09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-08-2026

ਜੀ.ਐਮ.ਟੀ. ਇੰਟਰਨੈਸ਼ਨਲ ਪਬਲਿਕ ਸਕੂਲ ’ਚ ਨਵੀਂ ਵਿਦਿਆਰਥੀ ਕੌਂਸਲ ਦਾ ਗਠਨ

ਲੁਧਿਆਣਾ, 8 ਅਗਸਤ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਦੀ ਪ੍ਰਬੰਧਕ ਕਮੇਟੀ ਵਲੋਂ ਗੁਰਦੁਆਰਾ ਸਾਹਿਬ ਵਿਖੇ ਸ਼੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ ਤੇ ਸਤਿਕਾਰ ਨਾਲ ਮਨਾਇਆ ਗਿਆ। ਸਮਾਗਮ ਦੌਰਾਨ ਪੰਥ ਦੇ ਮਹਾਨ ਕੀਰਤਨੀਏ ਭਾਈ ਭੁਪਿੰਦਰ ਸਿੰਘ ਹਜੂਰੀ ਰਾਗੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਤੇ ਭਾਈ ਪਲਵਿੰਦਰ ਸਿੰਘ ਹਜੂਰੀ ਰਾਗੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਕੀਰਤਨੀ ਜੱਥਿਆਂ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕੀਤਾ, ਉੱਥੇ ਪ੍ਰਸਿੱਧ ਕਥਾ ਵਾਚਕ ਗਿਆਨੀ ਬਚਿੱਤਰ ਸਿੰਘ ਨੇ ਗੁਰਬਾਣੀ ਦੀ ਕਥਾ ਤੇ ਗੁਰੂ ਸਾਹਿਬ ਦੇ ਜੀਵਨ ਇਤਿਹਾਸ, ਮਨੁੱਖੀ ਸੇਵਾ ਕਾਰਜਾ ਤੇ ਸਿੱਖਿਆਵਾ ਉਪਰ ਖੋਜ ਭਰਪੂਰ ਚਾਨਣਾ ਪਾ ਕੇ ਸੰਗਤਾਂ ਨੂੰ ਸੇਵਾ ਸੰਕਲਪ ਦੇ ਨਾਲ ਜੁੜਨ ਦੀ ਪ੍ਰੇਣਾ ਦਿੱਤੀ।

