06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2026

‘ਹਰ ਬੂਥ ਕਾਂਗਰਸ ਮਜ਼ਬੂਤ’ ਪ੍ਰੋਗਰਾਮ ’ਚ ਵੱਡੇ ਇਕੱਠ ਨਾਲ ਹੋਵਾਂਗੇ ਸ਼ਾਮਿਲ - ਸੰਧੂ

ਲੁਧਿਆਣਾ, 5 ਅਗਸਤ (ਜਤਿੰਦਰ ਭੰਬੀ)-ਕਾਂਗਰਸ ਪਾਰਟੀ ਵੱਲੋਂ ‘’ਹਰ ਬੂਥ ਕਾਂਗਰਸ ਮਜਬੂਤ”ਮੁਹਿੰਮ ਤਹਿਤ ਅੱਜ ਗੁਰੂ ਨਾਨਕ ਭਵਨ ਵਿਖੇ ਹੋਣ ਵਾਲੇ ਪ੍ਰੋਗਰਾਮ ਨੂੰ ਲੈ ਕੇ ਗੱਲਬਾਤ ਕਰਦਿਆਂ ਹਲਕਾ ਆਤਮ ਨਗਰ ਦੇ ਬਲਾਕ-2 ਦੇ ਪ੍ਰਧਾਨ ਲਖਬੀਰ ਸਿੰਘ ਸੰਧੂ ਨੇ ਕਿਹਾ ਕਿ ਇਸ ਪ੍ਰੋਗਰਾਮ ਸਬੰਧੀ ਕਾਂਗਰਸੀ ਵਰਕਰਾਂ ਵਿਚ ਭਾਰੀ ਉਤਸ਼ਾਹ ਹੈ, ਜਿਸ ਵਿਚ ਏਆਈਸੀਸੀ ਜਨਰਲ ਸਕੱਤਰ ਪੰਜਾਬ ਮਾਮਲਿਆਂ ਦੇ ਇੰਚਾਰਜ ਭੁਪੇਸ਼ ਬਘੇਲ ਅਤੇ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਤੋਂ ਇਲਾਵਾ ਹੋਰ ਸੀਨੀਅਰ ਲੀਡਰਸ਼ਿਪ ਵਲੋਂ ਸੰਬੋਧਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਪ੍ਰੋਗਰਾਮ ਨੂੰ ਲੈ ਕੇ ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਵਲੋਂ ਲਗਾਈਆਂ ਗਈ ਡਿਊਟੀਆਂ ਨੂੰ ਪੂਰੀ ਤਨਦੇਹੀ ਨ ਾਲ ਨਿਭਾਉਣਗੇ।

Ad Position 21
No active advertisement
ਅਜੀਤ ਡੈਸਕ 06-08-2026
ਲੁਧਿਆਣਾ, 5 ਅਗਸਤ (ਜਤਿੰਦਰ ਭੰਬੀ)-ਕਾਂਗਰਸ ਪਾਰਟੀ ਵੱਲੋਂ ‘’ਹਰ ਬੂਥ ਕਾਂਗਰਸ ਮਜਬੂਤ”ਮੁਹਿੰਮ ਤਹਿਤ ਅੱਜ ਗੁਰੂ ਨਾਨਕ ਭਵਨ ਵਿਖੇ ਹੋਣ ਵਾਲੇ ਪ੍ਰੋਗਰਾਮ ਨੂੰ ਲੈ ਕੇ ਗੱਲਬਾਤ ਕਰਦਿਆਂ ਹਲਕਾ ਆਤਮ ਨਗਰ ਦੇ ਬਲਾਕ-2 ਦੇ ਪ੍ਰਧਾਨ ਲਖਬੀਰ ਸਿੰਘ ਸੰਧੂ ਨੇ ਕਿਹਾ ਕਿ ਇਸ ਪ੍ਰੋਗਰਾਮ ਸਬੰਧੀ ਕਾਂਗਰਸੀ ਵਰਕਰਾਂ ਵਿਚ ਭਾਰੀ ਉਤਸ਼ਾਹ ਹੈ, ਜਿਸ ਵਿਚ ਏਆਈਸੀਸੀ ਜਨਰਲ ਸਕੱਤਰ ਪੰਜਾਬ ਮਾਮਲਿਆਂ ਦੇ ਇੰਚਾਰਜ ਭੁਪੇਸ਼ ਬਘੇਲ ਅਤੇ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਤੋਂ ਇਲਾਵਾ ਹੋਰ ਸੀਨੀਅਰ ਲੀਡਰਸ਼ਿਪ ਵਲੋਂ ਸੰਬੋਧਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਪ੍ਰੋਗਰਾਮ ਨੂੰ ਲੈ ਕੇ ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਵਲੋਂ ਲਗਾਈਆਂ ਗਈ ਡਿਊਟੀਆਂ ਨੂੰ ਪੂਰੀ ਤਨਦੇਹੀ ਨ ਾਲ ਨਿਭਾਉਣਗੇ। ਉਨ੍ਹਾਂ ਸਮੂਹ ਕਾਂਗਰਸੀ ਵਰਕਰਾਂ ਨੂੰ ਇਸ ਪ੍ਰੋਗਰਾਮ ਦਾ ਹਿੱਸਾ ਬਣਨ ਦੀ ਅਪੀਲ ਕਰਦਿਆਂ ਕਿਹਾ ਕਿ ਉਹ ਵੱਡੀ ਗਿਣਤੀ ਵਿਚ ਇਸ ਪ੍ਰੋਗਰਾਮ ਦਾ ਹਿੱਸਾ ਬਣਨ ਤਾਂ ਕਿ ਇਸ ਪ੍ਰੋਗਰਾਮ ਦੀ ਸਫਲਤਾ ਲਈ ਆਪਣਾ ਬਣਦਾ ਯੋਗਦਾਨ ਪਾਇਆ ਜਾ ਸਕੇ।
Ad Position 22
No active advertisement
ਪਿਛਲੀ ਖ਼ਬਰ ਲੋਕਾਂ ਨਾਲ ਧੋਖਾ ਕਰਨ ਵਾਲੀ ਸਰਕਾਰ ਤੋਂ ਹਿਸਾਬ ਲੈਣ ਦਾ ਸਮਾਂ ਆ ਗਿਆ-ਸਿਮਰਜੀਤ ਸਿੰਘ ਬੈਂਸ ਬੀਬੀ ਸੁਰਿੰਦਰ ਕੌਰ ਵਾਰਡ ਨ... ਅਗਲੀ ਖ਼ਬਰ ਸੀ. ਐਮ. ਸੀ. ਵਿਖੇ ਨੈਸ਼ਨਲ ਮੈਡੀਕਲ ਕਮਿਸ਼ਨ ਦਾ ਇਕ ਹਫ਼ਤੇ ਦਾ ਕੋਰਸ ਸ਼ੁਰੂ
Ad Position 24
No active advertisement