ਭਾਰਤੀ ਜਨਤਾ ਪਾਰਟੀ ਸ਼ਹਿਰੀ ਸਿੱਖਾਂ ਨੂੰ ਯੋਗ ਸਥਾਨ ਦੇਵੇ- ਅਮਰਜੀਤ ਸਿੰਘ ਟਿੱਕਾ
ਲੁਧਿਆਣਾ, 7 ਅਗਸਤ (ਭੁਪਿੰਦਰ ਸਿੰਘ ਬੈਂਸ)- ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਮਰਜੀਤ ਸਿੰਘ ਟਿੱਕਾ ਨੇ ਪਾਰਟੀ ਦੀ ਨਵੀਂ ਸੂਬਾ ਕਾਰਜਕਾਰਨੀ ਵਿਚ ਸਿੱਖ ਭਾਈਚਾਰੇ ਨੂੰ ਯੋਗ ਨੁਮਾਇੰਦਗੀ ਨਾ ਮਿਲਣ ਤੇ ਚਿੰਤਾ ਪ੍ਰਗਟ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਪਾਰਟੀ ਨੂੰ ਮਜ਼ਬੂਤ ਕਰਨ ਲਈ ਸ਼ਹਿਰੀ ਸਿੱਖ ਭਾਈਚਾਰੇ ਦੀ ਅਹਿਮ ਭੂਮਿਕਾ ਰਹੀ ਹੈ।
ਕੌਮੀ ਪ੍ਰਧਾਨ ਆਸਾ ਸਿੰਘ ਆਜ਼ਾਦ ਬੀਬੀ ਜਸਪ੍ਰੀਤ ਕੌਰ ਅਤੇ ਸੰਜੀਵ ਕੁਮਾਰ ਨੂੰ ਨਿਯੁਕਤੀ ਪੱਤਰ ਭੇਟ ਕਰਦੇ ਹੋਏ, ਨਾਲ ਪੰਜਾਬ ਪ੍ਰਧਾਨ ਆਰਤੀ ਵਰਮਾ ਅਤੇ ਹੋਰ । ਤਸਵੀਰ : ਬਲਬੀਰ ਸਿੰਘ ਰਾਣਾ
08-08-2026