03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-07-2026

ਸਬ ਜੂਨੀਅਰ ਪੰਜਾਬ ਬਾਸਕਟਬਾਲ ਚੈਂਪੀਅਨਸ਼ਿਪ ਅੱਜ ਤੋਂ ਗੁਰੂ ਨਾਨਕ ਸਟੇਡੀਅਮ ਵਿਖੇ ਸ਼ੁਰੂ

Ad Position 21
No active advertisement
ਅਜੀਤ ਡੈਸਕ 31-07-2026

ਲੁਧਿਆਣਾ, 30 ਜੁਲਾਈ (ਜਸਵਿੰਦਰ ਸਿੰਘ)-ਸਬ-ਜੂਨੀਅਰ ਪੰਜਾਬ ਬਾਸਕਟਬਾਲ ਚੈਂਪੀਅਨਸ਼ਿਪ, ਜੋ ਕਿ ਕਿਰਪਾਲ ਸਾਗਰ ਅਕੈਡਮੀ, ਰਾਹੋਂ ਵਿਖੇ ਹੋਣੀ ਸੀ, ਲਗਾਤਾਰ ਮੀਂਹ ਅਤੇ ਪਾਣੀ ਭਰਨ ਕਾਰਨ ਹੁਣ ਗੁਰੂ ਨਾਨਕ ਸਟੇਡੀਅਮ, ਲੁਧਿਆਣਾ ਵਿਖੇ ਕਰਵਾਈ ਜਾਵੇਗੀ। ਚੈਂਪੀਅਨਸ਼ਿਪ ਦੇ ਮੁਕਾਬਲੇ 31 ਜੁਲਾਈ ਅੱਜ ਤੋਂ ਹਰ ਰੋਜ਼ ਸਵੇਰੇ 9:00 ਵਜੇ ਸ਼ੁਰੂ ਹੋਣਗੇ। ਚੈਂਪੀਅਨਸ਼ਿਪ ਦਾ ਉਦਘਾਟਨ ਪਰਮਿੰਦਰ ਸਿੰਘ ਹੀਰ, ਅੰਤਰਰਾਸ਼ਟਰੀ ਬਾਸਕਟਬਾਲ ਖਿਡਾਰੀ ਅਤੇ ਡਿਪਟੀ ਕਮਿਸ਼ਨਰ ਆਫ਼ ਪੁਲਿਸ, ਜਲੰਧਰ ਵਲੋਂ ਸ਼ਾਮ 4 ਵਜੇ ਕੀਤਾ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਪ੍ਰਾਪਰਟੀ ਡੀਲਰ ਦੀ ਕਾਰ ਦਾ ਸ਼ੀਸ਼ਾ ਤੋੜ ਕੇ 3 ਲੱਖ ਦੀ ਨਕਦੀ ਚੋਰੀ ਅਗਲੀ ਖ਼ਬਰ ਪੰਜਾਬ ਪ੍ਰਦੇਸ਼ ਕਾਂਗਰਸ ਵਾਂਗ ਹਲਕਾ ਸਾਹਨੇਵਾਲ ’ਚ ਵੀ ਦੋ ਧੜਿਆਂ ’ਚ ਵੰਡੀ ਕਾਂਗਰਸ
Ad Position 24
No active advertisement