28-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-06-2026

ਚਰਨਪ੍ਰੀਤ ਸਿੰਘ ਲਾਂਬਾ ਖੱਤਰੀ ਅਰੋੜਾ ਵੈੱਲਫੇਅਰ ਬੋਰਡ ਦੇ ਜ਼ਿਲ੍ਹਾ ਵਾਈਸ ਚੇਅਰਮੈਨ ਨਿਯੁਕਤ

Ad Position 21
No active advertisement
ਅਜੀਤ ਡੈਸਕ 12-06-2026
ਲੁਧਿਆਣਾ, 11 ਜੂਨ (ਜਸਵੀਰ ਸਿੰਘ ਬੰਗਾ)-ਆਮ ਆਦਮੀ ਪਾਰਟੀ ਨੇ ਆਪ ਆਗੂ ਚਰਨਪ੍ਰੀਤ ਸਿੰਘ ਲਾਂਬਾ ਦੀਆਂ ਪਾਰਟੀ ਪ੍ਰਤੀ ਸੇਵਾਵਾਂ ਨੂੰ ਦੇਖਦਿਆਂ ਖੱਤਰੀ ਅਰੋੜਾ ਵੈੱਲਫੇਅਰ ਬੋਰਡ ਦਾ ਜ਼ਿਲ੍ਹਾ ਵਾਈਸ ਚੇਅਰਮੈਨ ਨਿਯੁਕਤ ਕੀਤਾ ਹੈ | ਇਸ ਨਿਯੁਕਤੀ 'ਤੇ ਲਾਂਬਾ ਨੇ ਕਿਹਾ ਕਿ ਉਹ ਸੁਪਰੀਮੋ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ, ਸੂਬਾ ਪ੍ਰਧਾਨ ਅਮਨ ਅਰੋੜਾ, ਪੰਜਾਬ ਆਬਜਰਵਰ ਆਦਿਲ ਅਹਿਮਦ, ਚੇਅਰਮੈਨ ਦੀਪਕ ਚੌਹਾਨ, ਪੰਜਾਬ ਖੱਤਰੀ ਅਰੋੜਾ ਵੈਲਫੇਅਰ ਬੋਰਡ ਦੇ ਚੇਅਰਮੈਨ ਰਾਜਿੰਦਰ ਸਿੰਘ ਬਸੰਤ, ਬੋਰਡ ਦੇ ਮੈਂਬਰ ਜਸਪ੍ਰੀਤ ਸਿੰਘ ਕਾਕਾ ਮਾਛੀਵਾੜਾ, ਜ਼ਿਲ੍ਹਾ ਪ੍ਰਧਾਨ/ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਜਤਿੰਦਰ ਸਿੰਘ ਖੰਗੂੜਾ, ਵਾਈਸ ਚੇਅਰਮੈਨ ਸ਼ਰਨਪਾਲ ਸਿੰਘ ਮੱਕੜ ਅਤੇ ਸੀਨੀਅਰ ਆਗੂ ਸੀ. ਏ. ਸੁਰੇਸ਼ ਗੋਇਲ ਦਾ ਤਹਿ ਦਿਲੋਂ ਧੰਨਵਾਦ ਕਰਦੇ ਹਨ ਜਿਨ੍ਹਾਂ ਨੇ ਪਾਰਟੀ ਅੰਦਰ ਮੇਰੇ ਕੰਮਾਂ ਨੂੰ ਦੇਖਦੇ ਹੋਏ ਮੈਨੂੰ ਪੰਜਾਬ ਖੱਤਰੀ ਅਰੋੜਾ ਵੈਲਫੇਅਰ ਬੋਰਡ ਦਾ ਜ਼ਿਲ੍ਹਾ ਵਾਈਸ ਚੇਅਰਮੈਨ ਨਿਯੁਕਤ ਕੀਤਾ ਹੈ |

Ad Position 22
No active advertisement
ਪਿਛਲੀ ਖ਼ਬਰ ਵੱਖ-ਵੱਖ ਇਲਾਕਿਆਂ 'ਚੋਂ ਚਾਰ ਨਾਬਾਲਗ ਲੜਕੀਆਂ ਵਰਗਲਾਈਆਂ <br/> ਅਗਲੀ ਖ਼ਬਰ ਨਕਲੀ ਪੁਲਿਸ ਮੁਲਾਜ਼ਮ ਨੇ ਫਲ ਵਿਕਰੇਤਾ ਨੂੰ ਲੁੱਟਿਆ, ਕੇਸ ਦਰਜ <br/>
Ad Position 24