08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-08-2026

66 ਕੇ.ਵੀ ਸਬ-ਸਟੇਸ਼ਨ ’ਚ ਜ਼ਬਰਦਸਤੀ ਦਾਖ਼ਲ ਹੋ ਕੇ ਮੁਲਾਜ਼ਮਾਂ ਨਾਲ ਧੱਕਾਮੁੱਕੀ

ਲੁਧਿਆਣਾ, 3 ਅਗਸਤ (ਭੁਪਿੰਦਰ ਸਿੰਘ ਬੈਂਸ)-ਲੋਕ ਨਿਰਮਾਣ ਵਿਭਾਗ ਕੰਪਲੈਕਸ ਵਿਖੇ ਹੋਈ ਮੀਟੰਗ ਦੌਰਾਨ ਅਮਿਤ ਅਰੋੜਾ ਨੂੰ ਤੀਜੀ ਵਾਰ ਲੋਕ ਨਿਰਮਾਣ ਵਿਭਾਗ ਮੁਲਾਜ਼ਮ ਜਥੇਬੰਦੀ ਦਾ ਜ਼ਿਲ੍ਹਾ ਪ੍ਰਧਾਨ ਅਤੇ ਸੰਦੀਪ ਭੁੰਬਕ ਨੂੰ ਦੂਜੀ ਵਾਰ ਜਨਰਲ ਸਕੱਤਰ ਚੁਣਿਆ ਗਿਆ ਹੈ। ਮੀਟਿੰਗ ‘ਚ 5 ਅਤੇ 6 ਅਗਸਤ ਨੂੰ ਕਲਮ ਛੋੜ ਅਤੇ ਕੰਪਿਊਟਰ ਬੰਦ ਹੜਤਾਲ ਅਤੇ 7 ਅਗਸਤ ਨੂੰ ਹੋਣ ਵਾਲੀ ਮਹਾਂਰੈਲੀ ਦੀ ਰੂਪ ਰੇਖਾ ਤਿਆਰ ਕੀਤੀ ਗਈ।

Ad Position 21
No active advertisement
ਅਜੀਤ ਡੈਸਕ 04-08-2026
ਲੁਧਿਆਣਾ, 3 ਅਗਸਤ (ਭੁਪਿੰਦਰ ਸਿੰਘ ਬੈਂਸ)-ਲੋਕ ਨਿਰਮਾਣ ਵਿਭਾਗ ਕੰਪਲੈਕਸ ਵਿਖੇ ਹੋਈ ਮੀਟੰਗ ਦੌਰਾਨ ਅਮਿਤ ਅਰੋੜਾ ਨੂੰ ਤੀਜੀ ਵਾਰ ਲੋਕ ਨਿਰਮਾਣ ਵਿਭਾਗ ਮੁਲਾਜ਼ਮ ਜਥੇਬੰਦੀ ਦਾ ਜ਼ਿਲ੍ਹਾ ਪ੍ਰਧਾਨ ਅਤੇ ਸੰਦੀਪ ਭੁੰਬਕ ਨੂੰ ਦੂਜੀ ਵਾਰ ਜਨਰਲ ਸਕੱਤਰ ਚੁਣਿਆ ਗਿਆ ਹੈ। ਮੀਟਿੰਗ ‘ਚ 5 ਅਤੇ 6 ਅਗਸਤ ਨੂੰ ਕਲਮ ਛੋੜ ਅਤੇ ਕੰਪਿਊਟਰ ਬੰਦ ਹੜਤਾਲ ਅਤੇ 7 ਅਗਸਤ ਨੂੰ ਹੋਣ ਵਾਲੀ ਮਹਾਂਰੈਲੀ ਦੀ ਰੂਪ ਰੇਖਾ ਤਿਆਰ ਕੀਤੀ ਗਈ। ਇਸ ਮੌਕੇ ਅਮਿਤ ਅਰੋੜਾ ਅਤੇ ਸੰਦੀਪ ਭੁੰਬਕ ਨੇ ਕਿਹਾ ਕਿ ਜੇਕਰ ਸਰਕਾਰ ਨੇ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਨਾ ਮੰਨੀਆਂ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਇਸ ਮੌਕੇ ਅਸ਼ਵਨੀ ਸ਼ਰਮਾ, ਸੁਰਿੰਦਰ ਵਰਮਾ, ਗੁਰਪ੍ਰੀਤ ਕੌਰ, ਵਿਨੋਦ ਕੁਮਾਰ, ਕੇਸਰ ਸਿੰਘ ਸਮੇਤ ਵੱਡੀ ਗਿਣਤੀ ਵਿਚ ਕਰਮਚਾਰੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਕੇ. ਆਈ. ਐਮ. ਟੀ. ਵਿਖੇ ਇੰਡਕਸ਼ਨ-ਕਮ-ਓਰੀਐਂਟੇਸ਼ਨ’ ਪ੍ਰੋਗਰਾਮ ਕਰਵਾਇਆ ਅਗਲੀ ਖ਼ਬਰ ਜਨਮ ਦਿਹਾੜੇ ਨੂੰ ਸਮਰਪਿਤ ਪਿੰਡ ਆਲੋਵਾਲ ਵਿਖੇ ਦਸਤਾਰ ਕੈਂਪ ਕੱਲ੍ਹ
Ad Position 24