10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-08-2026

ਤੇਜਿੰਦਰ ਸਿੰਘ ਮਿੱਠੂ ‘ਆਪ’ ਦੇ ਨੈਸ਼ਨਲ ਕੌਂਸਲ ਮੈਂਬਰ ਨਿਯੁਕਤ

ਭਾਮੀਆਂ ਕਲਾਂ, 9 ਅਗਸਤ (ਜਤਿੰਦਰ ਭੰਬੀ)-ਵਿਧਾਨ ਸਭਾ ਹਲਕਾ ਸਾਹਨੇਵਾਲ ਤੋਂ ‘ਆਪ’ ਦੇ ਸੰਗਠਨ ਇੰਚਾਰਜ ਤੇਜਿੰਦਰ ਸਿੰਘ ਮਿੱਠੂ ਵਲੋਂ ਪਾਰਟੀ ਪ੍ਰਤੀ ਨਿਭਾਈਆਂ ਜਾ ਰਹੀਆਂ ਸ਼ਾਨਦਾਰ ਸੇਵਾਵਾਂ ਨੂੰ ਦੇਖਦਿਆਂ ਆਪ ਹਾਈਕਮਾਨ ਵਲੋਂ ਨੈਸ਼ਨਲ ਕੌਂਸਲ ਦਾ ਮੈਂਬਰ ਨਿਯੁਕਤ ਕੀਤਾ ਗਿਆ ਹੈ। ਮਿੱਠੂ ਨੇ ਇਸ ਨਿਯੁਕਤੀ ’ਤੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਅਤੇ ਸਮੁੱਚੀ ਹਾਈਕਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਮਿਲੀ ਇਸ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਂਦੇ ਹੋਏ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣਗੇ।

Ad Position 21
No active advertisement
ਅਜੀਤ ਡੈਸਕ 10-08-2026
ਭਾਮੀਆਂ ਕਲਾਂ, 9 ਅਗਸਤ (ਜਤਿੰਦਰ ਭੰਬੀ)-ਵਿਧਾਨ ਸਭਾ ਹਲਕਾ ਸਾਹਨੇਵਾਲ ਤੋਂ ‘ਆਪ’ ਦੇ ਸੰਗਠਨ ਇੰਚਾਰਜ ਤੇਜਿੰਦਰ ਸਿੰਘ ਮਿੱਠੂ ਵਲੋਂ ਪਾਰਟੀ ਪ੍ਰਤੀ ਨਿਭਾਈਆਂ ਜਾ ਰਹੀਆਂ ਸ਼ਾਨਦਾਰ ਸੇਵਾਵਾਂ ਨੂੰ ਦੇਖਦਿਆਂ ਆਪ ਹਾਈਕਮਾਨ ਵਲੋਂ ਨੈਸ਼ਨਲ ਕੌਂਸਲ ਦਾ ਮੈਂਬਰ ਨਿਯੁਕਤ ਕੀਤਾ ਗਿਆ ਹੈ। ਮਿੱਠੂ ਨੇ ਇਸ ਨਿਯੁਕਤੀ ’ਤੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਅਤੇ ਸਮੁੱਚੀ ਹਾਈਕਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਮਿਲੀ ਇਸ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਂਦੇ ਹੋਏ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣਗੇ। ਮਿੱਠੂ ਨੇ ਕਿਹਾ ਕਿ ਉਹ ਵੱਧ ਤੋਂ ਵੱਧ ਨੌਜਵਾਨਾਂ ਨੂੰ ਪਾਰਟੀ ਨਾਲ ਜੋੜਨਗੇ ਅਤੇ ਪਾਰਟੀ ਦੀ ਚੜ੍ਹਦੀ ਕਲਾਂ ਲਈ ਦਿਨ ਰਾਤ ਇਕ ਕਰ ਦੇਣਗੇ। ਉਨ੍ਹਾਂ ਕਿਹਾ ਕਿ ਆ ਰਹੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਲੋਕ ਮੁੜ ‘ਆਪ’ ਸਰਕਾਰ ਨੂੰ ਸੱਤਾ ਸੌਂਪਣ ਲਈ ਤਿਆਰ ਬੈਠੇ ਹਨ।
Ad Position 22
No active advertisement
ਪਿਛਲੀ ਖ਼ਬਰ ਸਾਵਣ ਕਿਰਪਾਲ ਰੂਹਾਨੀ ਮਿਸ਼ਨ ਵਲੋਂ ਭਾਮੀਆਂ ਕਲਾਂ ’ ਚ ਮੁਫ਼ਤ ਡਾਕਟਰੀ ਜਾਂਚ ਕੈਂਪ ਲਗਾਇਆ ਅਗਲੀ ਖ਼ਬਰ ਖ਼ਾਲਸਾ ਕਾਲਜ ਫ਼ਾਰ ਵੁਮੈਨ ਦੀ ਵਿਦਿਆਰਥਣ ਅੰਕਿਤਾ ਨੇ ਯੂਨੀਵਰਸਿਟੀ ਵਿਚੋਂ ਪਹਿਲਾ ਸਥਾਨ ਕੀਤਾ ਹਾਸਿਲ
Ad Position 24