12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-06-2026

21 ਸਾਲਾ ਵਿਆਹੁਤਾ ਦੀ ਸ਼ੱਕੀ ਹਾਲਤ 'ਚ ਮÏਤ

Ad Position 21
No active advertisement
ਅਜੀਤ ਡੈਸਕ 13-06-2026
ਫੁੱਲਾਂਵਾਲ, 12 ਜੂਨ (ਮਨਜੀਤ ਸਿੰਘ ਦੁੱਗਰੀ)-ਥਾਣਾ ਸਦਰ ਦੀ ਚੌਕੀ ਲਲਤੋਂ ਕਲਾਂ ਅਧੀਨ ਆਉਂਦੇ ਏਰੀਏ ਸ਼ਹੀਦ ਕਰਤਾਰ ਸਿੰਘ ਸਰਾਭਾ ਮਾਰਗ (ਪੱਖੋਵਾਲ ਰੋਡ) ਸਥਿਤ ਮਹਾਰਾਜਾ ਰਣਜੀਤ ਸਿੰਘ ਨਗਰ ਵਿਖੇ 21 ਸਾਲ ਵਿਆਹੁਤਾ ਦੀ ਸ਼ੱਕੀ ਹਾਲਤ 'ਚ ਮÏਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ ¢ ਮਿ੍ਤਕਾ ਦੀ ਪਛਾਣ 21 ਸਾਲਾ ਰਾਣੀ ਦੇ ਤÏਰ 'ਤੇ ਹੋਈ ਹੈ, ਜੋ ਆਪਣੇ ਪਤੀ ਨਾਲ ਪਿਛਲੇ ਕੁੱਝ ਸਮੇਂ ਤੋਂ ਇੱਥੇ ਰਹਿ ਰਹੀ ਸੀ¢ ਲਲਤੋਂ ਕਲਾਂ ਚੌਕੀ ਇੰਚਾਰਜ ਸਹਾਇਕ ਥਾਣੇਦਾਰ ਸਾਰਜ ਕੁਮਾਰ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਕਿਸੇ ਨੇ ਉਨ੍ਹਾਂ ਨੂੰ ਫ਼ੋਨ 'ਤੇ ਇਤਲਾਹ ਦਿੱਤੀ, ਜਦੋਂ ਉਹ ਮÏਕੇ 'ਤੇ ਪਹੁੰਚੇ ਤਾਂ ਲਾਸ਼ ਵਿਹੜੇ ਵਿਚ ਪਈ ਸੀ ਤੇ ਉਸ ਦਾ ਪਤੀ ਮÏਕੇ ਤੋਂ ਫ਼ਰਾਰ ਹੋ ਚੁੱਕਾ ਸੀ | ਪੁਲਿਸ ਨੇ ਲਾਸ਼ ਕਬਜ਼ੇ ਵਿਚ ਲੈ ਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਹੈ¢

Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਸਾਹਿਬ 'ਚ ਚੋਰੀ ਅਤੇ ਬੇਅਦਬੀ ਕਰਨ ਦੇ ਮਾਮਲੇ 'ਚ ਅÏਰਤ ਖ਼ਿਲਾਫ਼ ਕੇਸ ਦਰਜ <br/> ਅਗਲੀ ਖ਼ਬਰ ਡਾ. ਮਨੁਜ ਵਾਧਵਾ ਕੱਲ੍ਹ ਨੂੰ ਮੋਹਨਦੇਈ ਓਸਵਾਲ ਹਸਪਤਾਲ ਵਿਖੇ ਆਊਟਪੇਸ਼ੈਂਟ ਅਤੇ ਸਰਜੀਕਲ ਸਲਾਹ ਸੇਵਾਵਾਂ ਪ੍ਰਦਾਨ ਕਰਨਗੇ...
Ad Position 24