ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-06-2026

ਮਨੀ ਬਿਰਲਾ ਆਤਮ ਨਗਰ ਯੂਥ ਕਾਂਗਰਸ ਦੇ ਉਪ ਪ੍ਰਧਾਨ ਬਣੇ

Ad Position 21
No active advertisement
ਅਜੀਤ ਡੈਸਕ 29-06-2026
ਲੁਧਿਆਣਾ, 28 ਜੂਨ (ਜਤਿੰਦਰ ਭੰਬੀ )-ਪੰਜਾਬ ਯੂਥ ਕਾਂਗਰਸ ਦੀਆਂ ਚੋਣਾਂ ਵਿਚ ਹਲਕਾ ਆਤਮ ਨਗਰ ਤੋਂ ਕਾਂਗਰਸੀ ਆਗੂ ਮਨੀ ਬਿਰਲਾ ਦੇ ਉਪ ਪ੍ਰਧਾਨ ਚੁਣੇ ਜਾਣ ‘ਤੇ ਯੂਥ ਵਿਚ ਖੁਸ਼ੀ ਦਾ ਮਾਹੌਲ ਹੈ।ਮਨੀ ਬਿਰਲਾ ਨੇ ਕਿਹਾ ਕਿ ਉਹ ਕਾਂਗਰਸ ਦੀ ਮਜ਼ਬੂਤੀ ਲਈ ਕਾਂਗਰਸ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਲਈ ਹਮੇਸ਼ਾ ਯਤਨਸ਼ੀਲ ਰਹਿਣਗੇ। ਉਨ੍ਹਾਂ ਦੀ ਇਹ ਜਿੱਤ ਨੌਜਵਾਨ ਸ਼ਕਤੀ ਦੀ ਜਿੱਤ ਹੈ, ਉਨ੍ਹਾਂ ਦੀ ਅਗਵਾਈ ਹੇਠ ਯੂਥ ਕਾਂਗਰਸ ਹੋਰ ਮਜ਼ਬੂਤ ਹੋਵੇਗੀ ਅਤੇ ਨੌਜਵਾਨਾਂ ਦੇ ਮੁੱਦਿਆਂ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਉਠਾਇਆ ਜਾਵੇਗਾ। ਮਨੀ ਬਿਰਲਾ ਨੇ ਕਿਹਾ ਕਿ ਮੈਂ ਆਪਣੀ ਨਵੀਂ ਜ਼ਿੰਮੇਵਾਰੀ ਨੂੰ ਪੂਰੀ ਨਿਸ਼ਠਾ, ਇਮਾਨਦਾਰੀ ਅਤੇ ਸਮਰਪਣ ਨਾਲ ਨਿਭਾਉਂਦੇ ਹੋਏ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਵਿਚ ਅਹਿਮ ਭੂਮਿਕਾ ਅਦਾ ਕਰਾਂਗੇ। ਉਨ੍ਹਾਂ ਕਾਂਗਰਸੀ ਵਰਕਰਾਂ ਆਪਣੇ ਸਾਥੀਆਂ ਦਾ ਧੰਨਵਾਦ ਕਰਦੇ ਹਾਂ ਕਿਹਾ ਕਿ ਉਹ ਆਪਣੇ ਸਾਥੀਆਂ ਦਾ ਹਮੇਸ਼ਾ ਰਿਣੀ ਰਹਿਣਗੇ ਜਿਨ੍ਹਾਂ ਨੇ ਇਸ ਜਿੱਤ ਲਈ ਅਹਿਮ ਭੂਮਿਕਾ ਨਿਭਾਈ ਹੈ।
Ad Position 22
No active advertisement
ਪਿਛਲੀ ਖ਼ਬਰ ਦੰਗਾ ਪੀੜਤ ਸੁਸਾਇਟੀ ਵਲੋਂ ਸ਼ੁਰੂ ਕੀਤੇ ਜਾਣ ਵਾਲੇ ਸੰਘਰਸ਼ ਸੰਬੰਧੀ ਅਹਿਮ ਮੀਟਿੰਗ ਅਗਲੀ ਖ਼ਬਰ ਕਿੰਨਰ ’ਤੇ ਹਮਲਾ ਕਰਨ ਦੇ ਮਾਮਲੇ ਵਿਚ ਅੱਠ ਕਿੰਨਰਾਂ ਸਮੇਤ 10 ਖਿਲਾਫ਼ ਕੇਸ ਦਰਜ
Ad Position 24
No active advertisement