06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-08-2026

ਕਾਂਗਰਸ ਦੇ ਬੂਥ ਪੱਧਰੀ ਸਮਾਗਮ ’ਚ ਗੁੱਟਬਾਜ਼ੀ ਦੀ ਪੋਲ ਖੁੱਲ੍ਹੀ- ਸੁਨੀਲ ਮੌਦਗਿਲ

ਲੁਧਿਆਣਾ, 6 ਅਗਸਤ (ਭੁਪਿੰਦਰ ਸਿੰਘ ਬੈਂਸ)- ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਸੁਨੀਲ ਮੌਦਗਿਲ ਨੇ ਕਾਂਗਰਸ ’ਤੇ ਸਵਾਲ ਚੁੱਕਦਿਆਂ ਕਿਹਾ ਕਿ ਗੁਰੂ ਨਾਨਕ ਭਵਨ ਵਿਖੇ ਹੋਏ ਬੂਥ ਪੱਧਰੀ ਸਮਾਗਮ ਦੌਰਾਨ ਕਾਂਗਰਸ ਦੀ ਗੁੱਟਬਾਜ਼ੀ ਖੁੱਲ੍ਹ ਕੇ ਸਾਹਮਣੇ ਆ ਗਈ। ਉਨ੍ਹਾਂ ਦੋਸ਼ ਲਾਇਆ ਕਿ ਸਮਾਗਮ ਦੌਰਾਨ ਹੋਈ ਨਾਅਰੇਬਾਜ਼ੀ ਅਤੇ ਹੰਗਾਮੇ ਨੇ ਕਾਂਗਰਸ ਦੇ ਹਰ ਬੂਥ, ਕਾਂਗਰਸ ਮਜ਼ਬੂਤ ਦੇ ਦਾਅਵੇ ਦੀ ਪੋਲ ਖੋਲ੍ਹ ਦਿੱਤੀ।

Ad Position 21
No active advertisement
ਅਜੀਤ ਡੈਸਕ 07-08-2026
ਲੁਧਿਆਣਾ, 6 ਅਗਸਤ (ਭੁਪਿੰਦਰ ਸਿੰਘ ਬੈਂਸ)- ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਸੁਨੀਲ ਮੌਦਗਿਲ ਨੇ ਕਾਂਗਰਸ ’ਤੇ ਸਵਾਲ ਚੁੱਕਦਿਆਂ ਕਿਹਾ ਕਿ ਗੁਰੂ ਨਾਨਕ ਭਵਨ ਵਿਖੇ ਹੋਏ ਬੂਥ ਪੱਧਰੀ ਸਮਾਗਮ ਦੌਰਾਨ ਕਾਂਗਰਸ ਦੀ ਗੁੱਟਬਾਜ਼ੀ ਖੁੱਲ੍ਹ ਕੇ ਸਾਹਮਣੇ ਆ ਗਈ। ਉਨ੍ਹਾਂ ਦੋਸ਼ ਲਾਇਆ ਕਿ ਸਮਾਗਮ ਦੌਰਾਨ ਹੋਈ ਨਾਅਰੇਬਾਜ਼ੀ ਅਤੇ ਹੰਗਾਮੇ ਨੇ ਕਾਂਗਰਸ ਦੇ ਹਰ ਬੂਥ, ਕਾਂਗਰਸ ਮਜ਼ਬੂਤ ਦੇ ਦਾਅਵੇ ਦੀ ਪੋਲ ਖੋਲ੍ਹ ਦਿੱਤੀ। ਮੌਦਗਿਲ ਨੇ ਕਿਹਾ ਕਿ ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਆਪਣੀਆਂ ਨਾਕਾਮੀਆਂ ਨੂੰ ਛੁਪਾਉਣ ਲਈ ਬੇਵਜ੍ਹਾ ਆਰ.ਐਸ.ਐਸ. ਦਾ ਨਾਂ ਲੈ ਰਹੇ ਹਨ। ਉਨ੍ਹਾਂ ਕਿਹਾ ਕਿ ਜੋ ਪਾਰਟੀ ਆਪਣੇ ਵਰਕਰਾਂ ਨੂੰ ਇਕਜੁੱਟ ਨਹੀ ਰੱਖ ਸਕਦੀ, ਉਹ ਲੋਕਾਂ ਦਾ ਭਰੋਸਾ ਜਿੱਤਣ ਦਾ ਦਾਅਵਾ ਨਹੀ ਕਰ ਸਕਦੀ।
Ad Position 22
No active advertisement
ਪਿਛਲੀ ਖ਼ਬਰ ਲੁਟੇਰਿਆਂ ਵਲੋਂ ਕੀਤੇ ਜ਼ਹਿਰੀਲੇ ਸਪਰੇਅ ਕਾਰਨ ਡਰਾਈਵਰ ਦੀ ਮੌਤ ਅਗਲੀ ਖ਼ਬਰ ਭਾਜਪਾ ਆਗੂਆਂ ਨੇ ਪੱਤਰਕਾਰ ਵਾਰਤਾ ਕਰਕੇ ਰਜਨੀਸ਼ ਧੀਮਾਨ ਦੀ ਨਿਯੁਕਤੀ ‘ਤੇ ਜਿਤਾਇਆ ਰੋਸ
Ad Position 24
No active advertisement