08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-08-2026

ਭਾਜਪਾ ਦੇ ਨਵਨਿਯੁਕਤ ਜਰਨਲ ਸਕੱਤਰ ਰਜਨੀਸ਼ ਧੀਮਾਨ ਦਾ ਸਨਮਾਨ ਸਮਾਰੋਹ

ਡਾਬਾ/ਲੁਹਾਰਾ, 5 ਅਗਸਤ (ਕੁਲਵੰਤ ਸਿੰਘ ਸੱਪਲ)-ਹਲਕਾ ਦੱਖਣੀ ਵਾਰਡ ਨੰਬਰ 38 ਦੇ ਸੰਤ ਈਸ਼ਰ ਸਿੰਘ ਪਬਲਿਕ ਸਕੂਲ ਈਸ਼ਰ ਨਗਰ ਵਿਖੇ ਭਾਜਪਾ ਦੇ ਨਵ ਨਿਯੁਕਤ ਜਰਨਲ ਸਕੱਤਰ ਰਜਨੀਸ਼ ਧੀਮਾਨ ਦਾ ਭਾਜਪਾ ਦੇ ਸੀਨੀਅਰ ਆਗੂ ਕਸ਼ਮੀਰ ਸਿੰਘ ਧੁੰਨਾ, ਸ਼ਿਮਲਾਪੁਰੀ ਸਰਕਲ ਪ੍ਰਧਾਨ ਰਾਜੀਵ ਵਰਮਾ ਅਤੇ ਟੀਮ ਵਲੋਂ ਸਿਰੋਪਾ ਭੇਟ ਕਰ ਸਵਾਗਤ ਕੀਤਾ ਗਿਆ। ਇਸ ਮੌਕੇ ਕਸ਼ਮੀਰ ਸਿੰਘ ਧੁੰਨਾ ਨੇ ਕਿਹਾ ਕਿ ਭਾਜਪਾ ਵਿਚ ਵੱਖ-ਵੱਖ ਅਹੁਦਿਆਂ ’ਤੇ 40 ਸਾਲ ਤੋਂ ਰਜਨੀਸ਼ ਧੀਮਾਨ ਨਾਲ ਕੰਮ ਕਰਦੇ ਹੋਏ ਆਪਣੀ ਯਾਦਗਾਰ ਨੂੰ ਸਾਂਝਾ ਕੀਤਾ ਗਿਆ ਅਤੇ ਪਾਰਟੀ ਦੀਆਂ ਨੀਤੀਆਂ ਇਕ ਨਿਚਲੇ ਪੱਧਰ ਤੋਂ ਚੁੱਕ ਕੇ ਮੇਹਨਤੀ ਵਰਕਰਾਂ ਨੂੰ ਮਾਣ ਬਖਸ਼ਣਾ ਸਿਰਫ ਭਾਜਪਾ ਵਿਚ ਹੀ ਹੋ ਸਕਦਾ ਹੈ।

Ad Position 21
No active advertisement
ਅਜੀਤ ਡੈਸਕ 08-08-2026
ਡਾਬਾ/ਲੁਹਾਰਾ, 5 ਅਗਸਤ (ਕੁਲਵੰਤ ਸਿੰਘ ਸੱਪਲ)-ਹਲਕਾ ਦੱਖਣੀ ਵਾਰਡ ਨੰਬਰ 38 ਦੇ ਸੰਤ ਈਸ਼ਰ ਸਿੰਘ ਪਬਲਿਕ ਸਕੂਲ ਈਸ਼ਰ ਨਗਰ ਵਿਖੇ ਭਾਜਪਾ ਦੇ ਨਵ ਨਿਯੁਕਤ ਜਰਨਲ ਸਕੱਤਰ ਰਜਨੀਸ਼ ਧੀਮਾਨ ਦਾ ਭਾਜਪਾ ਦੇ ਸੀਨੀਅਰ ਆਗੂ ਕਸ਼ਮੀਰ ਸਿੰਘ ਧੁੰਨਾ, ਸ਼ਿਮਲਾਪੁਰੀ ਸਰਕਲ ਪ੍ਰਧਾਨ ਰਾਜੀਵ ਵਰਮਾ ਅਤੇ ਟੀਮ ਵਲੋਂ ਸਿਰੋਪਾ ਭੇਟ ਕਰ ਸਵਾਗਤ ਕੀਤਾ ਗਿਆ। ਇਸ ਮੌਕੇ ਕਸ਼ਮੀਰ ਸਿੰਘ ਧੁੰਨਾ ਨੇ ਕਿਹਾ ਕਿ ਭਾਜਪਾ ਵਿਚ ਵੱਖ-ਵੱਖ ਅਹੁਦਿਆਂ ’ਤੇ 40 ਸਾਲ ਤੋਂ ਰਜਨੀਸ਼ ਧੀਮਾਨ ਨਾਲ ਕੰਮ ਕਰਦੇ ਹੋਏ ਆਪਣੀ ਯਾਦਗਾਰ ਨੂੰ ਸਾਂਝਾ ਕੀਤਾ ਗਿਆ ਅਤੇ ਪਾਰਟੀ ਦੀਆਂ ਨੀਤੀਆਂ ਇਕ ਨਿਚਲੇ ਪੱਧਰ ਤੋਂ ਚੁੱਕ ਕੇ ਮੇਹਨਤੀ ਵਰਕਰਾਂ ਨੂੰ ਮਾਣ ਬਖਸ਼ਣਾ ਸਿਰਫ ਭਾਜਪਾ ਵਿਚ ਹੀ ਹੋ ਸਕਦਾ ਹੈ। ਇਸ ਮੌਕੇ ਸੰਤ ਬਾਬਾ ਈਸ਼ਰ ਸਿੰਘ ਜੀ ਦੇ ਜਨਮ ਦਿਹਾੜੇ ਤੇ ਸਕੂਲ ਦੇ ਬੱਚਿਆਂ ਨੂੰ ਲੱਡੂ ਵੀ ਵੰਡੇ ਗਏ। ਭਾਜਪਾ ਦੀਆਂ ਨੀਤੀਆਂ ਨੂੰ ਦੇਖਦੇ ਹੋਏ ਇਲਾਕੇ ਦੇ ਯੁਵਾ ਮੌਕੇ ਤੇ ਭਾਜਪਾ ਵਿਚ ਸ਼ਾਮਲ ਹੋਏ। ਇਸ ਮੌਕੇ ਜਨਤਾ ਨਗਰ ਸਰਕਲ ਦੇ ਪ੍ਰਧਾਨ ਗੁਰਵਿੰਦਰ ਸਿੰਘ ਭੰਮਰਾ, ਜਸਪਾਲ ਬਾਂਗਰ ਇੰਡਰਸਟੀ ਦੇ ਪ੍ਰਧਾਨ ਰਮੇਸ ਕੱਕੜ ਆਦਿ ਵੀ ਮੌਕੇ ਤੇ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਸੀ. ਟੀ. ਯੂਨੀਵਰਸਿਟੀ ਦੇ ‘ਨਿਰਮਾਣ’ ਸਮਾਰੋਹ ਦੇ ਆਖ਼ਰੀ ਦਿਨ ਗੁਲਾਬ ਸਿੱਧੂ, ਆਦੀ ਤੇ ਗੁਰਮਾਨ ਨੇ ਬੰਨ੍ਹਿਆ ਰੰਗ ਅਗਲੀ ਖ਼ਬਰ ਮੁਫ਼ਤ ਡਾਕਟਰੀ ਜਾਂਚ ਕੈਂਪ 9 ਨੂੰ
Ad Position 24