Ad Position 21
No active advertisement
ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਕਰਵਾਏ ਸਮਾਗਮ ਦੌਰਾਨ ਰਾਗੀ ਸਿੰਘਾਂ ਦਾ ਸਨਮਾਨ ਕਰਦੇ ਹੋਏ ਪ੍ਰਧਾਨ ਇੰਦਰਜੀਤ ਸਿੰਘ ਮੱਕੜ, ਹਰਪਾਲ ਸਿੰਘ ਖਾਲਸਾ ਤੇ ਹੋਰ। ਤਸਵੀਰ-ਸੇਵਕ ਸਿੰਘ ਜੀ.ਐਮ.ਟੀ. ਇੰਟਰਨੈਸ਼ਨਲ ਪਬਲਿਕ ਸਕੂਲ ‘ਚ ਗਠਨ ਕੀਤੀ ਨਵੀਂ ਵਿਦਿਆਰਥੀ ਕੌਂਸਲ ਦੇ ਮੈਂਬਰ। ਤਸਵੀਰ-ਸੇਵਕ ਸਿੰਘ 09-08-2026
ਲੁਧਿਆਣਾ, 8 ਅਗਸਤ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਦੀ ਪ੍ਰਬੰਧਕ ਕਮੇਟੀ ਵਲੋਂ ਗੁਰਦੁਆਰਾ ਸਾਹਿਬ ਵਿਖੇ ਸ਼੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ ਤੇ ਸਤਿਕਾਰ ਨਾਲ ਮਨਾਇਆ ਗਿਆ। ਸਮਾਗਮ ਦੌਰਾਨ ਪੰਥ ਦੇ ਮਹਾਨ ਕੀਰਤਨੀਏ ਭਾਈ ਭੁਪਿੰਦਰ ਸਿੰਘ ਹਜੂਰੀ ਰਾਗੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਤੇ ਭਾਈ ਪਲਵਿੰਦਰ ਸਿੰਘ ਹਜੂਰੀ ਰਾਗੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਕੀਰਤਨੀ ਜੱਥਿਆਂ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕੀਤਾ, ਉੱਥੇ ਪ੍ਰਸਿੱਧ ਕਥਾ ਵਾਚਕ ਗਿਆਨੀ ਬਚਿੱਤਰ ਸਿੰਘ ਨੇ ਗੁਰਬਾਣੀ ਦੀ ਕਥਾ ਤੇ ਗੁਰੂ ਸਾਹਿਬ ਦੇ ਜੀਵਨ ਇਤਿਹਾਸ, ਮਨੁੱਖੀ ਸੇਵਾ ਕਾਰਜਾ ਤੇ ਸਿੱਖਿਆਵਾ ਉਪਰ ਖੋਜ ਭਰਪੂਰ ਚਾਨਣਾ ਪਾ ਕੇ ਸੰਗਤਾਂ ਨੂੰ ਸੇਵਾ ਸੰਕਲਪ ਦੇ ਨਾਲ ਜੁੜਨ ਦੀ ਪ੍ਰੇਣਾ ਦਿੱਤੀ। ਸੰਗਤਾਂ ਨੂੰ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਇੰਦਰਜੀਤ ਸਿੰਘ ਮਕੱੜ ਨੇ ਕਿਹਾ ਕਿ ਸੇਵਾ ਤੇ ਸਿਮਰਨ ਦੇ ਪੁੰਜ ਅਠਵੇਂ ਪਾਤਿਸ਼ਾਹ ਬਾਲਾ ਪ੍ਰੀਤਮ ਸ਼੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਨੇ ਜਿੱਥੇ ਸਮੁੱਚੀ ਲੋਕਾਈ ਨੂੰ ਸਾਂਝੀਵਾਲਤਾ ਦਾ ਸ਼ੰਦੇਸ਼ ਦੇ ਕੇ ਮਨੁੱਖੀ ਜੀਵਨ ਜਾਂਚ ਨੂੰ ਇੱਕ ਨਵੀਂ ਸੇਧ ਪ੍ਰਦਾਨ ਕੀਤੀ ਉੱਥੇ ਨਾਲ ਹੀ ਸੇਵਾ ਸੰਕਲਪ ਦੀ ਅਹਿਮੀਅਤ ਨੂੰ ਹੋਰ ਉਭਾਰਦਿਆਂ ਹੋਇਆਂ ਸੰਗਤਾਂ ਨੂੰ ਦੀਨ ਦੁੱਖੀਆ ਦੀ ਵੱਧ ਤੋਂ ਵੱਧ ਸੇਵਾ ਕਰਨ ਦੀ ਤਾਕੀਦ ਵੀ ਕੀਤੀ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਅੰਦਰ ਗੁਰੂ ਸਾਹਿਬ ਜੀ ਵਲੋਂ ਬਖ਼ਸ਼ੇ ਸੇਵਾ ਤੇ ਸਿਮਰਨ ਦੇ ਸੰਕਲਪ ਨੂੰ ਸੰਭਾਲਣ ਦੀ ਮੁੱਖ ਜ਼ਰੂਰਤ ਹੈ । ਸਮਾਗਮ ’ਚ ਮਹਿੰਦਰ ਸਿੰਘ ਡੰਗ, ਅੱਤਰ ਸਿੰਘ ਮੱਕੜ, ਰਜਿੰਦਰ ਸਿੰਘ ਡੰਗ, ਬਲਬੀਰ ਸਿੰਘ ਭਾਟੀਆ, ਹਰਪਾਲ ਸਿੰਘ ਖਾਲਸਾ, ਹਰਵਿੰਦਰ ਸਿੰਘ ਕੋਹਲੀ, ਹਰਮੀਤ ਸਿੰਘ ਡੰਗ, ਭੁਪਿੰਦਰ ਸਿੰਘ ਜੁਨੇਜਾ, ਨਰਿੰਦਰਪਾਲ ਸਿੰਘ ਕਥੂਰੀਆ, ਸੁਰਿੰਦਰਪਾਲ ਸਿੰਘ ਭੁਟੀਆਨੀ, ਗੁਰਦੀਪ ਸਿੰਘ ਡੀਮਾਰਟੇ, ਜਗਜੀਤ ਸਿੰਘ, ਅਵਤਾਰ ਸਿੰਘ ਬੀ. ਕੇ, ਪਰਮਜੀਤ ਸਿੰਘ ਸੇਠੀ, ਜੋਗਿੰਦਰ ਸਿੰਘ ਸਲੂਜਾ, ਮਨਮੋਹਨ ਸਿੰਘ ਆਦਿ ਵਿਸੇਸ਼ ਤੌਰ ‘ਤੇ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਜੀ.ਐੱਮ.ਟੀ. ਸਕੂਲ ‘ਚ ਤੀਜ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਫੇਸ-1 ਵਿਖੇ ਸ਼ੁਕਰਾਨਾ ਸਮਾਗਮ ਅੱਜ
Ad Position 24