06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2026

ਰਾਜਪਾਲ ਸਿੰਘ ਨੂੰ ਬਤੌਰ ਸਬ ਇੰਸਪੈਕਟਰ ਵਜੋਂ ਮਿਲੀ ਤਰੱਕੀ

ਲੁਧਿਆਣਾ, 5 ਅਗਸਤ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਕਮਿਸ਼ਨਰੇਟ ਵਿਚ ਤਾਇਨਾਤ ਏ. ਐਸ.

Ad Position 21
No active advertisement
ਅਜੀਤ ਡੈਸਕ 06-08-2026
ਲੁਧਿਆਣਾ, 5 ਅਗਸਤ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਕਮਿਸ਼ਨਰੇਟ ਵਿਚ ਤਾਇਨਾਤ ਏ.ਐਸ.ਆਈ. ਰਾਜਪਾਲ ਸਿੰਘ ਨੂੰ ਤਰੱਕੀ ਦੇ ਕੇ ਸਬ-ਇੰਸਪੈਕਟਰ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਏ.ਡੀ.ਸੀ.ਪੀ. ਆਪ੍ਰੇਸ਼ਨ ਰਮਨਦੀਪ ਸਿੰਘ ਭੁੱਲਰ ਨੇ ਰਾਜਪਾਲ ਸਿੰਘ ਨੂੰ ਉਨ੍ਹਾਂ ਦੀ ਤਰੱਕੀ ‘ਤੇ ਸਟਾਰ ਲਗਾਇਆ। ਰਾਜਪਾਲ ਸਿੰਘ ਨੂੰ ਥਾਣਾ ਡਿਵੀਜ਼ਨ ਨੰਬਰ 6 ਵਿਚ ਐਡੀਸ਼ਨਲ ਐਸ.ਐਚ.ਓ. ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਇਸ ਮੌਕੇ ਸਬ-ਇੰਸਪੈਕਟਰ ਰਾਜਪਾਲ ਸਿੰਘ ਨੇ ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਅਤੇ ਸਾਰੇ ਪੁਲਿਸ ਅਧਿਕਾਰੀਆਂ ਦਾ ਉਨ੍ਹਾਂ ਦੀ ਤਰੱਕੀ ਲਈ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਉਹ ਹਮੇਸ਼ਾ ਵਿਭਾਗ ਲਈ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਉਣਗੇ।
Ad Position 22
No active advertisement
ਪਿਛਲੀ ਖ਼ਬਰ ਭੁੱਕੀ ਸਮੇਤ ਚਾਰ ਕਾਬੂ ਅਗਲੀ ਖ਼ਬਰ ਸੜਕ ਹਾਦਸੇ ’ਚ ਦੋ ਵਿਅਕਤੀ ਗੰਭੀਰ ਜ਼ਖਮੀ
Ad Position 24
No active advertisement