02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-07-2026

ਨਾਜਾਇਜ਼ ਪਿਸਤੌਲ ਸਮੇਤ ਨੌਜਵਾਨ ਕਾਬੂ

Ad Position 21
No active advertisement
ਅਜੀਤ ਡੈਸਕ 23-07-2026

ਲੁਧਿਆਣਾ, 22 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਰੇਲਵੇ ਪੁਲਿਸ ਨੇ ਨਾਜਾਇਜ਼ ਪਿਸਤੌਲ ਸਮੇਤ ਇਕ ਨੌਜਵਾਨ ਨੂੰ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰੇਲਵੇ ਪੁਲਿਸ ਦੇ ਮੁੱਖ ਅਫ਼ਸਰ ਪਲਵਿੰਦਰ ਸਿੰਘ ਨੇ ਦੱਸਿਆ ਕਿ ਕਾਬੂ ਕੀਤੇ ਗਏ ਕਥਿਤ ਦੋਸ਼ੀ ਦੀ ਸ਼ਨਾਖ਼ਤ ਸ਼ਿਵਮ ਸੋਨੂੰ ਵਾਸੀ ਬਰੇਲੀ ਵਜੋਂ ਕੀਤੀ ਗਈ ਹੈ। ਪੁਲਿਸ ਨੇ ਉਸ ਦੇ ਕਬਜ਼ੇ ਵਿਚੋਂ ਇਕ ਪਿਸਤੌਲ ਅਤੇ ਹੋਰ ਸਮਾਨ ਬਰਾਮਦ ਕੀਤਾ ਹੈ। ਉਸ ਪਾਸੋਂ ਹੋਰ ਵੀ ਪੁੱਛ ਪੜਤਾਲ ਕੀਤੀ ਜਾ ਰਹੀ ਹੈ ਅਤੇ ਕਈ ਹੋਰ ਪ੍ਰਗਟਾਵੇ ਹੋਣ ਦੀ ਸੰਭਾਵਨਾ ਹੈ।

Ad Position 22
No active advertisement
ਪਿਛਲੀ ਖ਼ਬਰ ਵਿਧਾਇਕਾਂ ਦੇ ਪੁੱਤਰਾਂ ਦੀ ਨਾਮਜ਼ਦਗੀ ’ਤੇ ਘਿਰਿਆ ਨਿਗਮ ਅਗਲੀ ਖ਼ਬਰ ਹਲਕਾ ਪੂਰਬੀ ’ਚ ਲੱਗ ਰਹੇ ਪਸ਼ੂ ਕਾਰਕਸ ਪ੍ਰੋਸੈਸਿੰਗ/ ਡਿਸਪੋਜ਼ਲ ਪਲਾਂਟ ਨੂੰ ਲੈ ਕੇ ਲੋਕਾਂ ’ਚ ਭਾਰੀ ਰੋਸ
Ad Position 24
No active advertisement