨ (ਆਹੂਜਾ)–ਥਾਣਾ ਡਵੀਜ਼ਨ ਨੰਬਰ ਅੱਠ ਦੇ ਘੇਰੇ ਅੰਦਰ ਪੈਂਦੇ ਇਲਾਕੇ ਕ੍ਰਿਸ਼ਨਾ ਨਗਰ 'ਚ ਇਕ ਨÏਜਵਾਨ ਵਲੋਂ ਸ਼ੱਕੀ ਹਾਲਤ ਵਿਚ ਖ਼ੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਮਿ੍ਤਕ ਦੀ ਸ਼ਨਾਖ਼ਤ ਗੁਰਵਿੰਦਰ ਸਿੰਘ ਵਜੋਂ ਕੀਤੀ ਗਈ ਹੈ | ਉਸ ਦੀ ਉਮਰ 22 ਸਾਲ ਦੇ ਕਰੀਬ ਸੀ | ਜਾਂਚ ਕਰ ਰਹੇ ਏ. ਸੀ. ਪੀ. ਸਰਬਜੀਤ ਸਿੰਘ ਚੀਮਾ ਨੇ ਦੱਸਿਆ ਕਿ ਮਿ੍ਤਕ ਪਿਛਲੇ ਕੁੱਝ ਸਮੇਂ ਤੋਂ ਵਹਿਲਾ ਸੀ, ਜਿਸ ਕਾਰਨ ਉਹ ਮਾਨਸਿਕ ਤÏਰ 'ਤੇ ਪ੍ਰੇਸ਼ਾਨ ਸੀ | ਇਸ ਪ੍ਰੇਸ਼ਾਨੀ ਦੇ ਕਾਰਨ ਹੀ ਉਸਨੇ ਘਰ 'ਚ ਹੀ ਫਾਹਾ ਲਗਾ ਕੇ ਖ਼ੁਦਕੁਸ਼ੀ ਕਰ ਲਈ | ਸੂਚਨਾ ਮਿਲਦੇ ਪੁਲਿਸ ਅਧਿਕਾਰੀ ਮÏਕੇ 'ਤੇ ਪਹੁੰਚੇ | ਹਾਲ ਦੀ ਘੜੀ ਪੁਲਿਸ ਵਲੋਂ ਲਾਸ਼ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਦੀ ਭੇਜ ਦਿੱਤੀ ਹੈ ਤੇ ਜਾਂਚ ਕੀਤੀ ਜਾ ਰਹੀ ਹੈ | ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਜੇਕਰ ਜਾਂਚ ਦÏਰਾਨ ਕੋਈ ਹੋਰ ਤੱਥ ਸਾਹਮਣੇ ਆਇਆ ਤਾਂ ਉਸ ਮੁਤਾਬਿਕ ਕਾਰਵਾਈ ਕੀਤੀ ਜਾਵੇਗੀ |

Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਅਰਜਨ ਦੇਵ ਜੀ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਸੰਪਾਦਨਾ ਪੰਜਾਬੀ ਸਾਹਿਤ ਲਈ ਵਿਲੱਖਣ ਤੇ ਅਣਮੁੱਲੀ ਦੇਣ-... ਅਗਲੀ ਖ਼ਬਰ ਮਾਤਾ ਗਿਆਨ ਕੌਰ ਨੂੰ ਵੱਖ-ਵੱਖ ਸ਼ਖਸੀਅਤਾਂ ਵਲੋਂ ਸ਼ਰਧਾਂਜਲੀਆਂ ਭੇਟ
Ad Position 24