15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-06-2026

ਸੀਸੂ ਦੀ ਨਵੀਂ ਕਾਰਜਕਾਰਨੀ ਦੀ ਪਹਿਲੀ ਮੀਟਿੰਗ

Ad Position 21
No active advertisement
ਅਜੀਤ ਡੈਸਕ 14-06-2026
ਲੁਧਿਆਣਾ, 13 ਜੂਨ (ਭੁਪਿੰਦਰ ਸਿੰਘ ਬੈਂਸ)- ਚੈਂਬਰ ਆਫ ਇੰਡਸਟਰੀਅਲ ਐਂਡ ਕਮਰਸ਼ੀਅਲ ਅੰਡਰਟੇਕਿੰਗਜ ਦੀ 2026-28 ਲਈ ਪਹਿਲੀ ਐਗਜੀਕਿਊਟਿਵ ਕਮੇਟੀ ਮੀਟਿੰਗ ਸੀਸੂ ਕੰਪਲੈਕਸ, ਫੋਕਲ ਪੁਆਇੰਟ ਵਿਖੇ ਹੋਈ | ਮੀਟਿੰਗ ਦੌਰਾਨ ਉਦਯੋਗ ਨਾਲ ਜੁੜੇ ਮੁੱਦਿਆਂ ਤੇ ਚਰਚਾ ਹੋਈ ਅਤੇ ਆਉਣ ਵਾਲੇ ਸਮੇਂ ਲਈ ਤਰਜੀਹਾਂ ਤੈਅ ਕੀਤੀਆਂ ਗਈਆਂ | ਸੀਸੂ ਪ੍ਰਧਾਨ ਉਪਕਾਰ ਸਿੰਘ ਆਹੂਜਾ ਨੇ ਮੈਂਬਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਸੀਸੂ ਉਯਯੋਗਿਕ ਢਾਂਚੇ, ਸਕਿੱਲ ਡਿਵੈਲਪਮੈੰਟ, ਐਕਸਪੋਰਟ ਅਤੇ ਕਾਰੋਬਾਰ ਨੰੂ ਆਸਾਨ ਬਣਾਉਣ ਲਈ ਲਗਾਤਾਰ ਕੰਮ ਕਰੇਗੀ | ਇਸ ਮੌਕੇ ਹਨੀ ਸੇਠੀ, ਡਾ. ਐਸ. ਬੀ. ਸਿੰਘ, ਅਜੇ ਭਾਰਤੀ, ਗਗਨਦੀਪ ਸਿੰਘ, ਗੌਤਮ ਮਲਹੋਤਰਾ ਅਤੇ ਸ਼ਹਿਰ ਦੇ ਕਈ ਪ੍ਰਮੁੱਖ ਉਦਯੋਗਪਤੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਜਵੱਦੀ ਟਕਸਾਲ ਵਿਖੇ ਤਿੰਨ ਦਿਨਾ ਗੁਰਮਤਿ ਸੰਗੀਤ ਕਾਰਜਸ਼ਾਲਾ ਦੀ ਸਮਾਪਤੀ <br/> ਅਗਲੀ ਖ਼ਬਰ ਸਿਹਤ ਵਿਭਾਗ ਦੇ ਟਰੇਨਿੰਗ ਪ੍ਰੋਗਰਾਮ ਵੀ ਹੁਣ ਮੈਡੀਕਲ ਕੌਂਸਲ ਵਲੋਂ ਰਜਿਸਟੇ੍ਰਸ਼ਨ ਦੇ ਵਾਧੇ ਲਈ ਗਿਣੇ ਜਾਣਗੇ
Ad Position 24