08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-07-2026

ਸ਼ੱਕੀ ਹਾਲਾਤਾਂ ’ਚ ਔਰਤ ਦੀ ਮੌਤ

Ad Position 21
No active advertisement
ਅਜੀਤ ਡੈਸਕ 06-07-2026
ਢੰਡਾਰੀ ਕਲਾਂ/ਲੁਧਿਆਣਾ, 5 ਜੁਲਾਈ (ਜਸਵੀਰ ਸਿੰਘ ਬੰਗਾ)-ਕੰਗਣਵਾਲ ਵਿਖੇ ਸ਼ੱਕੀ ਹਾਲਾਤਾਂ ਵਿਚ ਔਰਤ ਦੀ ਮੌਤ ਹੋ ਗਈ। ਮ੍ਰਿਤਕ ਔਰਤ ਦੀ ਸ਼ਨਾਖ਼ਤ ਮਾਇਆ ਦੇਵੀ (40) ਵਜੋਂ ਹੋਈ ਹੈ। ਘਟਨਾ ਦੀ ਸੂਚਨਾ ਮਿਲਦਿਆਂ ਚੌਕੀ ਕੰਗਣਵਾਲ ਦੀ ਪੁਲਿਸ ਮੌਕੇ ’ਤੇ ਪਹੁੰਚੀ। ਪੁਲਿਸ ਨੇ ਲਾਸ਼ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤੀ ਹੈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਮੌਤ ਦੇ ਅਸਲ ਕਾਰਨਾਂ ਬਾਰੇ ਪਤਾ ਲੱਗੇਗਾ।
Ad Position 22
No active advertisement
ਪਿਛਲੀ ਖ਼ਬਰ ਲਾਡੋਵਾਲ ਪੁਲਿਸ ਨੇ ਲਾਇਆ ਨੈਸ਼ਨਲ ਹਾਈਵੇਅ ’ਤੇ ਨਾਕਾ ਐਂਟਰੀ ਪੁਆਇੰਟ ਨੂੰ ਪੂਰੀ ਤਰ੍ਹਾਂ ਕੀਤਾ ਸੀਲ ਅਗਲੀ ਖ਼ਬਰ ਵਿਆਹੁਤਾ ਨੂੰ ਖ਼ੁਦਕੁਸ਼ੀ ਲਈ ਮਜਬੂਰ ਕਰਨ ਵਾਲੇ ਪਤੀ ਸਮੇਤ ਦੋ ਖ਼ਿਲਾਫ਼ ਕੇਸ ਦਰਜ
Ad Position 24