02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-08-2026

ਭਾਜਪਾ ਦੀ ਸੂਬਾ ਟੀਮ ’ਚ ਲੁਧਿਆਣਾ ਦੇ ਆਗੂਆਂ ਨੂੰ ਅਹਿਮ ਜ਼ਿੰਮੇਵਾਰੀਆਂ

ਲੁਧਿਆਣਾ, 2 ਅਗਸਤ (ਭੁਪਿੰਦਰ ਸਿੰਘ ਬੈਂਸ)-ਭਾਰਤੀ ਜਨਤਾ ਪਾਰਟੀ ਪੰਜਾਬ ਦੀ ਨਵੀਂ ਸੂਬਾ ਟੀਮ ਵਿਚ ਲੁਧਿਆਣਾ ਦੇ ਆਗੂਆਂ ਨੂੰ ਅਹਿਮ ਸੰਗਠਨਾਤਮਕ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ। ਜਾਰੀ ਸੂਚੀ ਅਨੁਸਾਰ ਜਤਿੰਦਰ ਮਿੱਤਲ ਨੂੰ ਸੂਬਾ ਮੀਤ ਪ੍ਰਧਾਨ, ਅਨਿਲ ਸਰੀਨ ਅਤੇ ਰਜਨੀਸ਼ ਧੀਮਾਨ ਨੂੰ ਸੂਬਾ ਮਹਾਮੰਤਰੀ, ਅਮਰਜੀਤ ਸਿੰਘ ਅਮਰੀ ਨੂੰ ਸੂਬਾ ਮੰਤਰੀ ਅਤੇ ਗੁਰਦੇਵ ਸ਼ਰਮਾ ਦੇਬੀ ਨੂੰ ਸੂਬਾ ਖ਼ਜ਼ਾਨਚੀ ਨਿਯੁਕਤ ਕੀਤਾ ਗਿਆ ਹੈ।

Ad Position 21
No active advertisement
ਅਜੀਤ ਡੈਸਕ 03-08-2026
ਲੁਧਿਆਣਾ, 2 ਅਗਸਤ (ਭੁਪਿੰਦਰ ਸਿੰਘ ਬੈਂਸ)-ਭਾਰਤੀ ਜਨਤਾ ਪਾਰਟੀ ਪੰਜਾਬ ਦੀ ਨਵੀਂ ਸੂਬਾ ਟੀਮ ਵਿਚ ਲੁਧਿਆਣਾ ਦੇ ਆਗੂਆਂ ਨੂੰ ਅਹਿਮ ਸੰਗਠਨਾਤਮਕ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ। ਜਾਰੀ ਸੂਚੀ ਅਨੁਸਾਰ ਜਤਿੰਦਰ ਮਿੱਤਲ ਨੂੰ ਸੂਬਾ ਮੀਤ ਪ੍ਰਧਾਨ, ਅਨਿਲ ਸਰੀਨ ਅਤੇ ਰਜਨੀਸ਼ ਧੀਮਾਨ ਨੂੰ ਸੂਬਾ ਮਹਾਮੰਤਰੀ, ਅਮਰਜੀਤ ਸਿੰਘ ਅਮਰੀ ਨੂੰ ਸੂਬਾ ਮੰਤਰੀ ਅਤੇ ਗੁਰਦੇਵ ਸ਼ਰਮਾ ਦੇਬੀ ਨੂੰ ਸੂਬਾ ਖ਼ਜ਼ਾਨਚੀ ਨਿਯੁਕਤ ਕੀਤਾ ਗਿਆ ਹੈ। ਪਾਰਟੀ ਹਾਈਕਮਾਨ ਵਲੋਂ ਕੀਤੀਆਂ ਇਨ੍ਹਾਂ ਨਿਯੁਕਤੀਆਂ ਨੂੰ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਵੱਲ ਅਹਿਮ ਕਦਮ ਮੰਨਿਆ ਜਾ ਰਿਹਾ ਹੈ। ਨਵੇਂ ਅਹੁਦੇਦਾਰਾਂ ਨੂੰ ਪਾਰਟੀ ਆਗੂਆਂ ਤੇ ਵਰਕਰਾਂ ਵਲੋਂ ਵਧਾਈ ਦਿੱਤੀ ਜਾ ਰਹੀ ਹੈ ਅਤੇ ਉਮੀਦ ਜਤਾਈ ਜਾ ਰਹੀ ਹੈ ਕਿ ਉਹ ਲੁਧਿਆਣਾ ਸਮੇਤ ਸੂਬੇ ਭਰ ’ਚ ਪਾਰਟੀ ਨੂੰ ਹੋਰ ਮਜ਼ਬੂਤ ਬਣਾਉਣ ਲਈ ਸਰਗਰਮ ਭੂਮਿਕਾ ਨਿਭਾਉਣਗੇ।
Ad Position 22
No active advertisement
ਪਿਛਲੀ ਖ਼ਬਰ ਸਿਵਲ ਹਸਪਤਾਲ ’ਚ ਮੈਡੀਕਲ ਕਰਵਾਉਣ ਆਈਆਂ ਦੋ ਧਿਰਾਂ ਆਪਸ ’ਚ ਭਿੜੀਆਂ ਅਗਲੀ ਖ਼ਬਰ ਵਿਧਾਨ ਸਭਾ ਹਲਕਾ ਦੱਖਣੀ ਦੇ ਲੋਕ ਨਰਕ ਭਰੀ ਜ਼ਿੰਦਗੀ ਜਿਊਣ ਲਈ ਮਜਬੂਰ-ਚੀਮਾ ਕਿਹਾ- ਸੜਕਾਂ ਤੇ ਖੜ੍ਹੇ ਪਾਣੀ ਕਾਰਨ ਲੋਕ ਹੋ...
Ad Position 24
No active advertisement