15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2026

ਮਾਸਟਰ ਤਾਰਾ ਸਿੰਘ ਮੈਮੋਰੀਅਲ ਕਾਲਜ ਫ਼ਾਰ ਵੁਮੈਨ ਵਿਖੇ ਸੈਸ਼ਨ 2026-27 ਦੀ ਸ਼ੁਰੂਆਤ

Ad Position 21
No active advertisement
22-07-2026
ਲੁਧਿਆਣਾ, 21 ਜੁਲਾਈ (ਜਸਵਿੰਦਰ ਸਿੰਘ)-ਮਾਸਟਰ ਤਾਰਾ ਸਿੰਘ ਮੈਮੋਰੀਅਲ ਕਾਲਜ ਫ਼ਾਰ ਵੁਮੈਨ ਵਿਖੇ ਵਿੱਦਿਅਕ ਸੈਸ਼ਨ 2026-27 ਦਾ ਸ਼ੁੱਭ ਆਰੰਭ ਓਰੀਐਨਟੈਸ਼ਨ ਪ੍ਰੋਗਰਾਮ ਨਾਲ ਹੋਇਆ। ਬੀ.ਏ. ਅਤੇ ਬੀ.ਕਾਮ ਦੀਆਂ ਵਿਦਿਆਰਥਣਾਂ ਨੂੰ ਪ੍ਰੋਗਰਾਮ ਰਾਹੀਂ ਕਾਲਜ ਪ੍ਰਿੰਸੀਪਲ ਡਾ. ਕਿਰਨਦੀਪ ਕੌਰ ਨੇ ਸੰਬੋਧਨ ਕਰਦਿਆਂ ਕਾਲਜ ਦੇ ਨਿਯਮਾਂ ਅਤੇ ਵਿਦਿਆਰਥੀ ਜੀਵਨ ਵਿਚ ਅਨੁਸ਼ਾਸਨ ਅਤੇ ਮੌਜੂਦਾ ਸਮੇਂ ਵਿਚ ਲੜਕੀਆਂ ਦਾ ਆਤਮ ਨਿਰਭਰ ਹੋਣਾ ਕਿੰਨਾ ਜ਼ਰੂਰੀ ਹੈ, ਬਾਰੇ ਗੱਲਬਾਤ ਕੀਤੀ। ਲਾਇਬ੍ਰੇਰੀ ਅਤੇ ਕਾਲਜ ਵਿਚ ਉਪਲਬਧ ਚਾਹੁੰਪੱਖੀ ਵਿਕਾਸ ਦੇ ਮੌਕਿਆਂ ਬਾਰੇ ਅਧਿਆਪਕਾਂ ਵਲੋਂ ਜਾਣਕਾਰੀ ਦਿੱਤੀ ਗਈ ਅਤੇ ਇਕ ਨਵੇਂ ਸਫ਼ਰ ਦੀ ਸ਼ੁਰੂਆਤ ਲਈ ਸ਼ੁੱਭ ਇੱਛਾਵਾਂ ਨਾਲ ਇਸ ਸੈਸ਼ਨ ਦਾ ਆਗਾਜ਼ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਸਨਾਤਨ ਧਰਮ ਦੇ ਗ੍ਰੰਥਾਂ ਤੇ ਦੇਵੀ ਦੇਵਤਿਆਂ ਦੀ ਬੇਅਦਬੀ ਰੋਕਣ ਲਈ ਸਖ਼ਤ ਕਾਨੂੰਨ ਬਣੇ-ਪ੍ਰਵੀਨ ਬਾਂਸਲ ਅਗਲੀ ਖ਼ਬਰ ਬ੍ਰਾਹਮਣ ਮਾਜਰਾ ਵਿਖੇ ਹੋਈ ਲੜਾਈ ਦੀ ਬਰੀਕੀ ਨਾਲ ਜਾਂਚ ਦੀ ਮੰਗ
Ad Position 24