05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-08-2026

ਅਨਿਲ ਸਰੀਨ ਨੂੰ ਫੁੱਲਾਂ ਦਾ ਗੁਲਦਸਤਾ। ਅਨਿਲ ਸਰੀਨ ਸੂਬਾ ਮਹਾਮੰਤਰੀ ਤੇ ਗੁਰਦੇਵ ਸ਼ਰਮਾ ਦੇਬੀ ਖ਼ਜ਼ਾਨਚੀ ਬਣਨ ’ਤੇ ਸਨਮਾਨਿਤ

ਲੁਧਿਆਣਾ, 4 ਅਗਸਤ (ਭੁਪਿੰਦਰ ਸਿੰਘ ਬੈਂਸ)-ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਨਰਿੰਦਰ ਸਿੰਘ ਮੱਲ੍ਹੀ, ਨਵਲ ਜੈਨ, ਡਾ. ਸਤੀਸ਼ ਕੁਮਾਰ, ਲੱਕੀ ਚੋਪੜਾ, ਕੇਸ਼ਵ ਗੁਪਤਾ, ਨਿਤਿਸ਼ ਕੁਮਾਰ, ਕਲਿਆਣ ਭਗਤ ਵਲੋਂ ਅਨਿਲ ਸਰੀਨ ਨੂੰ ਪਾਰਟੀ ਦਾ ਸੂਬਾ ਮਹਾਮੰਤਰੀ ਅਤੇ ਗੁਰਦੇਵ ਸ਼ਰਮਾ ਦੇਬੀ ਨੂੰ ਸੂਬਾ ਖ਼ਜ਼ਾਨਚੀ ਨਿਯੁਕਤ ਹੋਣ ’ਤੇ ਫੁੱਲਾਂ ਦੇ ਗੁਲਦਸਤੇ ਭੇਟ ਕਰਕੇ ਅਤੇ ਮੂੰਹ ਮਿੱਠਾ ਕਰਵਾ ਕੇ ਸਨਮਾਨਿਤ ਕੀਤਾ ਗਿਆ।

Ad Position 21
No active advertisement
ਗੁਰਦੇਵ ਸ਼ਰਮਾ ਦੇਬੀ ਦਾ ਮੂੰਹ ਮਿੱਠਾ ਕਰਵਾਉਂਦੇ ਹੋਏ ਨਰਿੰਦਰ ਸਿੰਘ ਮੱਲ੍ਹੀ, ਲੱਕੀ ਚੋਪੜਾ, ਨਵਲ ਜੈਨ, ਡਾ. ਸਤੀਸ਼ ਕੁਮਾਰ ਤੇ ਹੋਰ। 05-08-2026
ਲੁਧਿਆਣਾ, 4 ਅਗਸਤ (ਭੁਪਿੰਦਰ ਸਿੰਘ ਬੈਂਸ)-ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਨਰਿੰਦਰ ਸਿੰਘ ਮੱਲ੍ਹੀ, ਨਵਲ ਜੈਨ, ਡਾ. ਸਤੀਸ਼ ਕੁਮਾਰ, ਲੱਕੀ ਚੋਪੜਾ, ਕੇਸ਼ਵ ਗੁਪਤਾ, ਨਿਤਿਸ਼ ਕੁਮਾਰ, ਕਲਿਆਣ ਭਗਤ ਵਲੋਂ ਅਨਿਲ ਸਰੀਨ ਨੂੰ ਪਾਰਟੀ ਦਾ ਸੂਬਾ ਮਹਾਮੰਤਰੀ ਅਤੇ ਗੁਰਦੇਵ ਸ਼ਰਮਾ ਦੇਬੀ ਨੂੰ ਸੂਬਾ ਖ਼ਜ਼ਾਨਚੀ ਨਿਯੁਕਤ ਹੋਣ ’ਤੇ ਫੁੱਲਾਂ ਦੇ ਗੁਲਦਸਤੇ ਭੇਟ ਕਰਕੇ ਅਤੇ ਮੂੰਹ ਮਿੱਠਾ ਕਰਵਾ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਆਗੂਆਂ ਨੇ ਦੋਵਾਂ ਨੂੰ ਨਵੀਆਂ ਜ਼ਿੰਮੇਵਾਰੀਆਂ ਲਈ ਵਧਾਈ ਦਿੰਦਿਆਂ ਆਸ ਪ੍ਰਗਟਾਈ ਕਿ ਉਹ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਦੇ ਨਾਲ-ਨਾਲ ਲੋਕ ਸੇਵਾ ਲਈ ਵੀ ਪੂਰੀ ਤਨਦੇਹੀ ਨਾਲ ਕੰਮ ਕਰਨਗੇ। ਇਸ ਮੌਕੇ ਅਨਿਲ ਸਰੀਨ ਅਤੇ ਗੁਰਦੇਵ ਸ਼ਰਮਾ ਦੇਬੀ ਨੇ ਵੀ ਪਾਰਟੀ ਹਾਈਕਮਾਨ ਅਤੇ ਸਮੂਹ ਆਗੂਆਂ ਦਾ ਧੰਨਵਾਦ ਕੀਤਾ।
Ad Position 22
No active advertisement
ਪਿਛਲੀ ਖ਼ਬਰ ‘ ਹਰ ਬੂਥ, ਕਾਂਗਰਸ ਮਜ਼ਬੂਤ’ ਮੁਹਿੰਮ ਦਾ ਹਰ ਇਕ ਵਿਅਕਤੀ ਹਿੱਸਾ ਬਣੇ-ਕਮਲ ਬੋਪਾਰਾਏ 2027 ’ ਚ ਕਾਂਗਰਸ ਪਾਰਟੀ ਦੀ ਸਰਕਾਰ... ਅਗਲੀ ਖ਼ਬਰ 7 ਅਗਸਤ ਦੀ ਚੰਡੀਗੜ੍ਹ ਰੈਲੀ ਲਈ ਮੁਲਾਜ਼ਮਾਂ ਦੀ ਲਾਮਬੰਦੀ ਤੇਜ਼
Ad Position 24
No active advertisement