05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-08-2026

ਗੁਰਦੁਆਰਾ ਸ਼ਹੀਦਾਂ ਫੇਰੂਮਾਨ ਵਿਖੇ ਜਪ ਤਪ ਚੁਪਹਿਰਾ ਸਮਾਗਮ

ਲੁਧਿਆਣਾ, 4 ਅਗਸਤ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਸ਼ਹੀਦਾਂ ਫੇਰੂਮਾਨ, ਢੋਲੇਵਾਲ ਚੌਕ ਵਿਖੇ ਜਪ ਤਪ ਚੌਪਹਿਰਾ ਸਮਾਗਮ ਸ਼ਰਧਾ ਭਾਵਨਾ ਨਾਲ ਆਯੋਜਿਤ ਕੀਤਾ ਗਿਆ। ਸਮਾਗਮ ਦੌਰਾਨ ਵੱਡੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀ ਭਰੀ।

Ad Position 21
No active advertisement
ਅਜੀਤ ਡੈਸਕ 05-08-2026
ਲੁਧਿਆਣਾ, 4 ਅਗਸਤ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਸ਼ਹੀਦਾਂ ਫੇਰੂਮਾਨ, ਢੋਲੇਵਾਲ ਚੌਕ ਵਿਖੇ ਜਪ ਤਪ ਚੌਪਹਿਰਾ ਸਮਾਗਮ ਸ਼ਰਧਾ ਭਾਵਨਾ ਨਾਲ ਆਯੋਜਿਤ ਕੀਤਾ ਗਿਆ। ਸਮਾਗਮ ਦੌਰਾਨ ਵੱਡੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀ ਭਰੀ। ਇਸ ਮੌਕੇ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਬਲਵਿੰਦਰ ਸਿੰਘ ਲਾਇਲਪੁਰੀ ਨੇ ਕਿਹਾ ਕਿ ਨਾਮ ਬਾਣੀ ਤੋਂ ਬਿਨਾਂ ਕਮਾਏ ਕਰਮ ਆਤਮਿਕ ਜੀਵਨ ਵਿਚ ਘੁੱਪ ਹਨੇਰਾ ਪੈਦਾ ਕਰਦੇ ਹਨ। ਸਮਾਗਮ ਦੇ ਅੰਤ ਵਿਚ ਅਰਦਾਸ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਹਰਭਜਨ ਕੌਰ, ਹਰਮਿੰਦਰ ਕੌਰ, ਪਰਵਿੰਦਰ ਕੌਰ ਲਾਇਲਪੁਰੀ, ਰਵਿੰਦਰ ਕੌਰ ਕਾਲੜਾ, ਰਵਨੀਤ ਕੌਰ ਖੇੜੀ ਕਲਾਂ, ਅਮਰਜੀਤ ਕੌਰ, ਬਲਜੀਤ ਕੌਰ, ਅਨੂਪ ਕੌਰ, ਦਵਿੰਦਰ ਕੌਰ ਸੋਹਲ, ਰਣਜੀਤ ਕੌਰ, ਮਨਜੀਤ ਕੌਰ ਬੱਬਲ, ਕੁਲਵੰਤ ਕੌਰ ਡੰਗ, ਪਰਮਜੀਤ ਕੌਰ, ਜਸਵਿੰਦਰ ਕੌਰ, ਸੁਰਿੰਦਰ ਕੌਰ, ਨਰਿੰਦਰ ਕੌਰ, ਸੁਖਵਿੰਦਰ ਕੌਰ, ਗੁਰਿੰਦਰ ਕੌਰ, ਬਲਵਿੰਦਰ ਕੌਰ, ਬਲਜੀਤ ਕੌਰ, ਜਸਵੀਰ ਕੌਰ, ਹਰਦੀਪ ਕੌਰ, ਮਨਪ੍ਰੀਤ ਕੌਰ, ਰਜਿੰਦਰ ਕੌਰ, ਪਰਮਜੀਤ ਕੌਰ, ਲਵਦੀਪ ਕੌਰ, ਤਰਲੋਚਨ ਸਿੰਘ ਬੱਬਰ, ਮਨਪ੍ਰੀਤ ਸਿੰਘ ਪ੍ਰਿੰਸ, ਅਰਜਨ ਸਿੰਘ ਚੀਮਾ, ਪ੍ਰਭਜੋਤ ਸਿੰਘ ਇਆਲੀ, ਇੰਦਰਜੀਤ ਸਿੰਘ ਮੱਕੜ, ਬਲਜੀਤ ਸਿੰਘ ਦੁਖੀਆ, ਤੇਜਿੰਦਰ ਸਿੰਘ ਡੰਗ, ਪਰਮਜੀਤ ਸਿੰਘ ਲਾਇਲਪੁਰੀ, ਸੁਰਿੰਦਰਜੀਤ ਸਿੰਘ ਮੱਕੜ, ਇੰਦਰਜੀਤ ਸਿੰਘ ਗੋਲਾ, ਮੋਹਨ ਸਿੰਘ ਚੌਹਾਨ, ਜਥੇਦਾਰ ਲਖਵਿੰਦਰ ਸਿੰਘ ਲੱਖਾ, ਅਵਤਾਰ ਸਿੰਘ ਪਨੇਸਰ, ਪ੍ਰੀਤਮ ਸਿੰਘ ਮਣਕੂ, ਭਾਈ ਸੁਖਦੇਵ ਸਿੰਘ, ਗੁਰਮੀਤ ਸਿੰਘ, ਸੁਰਿੰਦਰ ਸਿੰਘ ਨਾਰੰਗ ਵੀ ਗੁਰੂ ਘਰ ਨਤਮਸਤਕ ਹੋਏ।
Ad Position 22
No active advertisement
ਪਿਛਲੀ ਖ਼ਬਰ ਗੁਰੂ ਨਾਨਕ ਖਾਲਸਾ ਕਾਲਜ ਫ਼ਾਰ ਵੁਮੈਨ ਵਿਖੇ ਅੰਗ ਦਾਨ ਦਿਵਸ ਮਨਾਇਆ ਅਗਲੀ ਖ਼ਬਰ ਸੰਤ ਬਾਬਾ ਸੁਚਾ ਸਿੰਘ ਦੀ 24ਵੀਂ ਬਰਸੀ ਸਮਾਗਮ 15 ਤੋਂ-ਸੰਤ ਬਾਬਾ ਅਮੀਰ ਸਿੰਘ
Ad Position 24
No active advertisement