08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-06-2026

ਟੈਕਸ ਦੇ ਮਾਮਲੇ ’ਚ ਧੋਖਾਧੜੀ ਕਰਨ ਵਾਲੇ ਕਾਰੋਬਾਰੀ ਖ਼ਿਲਾਫ਼ ਕੇਸ ਦਰਜ

Ad Position 21
No active advertisement
ਅਜੀਤ ਡੈਸਕ 28-06-2026

ਲੁਧਿਆਣਾ, 27 ਜੂਨ (ਪਰਮਿੰਦਰ ਸਿੰਘ ਆਹੂਜਾ)- ਟੈਕਸ ਦੇ ਮਾਮਲੇ ਵਿਚ ਧੋਖਾਧੜੀ ਕਰਨ ਵਾਲੇ ਕਾਰੋਬਾਰੀ ਖ਼ਿਲਾਫ਼ ਪੁਲਿਸ ਨੇ ਕੇਸ ਦਰਜ ਕੀਤਾ ਹੈ। ਪੁਲਿਸ ਵਲੋਂ ਇਹ ਕਾਰਵਾਈ ਟੈਕਸ ਅਧਿਕਾਰੀ ਦੀ ਸ਼ਿਕਾਇਤ ‘ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਮਾਮਲੇ ਵਿਚ ਗੁਰ ਅਰਜੁਨ ਇੰਟਰਪ੍ਰਾਈਜ ਵਿਸ਼ਵਕਰਮਾ ਕਾਲੋਨੀ ਮਾਲਕਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਫ਼ਰਜ਼ੀ ਦਸਤਾਵੇਜ਼ਾਂ ਦੇ ਆਧਾਰ ‘ਤੇ ਜੀ.ਐਸ.ਟੀ. ਨੰਬਰ ਲੈਣ ਤੇ ਸਰਕਾਰ ਨਾਲ ਟੈਕਸ ਦੀ ਹੇਰਾ-ਫੇਰੀ ਕਰਨ ਦਾ ਦੋਸ਼ ਲਗਾਇਆ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਪੀ.ਐਸ.ਪੀ.ਸੀ.ਐਲ. ਦੇ ਸੈਂਟਰਲ ਜ਼ੋਨ ਵਲੋਂ ਸਰਾਭਾ ਨਗਰ ਵਿਖੇ ਛਬੀਲ ਲਗਾਈ ਅਗਲੀ ਖ਼ਬਰ ਸੜਕ ਹਾਦਸੇ ’ਚ ਮੋਟਰਸਾਈਕਲ ਸਵਾਰ ਦੀ ਮੌਤ
Ad Position 24