09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-08-2026

ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਫੇਸ-1 ਵਿਖੇ ਸ਼ੁਕਰਾਨਾ ਸਮਾਗਮ ਅੱਜ

ਲੁਧਿਆਣਾ, 8 ਅਗਸਤ (ਆਹੂਜਾ)-ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ -1 ਦੁੱਗਰੀ ਦੀ ਪ੍ਰਬੰਧਕ ਕਮੇਟੀ ਵਲੋਂ ਗੁਰਦੁਆਰਾ ਸਾਹਿਬ ਵਿਖੇ ਆਰੰਭ ਕੀਤੀ ਇਸਤਰੀ ਸਤਿਸੰਗ ਸਭਾ ਦੇ 2 ਸਾਲ ਪੂਰੇ ਹੋਣ ਅਤੇ ਅਗਲੇ ਸਾਲ ਦੀ ਆਰੰਭਤਾ ਨੂੰ ਮੁੱਖ ਰੱਖਦਿਆਂ ਹੋਇਆਂ 9 ਅਗਸਤ ਦਿਨ ਐਤਵਾਰ ਸ਼ਾਮ ਨੂੰ 7 ਤੋਂ ਰਾਤ 10 ਵਜੇ ਤੱਕ ਸ਼ੁਕਰਾਨਾ ਸਮਾਗਮ ਕਰਵਾਇਆ ਰਿਹਾ ਹੈ। ਇਸ ਸਮਾਗਮ ‘ਚ ਇਸਤਰੀ ਸਤਿਸੰਗ ਸਭਾ ਦੀਆਂ ਬੀਬੀਆਂ ਅਤੇ ਪੰਥ ਦੇ ਪ੍ਰਸਿੱਧ ਕੀਰਤਨੀਏ ਭਾਈ ਅਰਵਿੰਦਰ ਸਿੰਘ ਨੂਰ, ਭਾਈ ਬਲਦੇਵ ਸਿੰਘ ਅਤੇ ਭਾਈ ਹਰਵਿੰਦਰ ਸਿੰਘ ਹਜੂਰੀ ਰਾਗੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਾਲਿਆਂ ਦੇ ਕੀਰਤਨੀ ਜੱਥੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕਰਨਗੇ।

Ad Position 21
No active advertisement
ਅਜੀਤ ਡੈਸਕ 09-08-2026
ਲੁਧਿਆਣਾ, 8 ਅਗਸਤ (ਆਹੂਜਾ)-ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ -1 ਦੁੱਗਰੀ ਦੀ ਪ੍ਰਬੰਧਕ ਕਮੇਟੀ ਵਲੋਂ ਗੁਰਦੁਆਰਾ ਸਾਹਿਬ ਵਿਖੇ ਆਰੰਭ ਕੀਤੀ ਇਸਤਰੀ ਸਤਿਸੰਗ ਸਭਾ ਦੇ 2 ਸਾਲ ਪੂਰੇ ਹੋਣ ਅਤੇ ਅਗਲੇ ਸਾਲ ਦੀ ਆਰੰਭਤਾ ਨੂੰ ਮੁੱਖ ਰੱਖਦਿਆਂ ਹੋਇਆਂ 9 ਅਗਸਤ ਦਿਨ ਐਤਵਾਰ ਸ਼ਾਮ ਨੂੰ 7 ਤੋਂ ਰਾਤ 10 ਵਜੇ ਤੱਕ ਸ਼ੁਕਰਾਨਾ ਸਮਾਗਮ ਕਰਵਾਇਆ ਰਿਹਾ ਹੈ। ਇਸ ਸਮਾਗਮ ‘ਚ ਇਸਤਰੀ ਸਤਿਸੰਗ ਸਭਾ ਦੀਆਂ ਬੀਬੀਆਂ ਅਤੇ ਪੰਥ ਦੇ ਪ੍ਰਸਿੱਧ ਕੀਰਤਨੀਏ ਭਾਈ ਅਰਵਿੰਦਰ ਸਿੰਘ ਨੂਰ, ਭਾਈ ਬਲਦੇਵ ਸਿੰਘ ਅਤੇ ਭਾਈ ਹਰਵਿੰਦਰ ਸਿੰਘ ਹਜੂਰੀ ਰਾਗੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਾਲਿਆਂ ਦੇ ਕੀਰਤਨੀ ਜੱਥੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕਰਨਗੇ। ਇਹ ਜਾਣਕਾਰੀ ਦਿੰਦਿਆਂ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਬੈਨੀਪਾਲ ਨੇ ਇਲਾਕੇ ਦੀਆਂ ਸਮੂਹ ਸੰਗਤਾਂ ਨੂੰ ਬੇਨਤੀ ਕੀਤੀ ਕਿ ਸ਼ੁਕਰਾਨਾ ਸਮਾਗਮ ‘ਚ ਪਰਿਵਾਰਾਂ ਸਮੇਤ ਹਾਜ਼ਰੀਆਂ ਭਰ ਕੇ ਗੁਰੂ ਘਰ ਦੀਆਂ ਖੁਸੀਆਂ ਪ੍ਰਾਪਤ ਕਰਨ। ਗੁਰੂ ਦਾ ਅਤੁੱਟ ਲੰਗਰ ਅਤੁੱਟ ਵਰਤਾਇਆ ਜਾਵੇਗਾ। ਇਸ ਮੌਕੇ ਚੇਅਰਮੈਨ ਬਲਜੀਤ ਸਿੰਘ ਸੇਠੀ, ਪਰਮਿੰਦਰ ਸਿੰਘ, ਕਰਤਾਰ ਸਿੰਘ ਬਰਾੜ, ਗੁਰਦੀਪ ਸਿੰਘ ਕਾਲੜਾ, ਚਰਨਜੀਤ ਸਿੰਘ, ਬਲਬੀਰ ਸਿੰਘ, ਯਸ਼ਪਾਲ ਸਿੰਘ, ਡਾਕਟਰ ਪ੍ਰੇਮ ਸਿੰਘ ਚਾਵਲਾ, ਰਘਬੀਰ ਸਿੰਘ, ਮਲਕੀਤ ਸਿੰਘ, ਜਗਮੋਹਨ ਸਿੰਘ, ਸਰਬਜੀਤ ਸਿੰਘ ਚਗਰ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਜੀ.ਐਮ.ਟੀ. ਇੰਟਰਨੈਸ਼ਨਲ ਪਬਲਿਕ ਸਕੂਲ ’ਚ ਨਵੀਂ ਵਿਦਿਆਰਥੀ ਕੌਂਸਲ ਦਾ ਗਠਨ ਅਗਲੀ ਖ਼ਬਰ ਭੁਪੇਸ਼ ਬਘੇਲ ਦਾ 9 ਦਿਨਾਂ ਪੰਜਾਬ ਦੌਰਾਨ ਖੰਨਾ ਵਿਚ ਖ਼ਤਮ, ਚੰਨੀ ਦੇ ਹੱਕ ਬੋਲਣ ਵਾਲੇ ਮੀਟਿੰਗ ਵਿਚ ਜਾਣੋਂ ਰੋਕੇ -ਹਰਜਿੰਦ...
Ad Position 24