09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-08-2026

ਜਤਿੰਦਰ ਮਿੱਤਲ ਦੇ ਮੁੜ ਸੂਬਾ ਮੀਤ ਪ੍ਰਧਾਨ ਬਣਨ ’ਤੇ ਨਵਲ ਜੈਨ ਨੇ ਕੀਤਾ ਸਨਮਾਨਿਤ

ਲੁਧਿਆਣਾ, 3 ਅਗਸਤ (ਭੁਪਿੰਦਰ ਸਿੰਘ ਬੈਂਸ)-ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਮੀਤ ਪ੍ਰਧਾਨ ਨਵਲ ਜੈਨ ਨੇ ਜਤਿੰਦਰ ਮਿੱਤਲ ਨੂੰ ਪਾਰਟੀ ਦਾ ਮੁੜ ਮੀਤ ਪ੍ਰਧਾਨ ਨਿਯੁਕਤ ਹੋਣ ‘ਤੇ ਗੁਲਦਸਤਾ ਭੇਟ ਕਰਕੇ ਸਨਮਾਨਿਤ ਕੀਤਾ। ਇਸ ਮੌਕੇ ਨਵਲ ਜੈਨ ਪਾਰਟੀ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਜਤਿੰਦਰ ਮਿੱਤਲ ਨੇ ਪਾਰਟੀ ਵਿਚ ਜ਼ਮੀਨੀ ਪੱਧਰ ਤੋਂ ਕੰਮ ਕਰਦਿਆਂ ਕਈ ਮਹੱਤਵਪੂਰਨ ਜ਼ਿੰਮੇਵਾਰੀਆਂ ਨਿਭਾਈਆਂ ਹਨ।

Ad Position 21
No active advertisement
ਅਜੀਤ ਡੈਸਕ 04-08-2026
ਲੁਧਿਆਣਾ, 3 ਅਗਸਤ (ਭੁਪਿੰਦਰ ਸਿੰਘ ਬੈਂਸ)-ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਮੀਤ ਪ੍ਰਧਾਨ ਨਵਲ ਜੈਨ ਨੇ ਜਤਿੰਦਰ ਮਿੱਤਲ ਨੂੰ ਪਾਰਟੀ ਦਾ ਮੁੜ ਮੀਤ ਪ੍ਰਧਾਨ ਨਿਯੁਕਤ ਹੋਣ ‘ਤੇ ਗੁਲਦਸਤਾ ਭੇਟ ਕਰਕੇ ਸਨਮਾਨਿਤ ਕੀਤਾ। ਇਸ ਮੌਕੇ ਨਵਲ ਜੈਨ ਪਾਰਟੀ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਜਤਿੰਦਰ ਮਿੱਤਲ ਨੇ ਪਾਰਟੀ ਵਿਚ ਜ਼ਮੀਨੀ ਪੱਧਰ ਤੋਂ ਕੰਮ ਕਰਦਿਆਂ ਕਈ ਮਹੱਤਵਪੂਰਨ ਜ਼ਿੰਮੇਵਾਰੀਆਂ ਨਿਭਾਈਆਂ ਹਨ। ਉਹ ਇਕ ਸਫਲ ਉਦਯੋਗਪਤੀ ਹੋਣ ਦੇ ਨਾਲ-ਨਾਲ ਤਜਰਬੇਕਾਰ ਸੰਗਠਨ ਆਗੂ ਵੀ ਹਨ। ਇਸ ਮੌਕੇ ਜਸਦੇਵ ਤਿਵਾੜੀ, ਹੰਸ ਰਾਜ, ਸੁਰੇਸ਼ ਮਿਗਲਾਨੀ, ਸੁਮਿਤ ਗੁਪਤਾ, ਸਰਬਜੀਤ ਸਿੰਘ ਆਦਿ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਖੁਦਕੁਸ਼ੀ ਲਈ ਮਜਬੂਰ ਕਰਨ ਦੇ ਮਾਮਲੇ ’ਚ ਇਕ ਖਿਲਾਫ਼ ਕੇਸ ਦਰਜ ਅਗਲੀ ਖ਼ਬਰ ਨੰਬਰ ਪਲੇਟਾਂ ਲੁਕਾ ਕੇ ਟੋਲ ਤੋਂ ਬਚਣ ਵਾਲਿਆਂ ਖ਼ਿਲਾਫ਼ ਵੱਡੀ ਕਾਰਵਾਈ, 214 ਗੱਡੀਆਂ ਜ਼ਬਤ
Ad Position 24