05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-06-2026

ਸ਼ੱਕੀ ਹਾਲਾਤਾਂ 'ਚ ਹਵਾਲਾਤੀ ਵਲੋਂ ਖ਼ੁਦਕੁਸ਼ੀ

Ad Position 21
No active advertisement
ਅਜੀਤ ਡੈਸਕ 10-06-2026
ਲੁਧਿਆਣਾ, 9 ਜੂਨ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਕੇਂਦਰੀ ਜੇਲ੍ਹ ਵਿਚ ਅੱਜ ਇਕ ਹਵਾਲਾਤੀ ਵਲੋਂ ਸ਼ੱਕੀ ਹਾਲਾਤਾਂ ਵਿਚ ਖ਼ੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਮਿ੍ਤਕ ਦੀ ਸ਼ਨਾਖ਼ਤ ਸੁਖਵਿੰਦਰ ਸਿੰਘ ਵਜੋਂ ਕੀਤੀ ਹੋਈ ਹੈ ਅਤੇ ਉਹ ਮੂਲ ਰੂਪ ਵਿਚ ਬਟਾਲਾ ਦਾ ਰਹਿਣ ਵਾਲਾ ਸੀ | ਮਿ੍ਤਕ ਨੂੰ ਕੁੱਝ ਸਮਾਂ ਪਹਿਲਾਂ ਹੀ ਥਾਣਾ ਡਵੀਜ਼ਨ ਨੰਬਰ ਪੰਜ ਦੀ ਪੁਲਿਸ ਨੇ ਇਕ ਅਪਰਾਧਿਕ ਮਾਮਲੇ ਵਿਚ ਕਾਬੂ ਕੀਤਾ ਸੀ ਅਤੇ ਅੱਜਕੱਲ੍ਹ ਉਹ ਜੇਲ੍ਹ ਵਿਚ ਬੰਦ ਸੀ | ਉਸਨੇ ਆਪਣੀ ਬੈਰਕ ਵਿਚ ਅੱਜ ਸਵੇਰੇ ਫਾਹਾ ਲਗਾ ਲਿਆ | ਸੂਚਨਾ ਮਿਲਦੇ ਜੇਲ੍ਹ ਉਚ ਅਧਿਕਾਰੀ ਮÏਕੇ 'ਤੇ ਪਹੁੰਚੇ ਅਤੇ ਉਨ੍ਹਾਂ ਪੁਲਿਸ ਨੂੰ ਸੂਚਿਤ ਕੀਤਾ ਤਾਂ ਪੁਲਿਸ ਮੌਕੇ 'ਤੇ ਪਹੁੰਚੀ | ਹਾਲ ਦੀ ਘੜੀ ਪੁਲਿਸ ਨੇ ਲਾਸ਼ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਵੀ ਭੇਜ ਦਿੱਤੀ ਹੈ, ਜਿੱਥੇ ਕਿ ਭਲਕੇ ਉਸ ਦਾ ਪੋਸਟਮਾਰਟਮ ਕਰਵਾਇਆ ਜਾਵੇਗਾ ਜੇਲ੍ਹ ਅਤੇ ਪੁਲਿਸ ਅਧਿਕਾਰੀ ਇਸ ਮਾਮਲੇ ਦੀ ਜਾਂਚ ਕਰ ਰਹੇ ਹਨ |

Ad Position 22
No active advertisement
ਪਿਛਲੀ ਖ਼ਬਰ ਨਾਜਾਇਜ਼ ਕਾਲੋਨੀਆਂ 'ਤੇ ਚੱਲਿਆ ਨਿਗਮ ਦਾ ਬੁਲਡੋਜ਼ਰ <br/> ਅਗਲੀ ਖ਼ਬਰ ਬਚਿੱਤਰ ਨਗਰ ਗੈਸ ਲੀਕ ਕਾਂਡ ਪੁੱਤਰ ਕਰਨ ਤੋਂ ਬਾਅਦ ਮਾਂ ਰਿਆ ਨੇ ਵੀ ਤੋੜਿਆ ਦਮ <br/>
Ad Position 24