05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-06-2026

ਨਿਯਮਾਂ ਦੀ ਉਲੰਘਣਾ ਕਰਨ ਦੇ ਮਾਮਲੇ 'ਚ ਸ਼ੇਰ-ਏ-ਪੰਜਾਬ ਢਾਬਾ ਦੇ ਪ੍ਰਬੰਧਕਾਂ ਖ਼ਿਲਾਫ਼ ਕੇਸ ਦਰਜ

Ad Position 21
No active advertisement
ਅਜੀਤ ਡੈਸਕ 10-06-2026
ਲੁਧਿਆਣਾ, 9 ਜੂਨ (ਪਰਮਿੰਦਰ ਸਿੰਘ ਆਹੂਜਾ)-ਥਾਣਾ ਕੋਤਵਾਲੀ ਦੀ ਪੁਲਿਸ ਨੇ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਸ਼ੇਰ-ਏ-ਪੰਜਾਬ ਢਾਬੇ ਦੇ ਪ੍ਰਬੰਧਕਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ¢ ਪੁਲਿਸ ਅਨੁਸਾਰ ਬੀਤੇ ਦਿਨ ਸੋਸ਼ਲ ਮੀਡੀਆ 'ਤੇ ਲੜਾਈ ਦੀ ਇਕ ਵੀਡੀਓ ਵਾਇਰਲ ਹੋਈ ਸੀ | ਇਹ ਲੜਾਈ ਸ਼ੇਰ-ਏ-ਪੰਜਾਬ ਢਾਬੇ ਦੇ ਬਾਹਰ ਸੜਕ 'ਤੇ ਹੋ ਰਹੀ ਸੀ | ਪੁਲਿਸ ਅਨੁਸਾਰ ਜਦੋਂ ਉਥੇ ਮÏਕੇ 'ਤੇ ਜਾ ਕੇ ਚੈਕ ਕੀਤਾ ਗਿਆ ਤਾਂ ਉਕਤ ਢਾਬਾ ਖੁੱਲ੍ਹਾ ਸੀ ਅਤੇ ਢਾਬਾ ਪ੍ਰਬੰਧਕਾਂ ਵਲੋਂ ਗਾਹਕਾ ਨੂੰ ਦੇਰ ਰਾਤ ਤੱਕ ਖਾਣਾ ਦਿੱਤਾ ਜਾ ਰਿਹਾ ਸੀ, ਜੋ ਕਿ ਨਿਯਮਾਂ ਦੀ ਉਲੰਘਣਾ ਹੈ, ਜਿਸ 'ਤੇ ਪੁਲਿਸ ਵਲੋਂ ਇਹ ਕਾਰਵਾਈ ਕੀਤੀ ਗਈ ਹੈ¢

Ad Position 22
No active advertisement
ਪਿਛਲੀ ਖ਼ਬਰ ਬਚਿੱਤਰ ਨਗਰ ਗੈਸ ਲੀਕ ਕਾਂਡ ਪੁੱਤਰ ਕਰਨ ਤੋਂ ਬਾਅਦ ਮਾਂ ਰਿਆ ਨੇ ਵੀ ਤੋੜਿਆ ਦਮ <br/> ਅਗਲੀ ਖ਼ਬਰ ਗਲੀਆਂ ਨਾਲੀਆਂ ਦੇ ਪਾਣੀ ਦਾ ਨਿਕਾਸ ਨਾ ਹੋਣ ਕਾਰਨ ਲੋਕ ਡਾਹਢੇ ਪ੍ਰੇਸ਼ਾਨ <br/>
Ad Position 24